July 4, 2024 11:48 pm

ਕਰਨਾਲ ‘ਚ ਨਹੀਂ ਹੋਈ ਝੋਨੇ ਦੀ ਖਰੀਦ,ਅਧਿਕਾਰੀਆਂ ਨੇ ਅਨਾਜ ਮੰਡੀ ਨੂੰ ਲਾਇਆ ਤਾਲਾ

ਜੁੰਡਾਲਾ ਅਨਾਜ ਮੰਡੀ

ਚੰਡੀਗੜ੍ਹ, 3 ਅਕਤੂਬਰ 2021 : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੀ ਜੁੰਡਾਲਾ ਅਨਾਜ ਮੰਡੀ ਜਾਣ ‘ਚ ਕਿਸਾਨਾਂ ਨੂੰ ਜਾਣ ਤੋਂ ਰੋਕਿਆ ਗਿਆ | ਜਿਸ ਦੇ ਚਲਦਿਆਂ ਉਹਨਾਂ ਸੜਕ ਦੇ ਵਿਚਕਾਰ ਇੱਕ ਟਰਾਲੀ ਖੜ੍ਹੀ ਕਰਕੇ ਸੜਕ ਜਾਮ ਕਰ ਦਿੱਤੀ। ਸੜਕ ਜਾਮ ਕਰਨ ਕਰਕੇ ਲੋਕਾਂ ਨੂੰ ਆਉਣ- ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੂੰ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਨਾਲ ਕਿਸਾਨੀ ਸੰਘਰਸ਼ ਦੌਰਾਨ ਲਗਾਤਾਰ ਸੇਵਾ ਕੀਤੀ ਜਾ ਰਹੀ

ਚੰਡੀਗੜ੍ਹ ,9 ਸਤੰਬਰ 2021 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਨਾਲ ਕਿਸਾਨੀ ਸੰਘਰਸ਼ ਦੌਰਾਨ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ | ਇਸ ਲੰਗਰ ਦਾ ਪ੍ਰਬੰਧ ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਨਾਢਾ ਸਾਹਿਬ ਪੰਚਕੁਲਾ ,ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰਕਸ਼ੇਤਰ ਅਤੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਰਾਹੀਂ ਕੀਤੀ | ਦੱਸਣਯੋਗ ਹੈ ਕਿ ਕਰਨਾਲ ‘ਚ ਕਿਸਾਨਾਂ ਤੇ ਹੋਏ ਲਾਠੀਚਾਰਜ ਤੋਂ […]

ਕਰਨਾਲ ਮਹਾਪੰਚਾਇਤ : ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਬੈਠਕ ਰਹੀ ਬੇਸਿੱਟਾ

ਕਰਨਾਲ ਧਰਨਾ : ਕਿਸਾਨਾਂ

ਚੰਡੀਗੜ੍ਹ ,8 ਸਤੰਬਰ 2021 : ਕਰਨਾਲ ਲਾਠੀਚਾਰਜ ਨੂੰ ਲੈ ਕੇ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਅੱਜ ਦੀ ਬੈਠਕ ਵੀ ਬੇਸਿੱਟਾ ਰਹੀ | ਅੱਜ ਦੀ ਬੈਠਕ ‘ਚ ਵੀ ਪ੍ਰਸ਼ਾਸਨ ਵੱਲੋ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆ ਗਈਆਂ | ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਜਦੋ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆ ਜਾਂਦੀਆਂ ਉਦੋਂ ਤੱਕ ਕਿਸਾਨਾਂ ਦਾ ਪੱਕਾ ਧਰਨਾ […]

ਕਰਨਾਲ ਲਾਠੀਚਾਰਜ : ਕਿਸਾਨਾਂ ਦੀ ਬੈਠਕ ਰਹੀ ਬੇਸਿੱਟਾ ,ਬਲਬੀਰ ਸਿੰਘ ਸਿੱਧੂ ਨੇ ਕਰ ਦਿੱਤਾ ਵੱਡਾ ਐਲਾਨ

ਕਰਨਾਲ ਮਹਾਪੰਚਾਇਤ

ਚੰਡੀਗੜ੍ਹ ,7 ਅਗਸਤ 2021 : ਕਰਨਾਲ ‘ਚ ਕਿਸਾਨਾਂ ਤੇ ਪੁਲਿਸ ਵੱਲੋ ਲਾਠੀਚਾਰਜ ਕੀਤੇ ਜਾਣ ਤੋਂ ਬਾਅਦ ਲਗਾਤਾਰ ਕਿਸਾਨਾਂ ਦੇ ਵਿੱਚ ਰੋਸ ਹੈ | ਜਿਸ ਨੂੰ ਲੈ ਕੇ ਵੱਖ-ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ | ਇਸੇ ਦੌਰਾਨ ਕਿਸਾਨਾਂ ਵੱਲੋ ਅੱਜ ਮਹਾਪੰਚਾਇਤ ਬੁਲਾਈ ਗਈ ਸੀ | ਜਿਸ ਦੇ ਲਈ ਕਿਸਾਨਾਂ ਦੀ 11 ਮੈਂਬਰੀ […]

ਕਰਨਾਲ ਲਾਠੀਚਾਰਜ ਮਾਮਲਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ, “ਸਖਤੀ ਦੀ ਜ਼ਰੂਰਤ ਸੀ”

ਹਰਿਆਣਾ ਦੇ ਮੁੱਖ ਮੰਤਰੀ

ਚੰਡੀਗੜ੍ਹ ,30 ਅਗਸਤ 2021 : ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ । ਵਿਰੋਧੀ ਧਿਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ । ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸੋਮਵਾਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਪੁਲਿਸ ਦੀ ਕਾਰਵਾਈ ਦਾ ਬਚਾਅ […]

‘ਆਪ’ ਵੱਲੋ 31 ਅਗਸਤ ਤੋਂ ਕਿਸਾਨਾਂ ‘ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਜ਼ਿਲ੍ਹਾ ਪੱਧਰੀ ਧਰਨੇ ਪ੍ਰਦਰਸ਼ਨ ਸ਼ੁਰੂ : ਕੁਲਤਾਰ ਸਿੰਘ ਸੰਧਵਾਂ

'ਆਪ' ਵੱਲੋ 31 ਅਗਸਤ

ਚੰਡੀਗੜ੍ਹ ,30 ਅਗਸਤ 2021 : ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ  ‘ਆਪ’ ਵੱਲੋ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸੂਬਾ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਸਮਰਥਨ ‘ਚ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ […]

ਕਰਨਾਲ ਲਾਠੀਚਾਰਜ ਮਾਮਲਾ : ਕਿਸਾਨਾਂ ਨੇ ਕੀਤੀ ਮਹਾਪੰਚਾਇਤ ,ਗੁਰਨਾਮ ਸਿੰਘ ਚਢੂਨੀ ਵੱਲੋ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ

ਕਿਸਾਨਾਂ ਨੇ ਕੀਤੀ ਮਹਾਪੰਚਾਇਤ

ਚੰਡੀਗੜ੍ਹ ,30 ਅਗਸਤ 2021 : ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ਤੇ ਲਾਠੀਚਾਰਜ ਹੋਣ ਤੋਂ ਬਾਅਦ ਕਿਸਾਨੀ ਅੰਦੋਲਨ ਮੁੜ ਤੋਂ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ | ਵੱਖ -ਵੱਖ ਸ਼ਹਿਰਾਂ ‘ਚ ਕਿਸਾਨਾਂ ਵੱਲੋ ਹਾਈਵੇ ਜਾਮ ਕੀਤੇ ਜਾ ਰਹੇ ਹਨ | ਇਸੇ ਦੇ ਚਲਦਿਆਂ ਅੱਜ ਕਿਸਾਨਾਂ ਦੇ ਵੱਲੋ ਘਰੌਂੜਾ ‘ਚ ਕਿਸਾਨ ਮਹਾਪੰਚਾਇਤ ਕੀਤੀ ਗਈ | ਜਿਸ ‘ਚ […]

ਤਾਜ਼ਾ ਖ਼ਬਰ : ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ,ਅੰਮ੍ਰਿਤਸਰ-ਦਿੱਲੀ ਹਾਈਵੇ ਕੀਤਾ ਜਾਮ

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ

ਚੰਡੀਗੜ੍ਹ ,28 ਅਗਸਤ 2021 : ਕਰਨਾਲ ‘ਚ ਪੁਲਿਸ ਵੱਲੋ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ | ਜਿਸ ਤੋਂ ਬਾਅਦ ਗੁਰਨਾਮ ਸਿੰਘ ਚਢੂਨੀ ਨੇ ਉਸ ਘਟਨਾ ਦਾ ਵਿਰੋਧ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਬੱਚੇ ,ਬਜ਼ੁਰਗ ਨੌਜਵਾਨ ਸਾਰੇ ਸੜਕਾਂ ਤੇ ਆਪੋ- ਆਪਣੇ ਨੇੜੇ ਦੇ ਟੋਲ ਪਲਾਜ਼ੇ ਅਤੇ ਸਾਰੇ ਰੋਡ ਜਾਮ ਕਰ ਦੇਣ | ਜਿਸ ਤੋਂ ਬਾਅਦ […]

ਕਰਨਾਲ ‘ਚ ਪੁਲਿਸ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਹਾਈਵੇ ਕੀਤੇ ਜਾਮ

ਕਰਨਾਲ 'ਚ ਪੁਲਿਸ ਵੱਲੋ

ਚੰਡੀਗੜ੍ਹ ,28 ਅਗਸਤ 2021 : ਕਰਨਾਲ ‘ਚ ਪੁਲਿਸ ਵੱਲੋ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ | ਜਿਸ ਤੋਂ ਬਾਅਦ ਗੁਰਨਾਮ ਸਿੰਘ ਚਢੂਨੀ ਨੇ ਉਸ ਘਟਨਾ ਦਾ ਵਿਰੋਧ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਬੱਚੇ ,ਬਜ਼ੁਰਗ ਨੌਜਵਾਨ ਸਾਰੇ ਸੜਕਾਂ ਤੇ ਆਪੋ- ਆਪਣੇ ਨੇੜੇ ਦੇ ਟੋਲ ਪਲਾਜ਼ੇ ਅਤੇ ਸਾਰੇ ਰੋਡ ਜਾਮ ਕਰ ਦੇਣ | ਜਿਸ ਤੋਂ ਬਾਅਦ […]