July 5, 2024 12:58 am

ਕਰਨਾਲ ਲਾਠੀਚਾਰਜ ਮਾਮਲਾ : ਕਿਸਾਨਾਂ ਦਾ ਕਰਨਾਲ ਧਰਨਾ ਹੋਇਆ ਸਮਾਪਤ

ਕਰਨਾਲ ਲਾਠੀਚਾਰਜ ਮਾਮਲਾ

ਚੰਡੀਗੜ੍ਹ , 11 ਸਤੰਬਰ 2021 : ਪਿਛਲੇ ਦਿਨਾਂ ਤੋਂ ਚੱਲ ਰਿਹਾ ਕਿਸਾਨੀ ਧਰਨਾ ਅੱਜ ਖ਼ਤਮ ਹੋ ਚੁਕਾ ਹੈ | ਸਰਕਾਰ ਨੇ ਕਿਸਾਨੀ ਦੀ ਮੰਗ ਮੰਨਦੇ ਹੋਏ ਮ੍ਰਿਤਕ ਸੁਸ਼ੀਲ ਕਾਜਲ ਦੇ ਦੋ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ | ਐੱਸ.ਡੀ.ਐਮ ਨੂੰ ਇੱਕ ਮਹੀਨੇ ਦੀ ਛੁੱਟੀ ਦਿੱਤੀ ਗਈ ਹੈ | ਇਸੇ ਦੇ ਨਾਲ ਉਹਨਾਂ […]

ਕਰਨਾਲ ਮਹਾਪੰਚਾਇਤ : ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਬੈਠਕ ਜਾਰੀ ,ਕੀ ਹਰਿਆਣਾ ਸਰਕਾਰ ਪੂਰਾ ਕਰੇਗੀ ਕਿਸਾਨਾਂ ਦੀ ਮੰਗ

ਕਰਨਾਲ ਮਹਾਪੰਚਾਇਤ

ਚੰਡੀਗੜ੍ਹ ,8 ਸਤੰਬਰ 2021 : ਕਰਨਾਲ ‘ਚ ਕਿਸਾਨਾਂ ਤੇ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਦੇ ਵਿੱਚ ਗੁਸਾ ਤੇ ਰੋਸ ਸੀ | ਜਿਸ ਨੂੰ ਲੈ ਕੇ ਉਹਨਾਂ ਵੱਲੋ ਸੜਕਾਂ ਜਾਮ ਕੀਤੀਆਂ ਗਈਆਂ ,ਧਰਨੇ ਲਾਏ ਗਏ ਤੇ ਫਿਰ ਕਿਸਾਨ ਮਹਾਪੰਚਾਇਤ  ਕੀਤੀ ਗਈ | ਜਿਸ ਤੋਂ ਬਾਅਦ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਬੈਠਕ ਕੀਤੀ ਗਈ ਕਿ ਮਸਲੇ ਨੂੰ ਹੱਲ […]

ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਕਿਸਾਨ ਪੱਖੀ ਕਦਮਾਂ ਬਾਰੇ ਖੱਟਰ ਦੇ ਦਾਅਵਿਆਂ ਨੂੰ ਖਾਰਜ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ

ਚੰਡੀਗੜ੍ਹ ,1 ਸਤੰਬਰ 2021 : ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਟਵੀਟਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਪੁੱਛੇ ਸਵਾਲਾਂ ਦਾ ਕਰਾਰਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਮ.ਐਲ.ਖੱਟਰ ਦੇ ਦਾਅਵਿਆਂ ਨੂੰ ਖਾਰਜ ਕੀਤਾ ਅਤੇ ਇਸ ਨੂੰ ਭਾਜਪਾ ਆਗੂ ਵੱਲੋਂ ਆਪਣੀ ਸਰਕਾਰ ਵੱਲੋਂ ਕਿਸਾਨਾਂ ਉਤੇ ਕੀਤੇ ਗਏ […]

‘ਆਪ’ ਵੱਲੋ 31 ਅਗਸਤ ਤੋਂ ਕਿਸਾਨਾਂ ‘ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਜ਼ਿਲ੍ਹਾ ਪੱਧਰੀ ਧਰਨੇ ਪ੍ਰਦਰਸ਼ਨ ਸ਼ੁਰੂ : ਕੁਲਤਾਰ ਸਿੰਘ ਸੰਧਵਾਂ

'ਆਪ' ਵੱਲੋ 31 ਅਗਸਤ

ਚੰਡੀਗੜ੍ਹ ,30 ਅਗਸਤ 2021 : ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ  ‘ਆਪ’ ਵੱਲੋ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸੂਬਾ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਸਮਰਥਨ ‘ਚ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ […]

ਕਰਨਾਲ ਲਾਠੀਚਾਰਜ ਮਾਮਲਾ : ਕਿਸਾਨਾਂ ਨੇ ਕੀਤੀ ਮਹਾਪੰਚਾਇਤ ,ਗੁਰਨਾਮ ਸਿੰਘ ਚਢੂਨੀ ਵੱਲੋ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ

ਕਿਸਾਨਾਂ ਨੇ ਕੀਤੀ ਮਹਾਪੰਚਾਇਤ

ਚੰਡੀਗੜ੍ਹ ,30 ਅਗਸਤ 2021 : ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ਤੇ ਲਾਠੀਚਾਰਜ ਹੋਣ ਤੋਂ ਬਾਅਦ ਕਿਸਾਨੀ ਅੰਦੋਲਨ ਮੁੜ ਤੋਂ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ | ਵੱਖ -ਵੱਖ ਸ਼ਹਿਰਾਂ ‘ਚ ਕਿਸਾਨਾਂ ਵੱਲੋ ਹਾਈਵੇ ਜਾਮ ਕੀਤੇ ਜਾ ਰਹੇ ਹਨ | ਇਸੇ ਦੇ ਚਲਦਿਆਂ ਅੱਜ ਕਿਸਾਨਾਂ ਦੇ ਵੱਲੋ ਘਰੌਂੜਾ ‘ਚ ਕਿਸਾਨ ਮਹਾਪੰਚਾਇਤ ਕੀਤੀ ਗਈ | ਜਿਸ ‘ਚ […]