July 5, 2024 4:52 am

Karnataka Election: ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਦੁਪਹਿਰ 3 ਵਜੇ ਤੱਕ 52.18 ਫੀਸਦੀ ਵੋਟਿੰਗ ਦਰਜ

Karnataka

ਚੰਡੀਗੜ੍ਹ,10 ਮਈ 2023: ਕਰਨਾਟਕ (Karnataka) ਦੀਆਂ ਸਾਰੀਆਂ 224 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਚੱਲ ਰਹੀ ਹੈ। ਚੋਣ ਕਮਿਸ਼ਨ ਮੁਤਾਬਕ ਕਰਨਾਟਕ ‘ਚ ਦੁਪਹਿਰ 3 ਵਜੇ ਤੱਕ 52.18 ਫੀਸਦੀ ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।ਚੋਣ ਕਮਿਸ਼ਨ ਨੇ ਚੋਣਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਵਾਰ ਚੋਣ ਲੜਨ ਵਾਲਿਆਂ ਵਿੱਚ ਕਈ ਵੱਡੇ ਆਗੂ ਵੀ ਹਨ। […]

ਕਾਂਗਰਸ ਪਾਰਟੀ ਦਾ ਦਾਅਵਾ, ਮਲਿਕਾਰਜੁਨ ਖੜਗੇ ਅਤੇ ਉਸਦੇ ਪਰਿਵਾਰ ਨੂੰ ਜਾਨ ਦਾ ਖ਼ਤਰਾ

Mallikarjun Kharge

ਚੰਡੀਗੜ੍ਹ, 06 ਮਈ 2023: ਕਰਨਾਟਕ ਵਿੱਚ ਚੋਣਾਂ ਦੀਆਂ ਤਾਰੀਖਾਂ ਨੇੜੇ ਆ ਰਹੀਆਂ ਹਨ। ਇਸ ਦੌਰਾਨ ਭਾਜਪਾ, ਕਾਂਗਰਸ ਅਤੇ ਜੇਡੀਐਸ ਵਿਚਾਲੇ ਜ਼ੁਬਾਨੀ ਬਹਿਸ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੌਰਾਨ ਕਾਂਗਰਸ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਦੀ ਜਾਨ ਨੂੰ ਖ਼ਤਰਾ ਹੋਣ ਦਾ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਆਗੂ ਮਲਿਕਾਰਜੁਨ […]

ਪਹਿਲਾਂ ਭਗਵਾਨ ਰਾਮ, ਹੁਣ ਹਨੂੰਮਾਨ ਦੀ ਪੂਜਾ ਕਰਨ ਵਾਲਿਆਂ ‘ਤੇ ਪਾਬੰਦੀ ਲਗਾਉਣਾ ਚਾਹੁੰਦੀ ਹੈ ਕਾਂਗਰਸ: PM ਮੋਦੀ

Modi

ਚੰਡੀਗੜ੍ਹ, 02 ਮਈ 2023: ਕਰਨਾਟਕ ‘ਚ ਕਾਂਗਰਸ (Congress) ਦੇ ਚੋਣ ਮੈਨੀਫੈਸਟੋ ਜਾਰੀ ਕਰਨ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਭਾਜਪਾ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਕਰਨਾਟਕ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਬਜਰੰਗ ਦਲ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਹੈ। ਜਿਸ […]

Karnataka Election: ਕਾਂਗਰਸ ਵਲੋਂ ਚੋਣ ਮੈਨੀਫੈਸਟੋ ਜਾਰੀ, ਔਰਤਾਂ ਲਈ ਬੱਸ ਯਾਤਰਾ ਮੁਫ਼ਤ ਸਮੇਤ ਕੀਤੇ ਕਈ ਵਾਅਦੇ

Congress

ਚੰਡੀਗੜ੍ਹ, 02 ਮਈ 2023: ਕਰਨਾਟਕ ਵਿਧਾਨ ਸਭਾ ਚੋਣਾਂ ਲਈ ਭਾਜਪਾ ਤੋਂ ਬਾਅਦ ਹੁਣ ਕਾਂਗਰਸ (Congress) ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ 10 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਠੀਕ ਪਹਿਲਾਂ ਜਾਰੀ ਕੀਤੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਪਾਰਟੀ ਦੇ ਸੰਕਲਪਾਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਕਾਂਗਰਸ ਦੀ ਤਰਫੋਂ ਪਾਰਟੀ ਪ੍ਰਧਾਨ […]

Karnataka Election: ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ, ਬੀਪੀਐਲ ਪਰਿਵਾਰਾਂ ਨੂੰ 3 ਗੈਸ ਸਿਲੰਡਰ ਮੁਫ਼ਤ ਦੇਣ ਦਾ ਵਾਅਦਾ

BJP

ਚੰਡੀਗੜ੍ਹ, 01 ਮਈ 2023: ਕਰਨਾਟਕ ‘ਚ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ (BJP) ਨੇ ਸੋਮਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ‘ਪ੍ਰਜਾ ਧਵਨੀ’ ਜਾਰੀ ਕੀਤਾ ਹੈ । ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਇਸ ਨੂੰ ਬੈਂਗਲੁਰੂ ਵਿੱਚ ਜਾਰੀ ਕੀਤਾ। ਚੋਣ ਮਨੋਰਥ ਪੱਤਰ ਵਿੱਚ ਪਾਰਟੀ ਨੇ ਯੂਨੀਫਾਰਮ ਸਿਵਲ ਕੋਡ ਦਾ ਵਾਅਦਾ ਕੀਤਾ ਹੈ। ਇਸ […]

ਅਰਵਿੰਦ ਕੇਜਰੀਵਾਲ ਤੇ CM ਮਾਨ ਨੇ ਕਾਂਗਰਸ ਦੇ ਖ਼ਿਲਾਫ਼ ਕਰਨਾਟਕ ‘ਚ ਚੋਣ ਪ੍ਰਚਾਰ ਕਰਨ ਲਈ ਚਾਰਟਰਡ ਜਹਾਜ਼ ਕਿਰਾਏ ‘ਤੇ ਲਏ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 21 ਅਪ੍ਰੈਲ 2023: ਕਾਂਗਰਸ (Congress) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਚਾਰਟਰਡ ਜਹਾਜ਼ ਕਿਰਾਏ ‘ਤੇ ਲਏ ਹਨ ਤਾਂ ਜੋ ਕਾਂਗਰਸ ਨੂੰ ਹਰਾਇਆ ਜਾ ਸਕੇ। […]

BJP ਵਲੋਂ ਕਰਨਾਟਕ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ, ਸ਼ੇਟਾਰ ਦੀ ਥਾਂ ਇਸ ਉਮੀਦਵਾਰ ਨੂੰ ਮਿਲੀ ਟਿਕਟ

BJP

ਚੰਡੀਗੜ੍ਹ, 17 ਅਪ੍ਰੈਲ 2023: ਭਾਜਪਾ (BJP) ਨੇ ਕਰਨਾਟਕ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਜਗਦੀਸ਼ ਸ਼ੇਟਾਰ ਦੀ ਸੀਟ ਤੋਂ ਮਹੇਸ਼ ਟੇਂਗੀਨਕਈ ਨੂੰ ਟਿਕਟ ਦਿੱਤੀ ਹੈ। ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੇਟਾਰ ਨੇ […]

ਕਰਨਾਟਕ ਸਰਕਾਰ ਦੇਸ਼ ਦੀ ਸਭ ਤੋਂ ਭ੍ਰਿਸ਼ਟ ਸਰਕਾਰ ਹੈ: ਰਾਹੁਲ ਗਾਂਧੀ

Congress

ਚੰਡੀਗੜ੍ਹ, 20 ਮਾਰਚ 2023: ਰਾਹੁਲ ਗਾਂਧੀ (Rahul Gandhi) ਨੇ ਸੋਮਵਾਰ ਨੂੰ ਕਰਨਾਟਕ ਦੇ ਬੇਲਗਾਵੀ ‘ਚ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਕਰਨਾਟਕ ਸਰਕਾਰ ਦੇਸ਼ ਦੀ ਸਭ ਤੋਂ ਭ੍ਰਿਸ਼ਟ ਸਰਕਾਰ ਹੈ, ਜੇਕਰ ਤੁਸੀਂ ਕੁਝ ਵੀ ਕਰਵਾਉਣਾ ਹੋਵੇ ਤਾਂ ਤੁਹਾਨੂੰ 40 ਫੀਸਦੀ ਕਮਿਸ਼ਨ ਦੇਣਾ ਪਵੇਗਾ। ਇਹ ਦੇਸ਼ ਕਿਸੇ ਇੱਕ ਦਾ ਨਹੀਂ, ਅਡਾਨੀ ਦਾ ਨਹੀਂ। ਦੇਸ਼ ਗਰੀਬਾਂ ਅਤੇ ਕਿਸਾਨਾਂ […]