July 4, 2024 9:01 pm

Karnataka: ਕਰਨਾਟਕ ‘ਚ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ BJP ਦਾ ਪ੍ਰਦਰਸ਼ਨ, ਭਾਜਪਾ ਆਗੂ ਦੀ ਗਈ ਜਾਨ

Karnataka

ਚੰਡੀਗੜ੍ਹ 17 ਜੂਨ 2024: ਭਾਰਤੀ ਜਨਤਾ ਪਾਰਟੀ ਦੇ ਆਗੂ ਐਮਬੀ ਭਾਨੁਪ੍ਰਕਾਸ਼ ਦੀ ਕਰਨਾਟਕ (Karnataka) ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਭਾਨੂਪ੍ਰਕਾਸ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦੇ ਵਿਰੋਧ ‘ਚ ਪ੍ਰਦਰਸ਼ਨ ‘ਚ ਸ਼ਾਮਲ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਧਰਨੇ ਦੀ ਅਗਵਾਈ ਭਾਜਪਾ […]

BS Yeddyurappa: ਜਿਨਸੀ ਸ਼ੋਸ਼ਣ ਮਾਮਲੇ ‘ਚ CID ਸਾਹਮਣੇ ਪੇਸ਼ ਹੋਏ ਸਾਬਕਾ CM ਬੀਐਸ ਯੇਦੀਯੁਰੱਪਾ

BS Yeddyurappa

ਚੰਡੀਗੜ੍ਹ, 17 ਜੂਨ, 2024: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਬੀਐਸ ਯੇਦੀਯੁਰੱਪਾ (BS Yeddyurappa) ਅੱਜ ਸੀਆਈਡੀ ਸਾਹਮਣੇ ਪੇਸ਼ ਹੋਏ। ਦਰਅਸਲ, ਉਸ ‘ਤੇ ਇਕ ਨਬਾਲਗ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਹੈ। ਨਾਬਾਲਗ ਦੀ ਮਾਂ ਨੇ ਉਨ੍ਹਾਂ ਦੇ ਖ਼ਿਲਾਫ਼ ਪੋਕਸੋ ਐਕਟ ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਸੀ। ਸੀਆਈਡੀ ਅਧਿਕਾਰੀ ਉਨ੍ਹਾਂ ਨਾਲ ਪੁੱਛਗਿੱਛ ਕਰ ਰਹੇ […]

ਕਰਨਾਟਕ ਦੇ CM ਸਿੱਧਰਮਈਆ ਤੇ ਕੈਬਿਨਟ ਮੰਤਰੀਆਂ ਨੂੰ ਮਿਲੀ ਧਮਕੀ ਭਰੀ ਈ-ਮੇਲ, NIA ਵੱਲੋਂ ਜਾਂਚ ਸ਼ੁਰੂ

Karnataka

ਚੰਡੀਗੜ੍ਹ, 05 ਮਾਰਚ 2024: ਕਰਨਾਟਕ (Karnataka) ਦੇ ਬੈਂਗਲੁਰੂ ‘ਚ ਸਥਿਤ ਰਾਮੇਸ਼ਵਰਮ ਕੈਫੇ ‘ਚ ਹੋਏ ਧਮਾਕੇ ਦੇ ਮੁਲਜ਼ਮ ਚਾਰ ਦਿਨ ਬਾਅਦ ਵੀ ਫੜੇ ਨਹੀਂ ਗਏ ਹਨ। ਕਰਨਾਟਕ ਪੁਲਿਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਐੱਨ.ਆਈ.ਏ ਨੇ ਇਸ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਕੈਬਿਨਟ ਮੰਤਰੀਆਂ ਨੂੰ ਧਮਕੀ […]

ਬੰਗਲੌਰ ਸਥਿਤ ਕੈਫੇ ‘ਚ ਧਮਾਕੇ ਮਾਮਲੇ ‘ਚ ਪੁਲਿਸ ਨੇ ਚਾਰ ਜਣਿਆਂ ਨੂੰ ਹਿਰਾਸਤ ‘ਚ ਲਿਆ

Bangalore

ਚੰਡੀਗੜ੍ਹ, 02 ਮਾਰਚ 2024: ਕਰਨਾਟਕ ਦੇ ਬੰਗਲੌਰ (Bangalore) ਸਥਿਤ ਰਾਮੇਸ਼ਵਰਮ ਕੈਫੇ ‘ਚ ਹੋਏ ਧਮਾਕੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਪੁਲਿਸ ਹਰਕਤ ‘ਚ ਨਜ਼ਰ ਆ ਰਹੀ ਹੈ। ਸ਼ਨੀਵਾਰ ਨੂੰ ਹੀ ਇਸ ਮਾਮਲੇ ‘ਚ ਚਾਰ ਜਣਿਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਸੂਤਰਾਂ ਮੁਤਾਬਕ ਕੇਂਦਰੀ ਅਪਰਾਧ ਸ਼ਾਖਾ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸੇ […]

ਬੈਂਗਲੁਰੂ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ ਨੂੰ ਡਿਪਟੀ CM ਡੀਕੇ ਸ਼ਿਵਕੁਮਾਰ ਨੇ ਦੱਸਿਆ ਅਫਵਾਹ

bombs

ਚੰਡੀਗੜ੍ਹ, 1 ਦਸੰਬਰ 2023: ਬੈਂਗਲੁਰੂ, ਕਰਨਾਟਕ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਬੰਬ (bombs) ਨਾਲ ਉਡਾਣ ਦੀ ਧਮਕੀ ਮਿਲੀ ਸੀ । ਇਹ ਧਮਕੀ ਸ਼ੁੱਕਰਵਾਰ 1 ਦਸੰਬਰ ਨੂੰ ਈ-ਮੇਲ ਰਾਹੀਂ ਦਿੱਤੀ ਗਈ। ਸਾਰੇ ਸਕੂਲਾਂ ਨੂੰ ਇੱਕੋ ਸਮੇਂ ਇੱਕ ਈ-ਮੇਲ ਮਿਲੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲਾਂ ਦੇ ਅੰਦਰ ਬੰਬ ਰੱਖੇ ਗਏ ਹਨ। ਸਕੂਲ ਪ੍ਰਸ਼ਾਸਨ ਨੇ […]

ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

Kultar Singh Sandhawan

ਚੰਡੀਗੜ, 22 ਨਵੰਬਰ 2023: ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਕਰਨਾਟਕਾ ਵਿਧਾਨ […]

ਕਾਵੇਰੀ ਨਦੀ ਦਾ ਪਾਣੀ ਤਾਮਿਲਨਾਡੂ ਨਾਲ ਵੰਡਣ ਦੇ ਵਿਰੋਧ ‘ਚ ਕਰਨਾਟਕ ਬੰਦ, ਜਾਣੋ ਕੀ ਹੈ ਪੂਰਾ ਮਾਮਲਾ

kaveri river

ਚੰਡੀਗੜ੍ਹ, 29 ਸਤੰਬਰ 2023: ਕਾਵੇਰੀ ਨਦੀ (kaveri river) ਦਾ ਪਾਣੀ ਤਾਮਿਲਨਾਡੂ ਨਾਲ ਵੰਡਣ ਦੇ ਵਿਰੋਧ ‘ਚ ਕਰਨਾਟਕ ਨੇ ਅੱਜ ਬੰਦ ਹੈ । ਉੱਘੇ ਕੰਨੜ ਅਤੇ ਕਿਸਾਨ ਸੰਗਠਨ ਕੰਨੜ ਓਕੂਟਾ ਸੰਘ ਨੇ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ 12 ਘੰਟੇ ਦੇ ਬੰਦ ਦਾ ਸੱਦਾ ਦਿੱਤਾ ਹੈ। ਵਿਰੋਧੀ ਧਿਰ ਭਾਜਪਾ ਅਤੇ ਜਨਤਾ ਦਲ ਸੈਕੂਲਰ ਨੇ […]

ਕਰਨਾਟਕ ‘ਚ ਕਿਸਾਨ ਬੀਬੀ ਦੇ ਖੇਤ ‘ਚੋਂ 2.5 ਲੱਖ ਦੇ ਟਮਾਟਰ ਚੋਰੀ, ਪੁਲਿਸ ਵੱਲੋਂ ਮਾਮਲਾ ਦਰਜ

Tomatoes

ਚੰਡੀਗੜ੍ਹ, 06 ਜੁਲਾਈ 2023: ਕਰਨਾਟਕ ‘ਚ ਇਕ ਬੀਬੀ ਦੇ ਖੇਤ ‘ਚੋਂ 2.5 ਲੱਖ ਰੁਪਏ ਦੇ ਟਮਾਟਰ (Tomatoes) ਚੋਰੀ ਹੋ ਗਏ। ਚੋਰ 4 ਜੁਲਾਈ ਦੀ ਰਾਤ ਨੂੰ ਹਸਨ ਜ਼ਿਲ੍ਹੇ ਦੇ ਪਿੰਡ ਗੋਨੀ ਸੋਮਨਹੱਲੀ ਪਹੁੰਚੇ ਅਤੇ ਖੇਤ ਵਿੱਚੋਂ 50-60 ਬੋਰੀਆਂ ਟਮਾਟਰ ਲੈ ਕੇ ਫ਼ਰਾਰ ਹੋ ਗਏ। ਕਿਸਾਨ ਬੀਬੀ ਧਾਰੀਣੀ ਦੀ ਸ਼ਿਕਾਇਤ ‘ਤੇ ਥਾਣਾ ਹਲੇਬੀਦੂ ‘ਚ ਚੋਰੀ ਦਾ […]

ਕਰਨਾਟਕ ਹਾਈਕੋਰਟ ਨੇ ਸਰਕਾਰ ਦੀਆਂ ਹਦਾਇਤਾਂ ਨਾ ਮੰਨਣ ‘ਤੇ ਟਵਿੱਟਰ ਨੂੰ ਲਾਇਆ 50 ਲੱਖ ਦਾ ਜ਼ੁਰਮਾਨਾ

Twitter

ਚੰਡੀਗੜ੍ਹ 30 ਜੂਨ 2023: ਕਰਨਾਟਕ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਦੇ ਹੁਕਮਾਂ ਵਿਰੁੱਧ ਟਵਿੱਟਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਟਵਿੱਟਰ (Twitter) ਨੇ ਕੇਂਦਰ ਸਰਕਾਰ ਦੇ ਕੁਝ ਯੂਜਰਾਂ ਦੇ ਖਾਤਿਆਂ, ਟਵੀਟ ਅਤੇ ਯੂਆਰਐਲ ਨੂੰ ਬਲਾਕ ਕਰਨ ਦੇ ਆਦੇਸ਼ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਹਾਈਕੋਰਟ ਵਿੱਚ ਸੁਣਵਾਈ ਦੌਰਾਨ ਜਸਟਿਸ ਕ੍ਰਿਸ਼ਨਾ ਐਸ ਦੀਕਸ਼ਿਤ ਨੇ ਕਿਹਾ […]

ਗੈਰ-ਕਾਨੂੰਨੀ ਰੇਤ ਮਾਈਨਿੰਗ ਕਰ ਰਹੇ ਟਰੈਕਟਰ ਨੇ ਪੁਲਿਸ ਮੁਲਾਜ਼ਮ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

Illegal Sand Mining

ਚੰਡੀਗੜ੍ਹ,16 ਜੂਨ 2023: ਕਰਨਾਟਕ ਦੇ ਕਲਬੁਰਗੀ ‘ਚ ਗੈਰ-ਕਾਨੂੰਨੀ ਢੰਗ ਨਾਲ ਰੇਤ (Illegal Sand Mining) ਲੈ ਕੇ ਜਾ ਰਹੇ ਟਰੈਕਟਰ ਨੇ ਇਕ ਪੁਲਿਸ ਮੁਲਾਜ਼ਮ ਨੂੰ ਦਰੜ ਦਿੱਤਾ, ਇਸ ਹਾਦਸੇ ਵਿੱਚ ਉਕਤ ਪੁਲਿਸ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖਬਰ ਮੁਤਾਬਕ ਘਟਨਾ ਕਲਬੁਰਗੀ […]