July 4, 2024 11:35 pm

ਕਰਨਾਟਕ ‘ਚ ਸਰਕਾਰੀ ਬੱਸਾਂ ‘ਚ ਔਰਤਾਂ ਦੀ ਮੁਫ਼ਤ ਯਾਤਰਾ ‘ਤੇ ਇਕ ਦਿਨ ‘ਚ ਖਰਚੇ 8.84 ਕਰੋੜ ਰੁਪਏ

Karnataka

ਚੰਡੀਗੜ੍ਹ,12 ਜੂਨ 2023: ਕਰਨਾਟਕਾ (Karnataka) ਸਰਕਾਰ ਨੇ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਵਾਲੀ ਸ਼ਕਤੀ ਸਕੀਮ ’ਤੇ ਇੱਕ ਦਿਨ ਵਿੱਚ 8.84 ਕਰੋੜ ਰੁਪਏ ਖਰਚ ਕੀਤੇ ਹਨ ।ਇਸ ਸਕੀਮ ਦੀ ਸ਼ੁਰੂਆਤ ਦੇ ਪਹਿਲੇ ਦਿਨ ਐਤਵਾਰ ਨੂੰ ਵਿਭਾਗ ਨੇ 1.40 ਕਰੋੜ ਰੁਪਏ ਖਰਚ ਕੀਤੇ। ਸਿਰਫ਼ ਦੋ ਦਿਨਾਂ ਵਿੱਚ ਇਸ ਸਕੀਮ ਤਹਿਤ ਕੁੱਲ ਖਰਚਾ […]

Karnataka: ਸਿੱਧਾਰਮਈਆ ਦੀ ਕੈਬਿਨਟ ‘ਚ ਵਿਸਥਾਰ, 24 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ

Karnataka

ਚੰਡੀਗੜ੍ਹ, 27 ਮਈ 2023: ਸ਼ਨੀਵਾਰ ਨੂੰ ਕਰਨਾਟਕ (Karnataka) ‘ਚ ਮੰਤਰੀ ਮੰਡਲ ਦਾ ਵਿਸਥਾਰ ਹੋਇਆ। ਕਾਂਗਰਸ ਦੀ ਤਰਫੋਂ 24 ਹੋਰ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ। ਇਨ੍ਹਾਂ ਵਿਧਾਇਕਾਂ ਦੇ ਸਹੁੰ ਚੁੱਕਣ ਤੋਂ ਬਾਅਦ ਕਰਨਾਟਕ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੁੱਲ ਮੰਤਰੀਆਂ ਦੀ ਗਿਣਤੀ 34 ਹੋ ਗਈ ਹੈ। ਕਰਨਾਟਕ ਕਾਂਗਰਸ ਦੇ ਨੇਤਾ ਰੁਦਰੱਪਾ ਲਮਾਨੀ ਦੇ ਸਮਰਥਕਾਂ ਨੇ […]

ਸਿੱਧਾਰਮਈਆ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ, ਡੀਕੇ ਸ਼ਿਵਕੁਮਾਰ ਬਣੇ ਡਿਪਟੀ CM

Siddaramaiah

ਚੰਡੀਗੜ੍ਹ,18 ਮਈ 2023: ਸਿੱਧਾਰਮਈਆ (Siddaramaiah) ਕਰਨਾਟਕ ਦੇ ਨਵੇਂ ਮੁੱਖ ਮੰਤਰੀ ਚੁਣੇ ਗਏ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।ਚਾਰ ਦਿਨਾਂ ਬਾਅਦ ਸੋਨੀਆ ਗਾਂਧੀ ਦੇ ਦਖਲ ਤੋਂ ਬਾਅਦ, ਡੀਕੇ ਸ਼ਿਵਕੁਮਾਰ ਆਖਰਕਾਰ ਸਹਿਮਤ ਹੋ ਗਏ। ਸਿੱਧਾਰਮਈਆ ਕਰਨਾਟਕ ਦੇ ਮੁੱਖ ਮੰਤਰੀ ਅਤੇ ਡੀਕੇ ਉਪ […]

ਕਰਨਾਟਕ ਦੇ ਨਵੇਂ ਮੁੱਖ ਮੰਤਰੀ ਦੀ ਚੋਣ ‘ਤੇ ਸਸਪੈਂਸ ਜਾਰੀ, ਰਣਦੀਪ ਸੁਰਜੇਵਾਲਾ ਨੇ ਅਫਵਾਹਾਂ ਨੂੰ ਕੀਤਾ ਖ਼ਾਰਜ

Karnataka

ਚੰਡੀਗੜ੍ਹ,17 ਮਈ 2023: ਕਰਨਾਟਕ (Karnataka) ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਕਾਫੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਇਸ ਦੌਰਾਨ ਕਾਂਗਰਸ ਨੇ ਕਿਹਾ ਹੈ ਕਿ ਇਸ ‘ਤੇ ਬੁੱਧਵਾਰ ਜਾਂ ਵੀਰਵਾਰ ਨੂੰ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਪਾਰਟੀ ਨੇ ਕਿਹਾ ਕਿ ਅਗਲੇ 48-72 ਘੰਟਿਆਂ ਵਿੱਚ ਸੂਬੇ ਵਿੱਚ ਨਵੇਂ ਮੰਤਰੀ ਦਾ ਐਲਾਨ […]

ਕਰਨਾਟਕ ਦੇ ਨਵੇਂ ਮੁੱਖ ਮੰਤਰੀ ਦੀ ਚੋਣ ‘ਚ ਜ਼ਿਆਦਾ ਸਮਾਂ ਨਹੀਂ ਲੱਗੇਗਾ, ਜਲਦ ਕਰਾਂਗੇ ਐਲਾਨ: ਰਣਦੀਪ ਸੁਰਜੇਵਾਲਾ

Karnataka

ਚੰਡੀਗੜ੍ਹ,15 ਮਈ 2023: ਕਰਨਾਟਕ (Karnataka) ‘ਚ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਸਿਆਸੀ ਹਲਚਲ ਜਾਰੀ ਹੈ। ਕਰਨਾਟਕ ਕਾਂਗਰਸ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ। ਅਤੇ ਕਰਨਾਟਕ ਵਿੱਚ, ਡੀਕੇ ਸ਼ਿਵਕੁਮਾਰ ਅਤੇ ਸਿੱਧਾਰਮਈਆ ਦੇ ਸਮਰਥਕਾਂ ਵਿਚਕਾਰ ਪੋਸਟਰ ਯੁੱਧ ਚੱਲ ਰਿਹਾ ਹੈ। ਦੋਵਾਂ ਆਗੂਆਂ ਦੇ ਸਮਰਥਕ ਆਪੋ-ਆਪਣੇ ਆਗੂਆਂ ਨੂੰ ਅਗਲੇ ਮੁੱਖ ਮੰਤਰੀ ਵਜੋਂ ਪੇਸ਼ […]

ਕਰਨਾਟਕ ਚੋਣਾਂ: ਸਾਬਕਾ CM ਸਿੱਧਰਮਈਆ ਵਰੁਣਾ ਸ਼ੀਟ ਤੋਂ ਜੇਤੂ, 9ਵੀਂ ਵਾਰ ਵਿਧਾਇਕ ਬਣੇ

Siddaramaia

ਚੰਡੀਗੜ੍ਹ, 13 ਮਈ 2023: ਕਰਨਾਟਕ ‘ਚ ਕਾਂਗਰਸ ਦੀ ਸਰਕਾਰ ਬਣ ਰਹੀ ਹੈ। ਹੁਣ ਤੱਕ ਦੀ ਗਿਣਤੀ ‘ਚ ਪਾਰਟੀ 133 ਤੋਂ ਵੱਧ ਸੀਟਾਂ ਜਿੱਤ ਰਹੀ ਹੈ ਜਦੋਂਕਿ 224 ਮੈਂਬਰੀ ਵਿਧਾਨ ਸਭਾ ਵਿੱਚ ਸਰਕਾਰ ਬਣਾਉਣ ਲਈ 113 ਸੀਟਾਂ ਚਾਹੀਦੀਆਂ ਹਨ। ਭਾਜਪਾ 65 ਸੀਟਾਂ ‘ਤੇ ਸਿਮਟਦੀ ਨਜ਼ਰ ਆ ਰਹੀ ਹੈ। ਇਸ ਜਿੱਤ ਨਾਲ ਕਾਂਗਰਸ ਦੇ ਖੇਮੇ ਵਿੱਚ ਖੁਸ਼ੀ […]

ਕਾਂਗਰਸ ਪਾਰਟੀ ਦਾ ਦਾਅਵਾ, ਮਲਿਕਾਰਜੁਨ ਖੜਗੇ ਅਤੇ ਉਸਦੇ ਪਰਿਵਾਰ ਨੂੰ ਜਾਨ ਦਾ ਖ਼ਤਰਾ

Mallikarjun Kharge

ਚੰਡੀਗੜ੍ਹ, 06 ਮਈ 2023: ਕਰਨਾਟਕ ਵਿੱਚ ਚੋਣਾਂ ਦੀਆਂ ਤਾਰੀਖਾਂ ਨੇੜੇ ਆ ਰਹੀਆਂ ਹਨ। ਇਸ ਦੌਰਾਨ ਭਾਜਪਾ, ਕਾਂਗਰਸ ਅਤੇ ਜੇਡੀਐਸ ਵਿਚਾਲੇ ਜ਼ੁਬਾਨੀ ਬਹਿਸ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੌਰਾਨ ਕਾਂਗਰਸ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਦੀ ਜਾਨ ਨੂੰ ਖ਼ਤਰਾ ਹੋਣ ਦਾ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਆਗੂ ਮਲਿਕਾਰਜੁਨ […]

ਅਰਵਿੰਦ ਕੇਜਰੀਵਾਲ ਤੇ CM ਮਾਨ ਨੇ ਕਾਂਗਰਸ ਦੇ ਖ਼ਿਲਾਫ਼ ਕਰਨਾਟਕ ‘ਚ ਚੋਣ ਪ੍ਰਚਾਰ ਕਰਨ ਲਈ ਚਾਰਟਰਡ ਜਹਾਜ਼ ਕਿਰਾਏ ‘ਤੇ ਲਏ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 21 ਅਪ੍ਰੈਲ 2023: ਕਾਂਗਰਸ (Congress) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਚਾਰਟਰਡ ਜਹਾਜ਼ ਕਿਰਾਏ ‘ਤੇ ਲਏ ਹਨ ਤਾਂ ਜੋ ਕਾਂਗਰਸ ਨੂੰ ਹਰਾਇਆ ਜਾ ਸਕੇ। […]

ਕਰਨਾਟਕ ਚੋਣਾਂ: ਕਾਂਗਰਸ ਦੇ ਉਮੀਦਵਾਰ ਸਿੱਧਰਮਈਆ ਨੇ ਭਰਿਆ ਨਾਮਜ਼ਦਗੀ ਪੱਤਰ, ਕਿਹਾ- ਮੇਰੀ ਇਹ ਆਖ਼ਰੀ ਚੋਣ

Siddaramaiah

ਚੰਡੀਗੜ੍ਹ, 19 ਅਪ੍ਰੈਲ 2023: 224 ਸੀਟਾਂ ਵਾਲੀ ਕਰਨਾਟਕ ਵਿਧਾਨ ਸਭਾ ਲਈ ਅਗਲੇ ਮਹੀਨੇ 10 ਮਈ ਨੂੰ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੇ ਪ੍ਰਚਾਰ ਲਈ ਪੂਰਾ ਜ਼ੋਰ ਲਗਾ ਦਿੱਤਾ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਸਿੱਧਰਮਈਆ (Siddaramaiah) ਨੇ ਬੁੱਧਵਾਰ ਨੂੰ ਵਰੁਣਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਨਾਲ ਉਨ੍ਹਾਂ […]

BJP ਨੂੰ ਵੱਡਾ ਝਟਕਾ, ਕਰਨਾਟਕ ਦੇ ਸਾਬਕਾ CM ਜਗਦੀਸ਼ ਸ਼ੇਟਾਰ ਕਾਂਗਰਸ ‘ਚ ਹੋਏ ਸ਼ਾਮਲ

Jagadish Shettar

ਚੰਡੀਗੜ੍ਹ,17 ਅਪ੍ਰੈਲ 2023: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੇਟਾਰ (Jagadish Shettar) ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਡੀਕੇ ਸ਼ਿਵਕੁਮਾਰ, ਰਣਦੀਪ ਸੁਰਜੇਵਾਲਾ, ਸਿਧਾਰਮਈਆ ਅਤੇ ਕੇਸੀ ਵੇਣੂਗੋਪਾਲ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ। ਜਿਕਰਯੋਗ ਹੈ ਕਿ ਜਗਦੀਸ਼ ਨੇ ਐਤਵਾਰ ਨੂੰ ਹੀ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ […]