July 5, 2024 12:32 am

ਸੁਪਰੀਮ ਕੋਰਟ ਦੀ ਵੱਡੀ ਬੈਂਚ ਕਰੇਗੀ ਹਿਜਾਬ ਪਾਬੰਦੀ ਮਾਮਲੇ ‘ਚ ਸੁਣਵਾਈ, ਦੋ ਜੱਜਾਂ ਨੇ ਦਿੱਤੀ ਦੀ ਵੱਖਰੀ ਰਾਇ

Supreme Court

ਚੰਡੀਗੜ੍ਹ 13 ਅਕਤੂਬਰ 2022: ਕਰਨਾਟਕ ‘ਚ ਵਿਦਿਅਕ ਅਦਾਰਿਆਂ ‘ਚ ਹਿਜਾਬ ‘ਤੇ ਪਾਬੰਦੀ (Hijab Ban) ਦੇ ਖਿਲਾਫ ਦਾਇਰ ਪਟੀਸ਼ਨਾਂ ‘ਤੇ ਹੁਣ ਸੁਪਰੀਮ ਕੋਰਟ ਦੀ ਵੱਡੀ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ। ਬੈਂਚ ਵਿੱਚ ਸ਼ਾਮਲ ਦੋ ਜੱਜਾਂ ਦੀ ਵੱਖਰੀ ਰਾਇ ਹੈ। ਜਿੱਥੇ ਜਸਟਿਸ ਹੇਮੰਤ ਗੁਪਤਾ ਨੇ ਹਿਜਾਬ ਬੈਨ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਜਸਟਿਸ ਸੁਧਾਂਸ਼ੂ […]

Bengaluru: ਓਲਾ-ਉਬਰ ਦੀਆਂ ਸੇਵਾਵਾਂ ‘ਤੇ ਪਾਬੰਦੀ ਦੇ ਖਿਲਾਫ ਆਟੋ ਰਿਕਸ਼ਾ ਚਾਲਕਾਂ ਨੇ RTO ਦੇ ਬਾਹਰ ਕੀਤਾ ਰੋਸ਼ ਪ੍ਰਦਰਸ਼ਨ

Bengaluru

ਚੰਡੀਗੜ੍ਹ 10 ਅਕਤੂਬਰ 2022: ਕਰਨਾਟਕ ਸਰਕਾਰ ਦੇ ਬੈਂਗਲੁਰੂ (Bengaluru) ਵਿਚ ਕੈਬ ਬੁਕਿੰਗ ਕੰਪਨੀਆਂ ਓਲਾ, ਉਬਰ ਅਤੇ ਰੈਪੀਡੋ ਵਰਗੇ ਰਾਈਡ-ਹੇਲਿੰਗ ਪਲੇਟਫਾਰਮਾਂ ਦੁਆਰਾ ਆਪਣੀਆਂ ਸੇਵਾਵਾਂ ‘ਤੇ ਪਾਬੰਦੀ ਦੇ ਖਿਲਾਫ ਆਟੋ ਰਿਕਸ਼ਾ ਚਾਲਕਾਂ ਨੇ ਸੋਮਵਾਰ ਨੂੰ ਖੇਤਰੀ ਟ੍ਰਾਂਸਪੋਰਟ ਦਫਤਰ (ਆਰਟੀਓ) ਦੇ ਬਾਹਰ ਪ੍ਰਦਰਸ਼ਨ ਕੀਤਾ। ਕਰਨਾਟਕ ਦੇ ਟਰਾਂਸਪੋਰਟ ਵਿਭਾਗ ਨੇ ਵੀਰਵਾਰ ਨੂੰ ਇੱਕ ਨੋਟਿਸ ਜਾਰੀ ਕਰਕੇ ਐਗਰੀਗੇਟਰਾਂ ਨੂੰ ਗੈਰ-ਕਾਨੂੰਨੀ […]

ਕਰਨਾਟਕਾ ‘ਚ ਕਿਸਾਨਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਕਿਸਾਨਾਂ ਨੇ ਪੰਜਾਬ ‘ਚ ਫਿਰ ਕਰਵਾਏ ਟੌਲ ਪਲਾਜ਼ੇ ਬੰਦ

ਕਿਸਾਨ

ਅੰਮ੍ਰਿਤਸਰ 26 ਸਤੰਬਰ 2022: ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਅਜੇ ਕਰਨਾਟਕਾ ਦੇ ਵਿਧਾਨ ਸਭਾ ਵਿਖੇ ਜਾ ਕੇ ਰਾਜਪਾਲ ਨੂੰ ਇੱਕ ਮੰਗ ਪੱਤਰ ਦੇਣ ਜਾ ਰਹੇ ਸਨ, ਇਸ ਦੌਰਾਨ ਕਰਨਾਟਕ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ | ਇਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ […]

ਸੁਪਰੀਮ ਕੋਰਟ ਨੇ ਹਿਜਾਬ ਮਾਮਲੇ ‘ਚ ਕਰਨਾਟਕ ਸਰਕਾਰ ਨੂੰ ਭੇਜਿਆ ਨੋਟਿਸ

The Supreme Court

ਚੰਡੀਗੜ 29 ਅਗਸਤ 2022: ਸੁਪਰੀਮ ਕੋਰਟ (The Supreme Court) ਨੇ ਹਿਜਾਬ ਬੈਨ ਮਾਮਲੇ (Hijab ban case) ‘ਚ ਕਰਨਾਟਕ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 5 ਸਤੰਬਰ ਨੂੰ ਕਰੇਗੀ। ਦਰਅਸਲ ਸੋਮਵਾਰ ਨੂੰ ਸੁਪਰੀਮ ਕੋਰਟ ਹਿਜਾਬ ‘ਤੇ ਪਾਬੰਦੀ ਨੂੰ ਬਰਕਰਾਰ ਰੱਖਣ ਵਾਲੇ ਕਰਨਾਟਕ ਹਾਈਕੋਰਟ ਦੇ ਫੈਸਲੇ ‘ਤੇ ਰੋਕ ਲਗਾਉਣ ਦੀ […]

ਕਰਨਾਟਕ ਸਰਕਾਰ ਨੇ ਸਰਕਾਰੀ ਦਫ਼ਤਰਾਂ ‘ਚ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ‘ਤੇ ਲੱਗੀ ਪਾਬੰਦੀ ਦੇ ਹੁਕਮ ਲਏ ਵਾਪਸ

Karnataka

ਚੰਡੀਗੜ੍ਹ 16 ਜੁਲਾਈ 2022: ਕਰਨਾਟਕ (Karnataka) ਦੇ ਮੁੱਖ ਮੰਤਰੀ ਬਸਵਰਾਜ ਬੋਮਈ ਦੇ ਹੁਕਮਾਂ ਤੋਂ ਬਾਅਦ ਸਰਕਾਰੀ ਦਫ਼ਤਰਾਂ ਵਿਚ ਆਮ ਲੋਕਾਂ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ‘ਤੇ ਲੱਗੀ ਪਾਬੰਦੀ ਦੇ ਹੁਕਮ ਨੂੰ ਵਾਪਸ ਲੈ ਲਏ ਹਨ | ਕਰਨਾਟਕ ਸਰਕਾਰ ਵਲੋਂ ਇਹ ਹੁਕਮ ਬੀਤੇ ਸ਼ੁੱਕਰਵਾਰ ਨੂੰ ਜਾਰੀ ਕੀਤੇ ਸਨ | ਇਸਦੇ ਨਾਲ ਹੀ ਇਸ ਪਾਬੰਦੀ ਦੀ ਆਲੋਚਨਾ ਸ਼ੁਰੂ […]

ਕਰਨਾਟਕ ਸਰਕਾਰ ਵਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ 33 ਫੀਸਦੀ ਰਾਖਵੇਂਕਰਨ ਦਾ ਐਲਾਨ

Karnataka government

ਚੰਡੀਗੜ੍ਹ 21 ਮਈ 2022: ਔਰਤਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਕਰਨਾਟਕ ਸਰਕਾਰ (Karnataka government) ਨੇ ਸ਼ੁੱਕਰਵਾਰ ਨੂੰ ਆਊਟਸੋਰਸ ਸਰਕਾਰੀ ਨੌਕਰੀਆਂ ‘ਚ 33 ਫੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਹੁਣ ਕਰਨਾਟਕ ਵਿੱਚ ਹਰ ਤਿੰਨ ਸਰਕਾਰੀ ਨੌਕਰੀਆਂ ਵਿੱਚੋਂ ਇੱਕ ਮਹਿਲਾ ਲਈ ਰਾਖਵੀਂ ਹੋਵੇਗੀ। ਸੂਬਾ ਸਰਕਾਰ ਨੇ ਇਹ ਫੈਸਲਾ ਔਰਤਾਂ ਦੇ ਸਸ਼ਕਤੀਕਰਨ ਲਈ ਲਿਆ ਹੈ। […]

Hijab controversy: SSLC ਪ੍ਰੀਖਿਆ ਦੌਰਾਨ ਹਿਜਾਬ ਪਹਿਨਣ ‘ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ

Hijab

ਚੰਡੀਗੜ੍ਹ 28 ਮਾਰਚ 2022: ਕਰਨਾਟਕ ‘ਚ ਹਿਜਾਬ (Hijab) ਵਿਵਾਦ ਮੁੱਦਾ ਗਰਮਾਇਆ ਹੋਇਆ ਹੈ | ਇਸਦੇ ਚੱਲਦੇ ਕਰਨਾਟਕ ਦੇ ਗ੍ਰਹਿ ਮੰਤਰੀ ਅਰਾਗਾ ਗਿਆਨੇਂਦਰ ਨੇ ਸੋਮਵਾਰ ਨੂੰ ਕਿਹਾ ਕਿ ਕਰਨਾਟਕ ਬੋਰਡ SSLC ਪ੍ਰੀਖਿਆ ‘ਚ ਹਾਜ਼ਰ ਹੋਣ ਤੋਂ ਪਹਿਲਾਂ ਹਿਜਾਬ ਉਤਾਰਨ ਤੋਂ ਇਨਕਾਰ ਕਰਕੇ ਹਾਈ ਕੋਰਟ ਦੇ ਫੈਸਲੇ ਦੀ ਉਲੰਘਣਾ ਕਰਨ ਵਾਲੀਆਂ ਵਿਦਿਆਰਥਣਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸਦੇ […]

Hijab controversy: ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ

Hijab controversy

ਚੰਡੀਗੜ੍ਹ 15 ਮਾਰਚ 2022: ਕਰਨਾਟਕ ‘ਚ ਹਿਜਾਬ ਵਿਵਾਦ ਵਧਦਾ ਜਾ ਰਿਹਾ ਹੈ | ਹੁਣ ਹਿਜਾਬ ਵਿਵਾਦ ਹੁਣ ਕਰਨਾਟਕ ਹਾਈ ਕੋਰਟ ਤੋਂ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਕਰਨਾਟਕ ਦੀ ਇਕ ਵਿਦਿਆਰਥਣ ਨੇ ਹਿਜਾਬ (Hijab) ਨੂੰ ਇਸਲਾਮ ਦੀ ਲਾਜ਼ਮੀ ਧਾਰਮਿਕ ਪ੍ਰਥਾ ਨਾ ਮੰਨਣ ਤੇ ਸਕੂਲ ਅਤੇ ਕਾਲਜ ‘ਚ ਹਿਜਾਬ ਪਹਿਨਣ ‘ਤੇ ਪਾਬੰਦੀ ਨੂੰ ਬਰਕਰਾਰ ਰੱਖਣ ਦੇ […]

ਕਰਨਾਟਕ ਦੇ ਸ਼ਿਵਮੋਗਾ ‘ਚ ਤਣਾਅ ਵਿਚਕਾਰ ਵਾਹਨਾਂ ਨੂੰ ਲਗਾਈ ਅੱਗ, 2 ਗ੍ਰਿਫਤਾਰ

ਸ਼ਿਵਮੋਗਾ

ਚੰਡੀਗੜ੍ਹ 22 ਫਰਵਰੀ 2022: ਕਰਨਾਟਕ ਦੇ ਸ਼ਿਵਮੋਗਾ ‘ਚ ਬਜਰੰਗ ਦਲ ਦੇ ਵਰਕਰ ਦੀ ਹੱਤਿਆ ਤੋਂ ਬਾਅਦ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਸੂਤਰਾਂ ਦੇ ਮੁਤਾਬਕ ਸ਼ਿਵਮੋਗਾ ‘ਚ ਅੱਜ ਸਵੇਰੇ ਕੁਝ ਲੋਕਾਂ ਨੇ ਦੋ ਆਟੋ ਅਤੇ ਇਕ ਮੋਟਰਸਾਈਕਲ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ । ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧੀ […]

ਹਿਜਾਬ ਵਿਵਾਦ: ਐਡਵੋਕੇਟ ਨੇ ਕਿਹਾ ਵਿਦਿਅਕ ਅਦਾਰੇ ਨੂੰ ਵਰਦੀ ਬਾਰੇ ਫ਼ੈਸਲਾ ਲੈਣ ਦੀ ਆਜ਼ਾਦੀ

ਹਿਜਾਬ

ਚੰਡੀਗੜ੍ਹ 21 ਫਰਵਰੀ 2022: ਕਰਨਾਟਕ ਹਾਈਕੋਰਟ ਸੂਬੇ ਦੇ ਵਿਦਿਅਕ ਅਦਾਰਿਆਂ ‘ਚ ਹਿਜਾਬ ‘ਤੇ ਪਾਬੰਦੀ ਦੇ ਖਿਲਾਫ ਪਟੀਸ਼ਨਾਂ ‘ਤੇ ਸੁਣਵਾਈ ਕਰ ਰਿਹਾ ਹੈ। ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਐਡਵੋਕੇਟ ਜਨਰਲ ਤੋਂ ਪੁੱਛਿਆ ਕਿ ਕੀ ਸੰਸਥਾਵਾਂ ‘ਚ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਜਾਂ ਨਹੀਂ। ਐਡਵੋਕੇਟ ਜਨਰਲ ਨੇ ਜਵਾਬ ‘ਚ ਕਿਹਾ ਕਿ […]