July 2, 2024 9:50 pm

ਕਰਨਾਟਕ ਹਾਈਕੋਰਟ ਨੇ ਸਰਕਾਰ ਦੀਆਂ ਹਦਾਇਤਾਂ ਨਾ ਮੰਨਣ ‘ਤੇ ਟਵਿੱਟਰ ਨੂੰ ਲਾਇਆ 50 ਲੱਖ ਦਾ ਜ਼ੁਰਮਾਨਾ

Twitter

ਚੰਡੀਗੜ੍ਹ 30 ਜੂਨ 2023: ਕਰਨਾਟਕ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਦੇ ਹੁਕਮਾਂ ਵਿਰੁੱਧ ਟਵਿੱਟਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਟਵਿੱਟਰ (Twitter) ਨੇ ਕੇਂਦਰ ਸਰਕਾਰ ਦੇ ਕੁਝ ਯੂਜਰਾਂ ਦੇ ਖਾਤਿਆਂ, ਟਵੀਟ ਅਤੇ ਯੂਆਰਐਲ ਨੂੰ ਬਲਾਕ ਕਰਨ ਦੇ ਆਦੇਸ਼ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਹਾਈਕੋਰਟ ਵਿੱਚ ਸੁਣਵਾਈ ਦੌਰਾਨ ਜਸਟਿਸ ਕ੍ਰਿਸ਼ਨਾ ਐਸ ਦੀਕਸ਼ਿਤ ਨੇ ਕਿਹਾ […]

ਸੁਪਰੀਮ ਕੋਰਟ ਦੀ ਵੱਡੀ ਬੈਂਚ ਕਰੇਗੀ ਹਿਜਾਬ ਪਾਬੰਦੀ ਮਾਮਲੇ ‘ਚ ਸੁਣਵਾਈ, ਦੋ ਜੱਜਾਂ ਨੇ ਦਿੱਤੀ ਦੀ ਵੱਖਰੀ ਰਾਇ

Supreme Court

ਚੰਡੀਗੜ੍ਹ 13 ਅਕਤੂਬਰ 2022: ਕਰਨਾਟਕ ‘ਚ ਵਿਦਿਅਕ ਅਦਾਰਿਆਂ ‘ਚ ਹਿਜਾਬ ‘ਤੇ ਪਾਬੰਦੀ (Hijab Ban) ਦੇ ਖਿਲਾਫ ਦਾਇਰ ਪਟੀਸ਼ਨਾਂ ‘ਤੇ ਹੁਣ ਸੁਪਰੀਮ ਕੋਰਟ ਦੀ ਵੱਡੀ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ। ਬੈਂਚ ਵਿੱਚ ਸ਼ਾਮਲ ਦੋ ਜੱਜਾਂ ਦੀ ਵੱਖਰੀ ਰਾਇ ਹੈ। ਜਿੱਥੇ ਜਸਟਿਸ ਹੇਮੰਤ ਗੁਪਤਾ ਨੇ ਹਿਜਾਬ ਬੈਨ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਜਸਟਿਸ ਸੁਧਾਂਸ਼ੂ […]

ਸੁਪਰੀਮ ਕੋਰਟ ਨੇ ਹਿਜਾਬ ਮਾਮਲੇ ‘ਚ ਕਰਨਾਟਕ ਸਰਕਾਰ ਨੂੰ ਭੇਜਿਆ ਨੋਟਿਸ

The Supreme Court

ਚੰਡੀਗੜ 29 ਅਗਸਤ 2022: ਸੁਪਰੀਮ ਕੋਰਟ (The Supreme Court) ਨੇ ਹਿਜਾਬ ਬੈਨ ਮਾਮਲੇ (Hijab ban case) ‘ਚ ਕਰਨਾਟਕ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 5 ਸਤੰਬਰ ਨੂੰ ਕਰੇਗੀ। ਦਰਅਸਲ ਸੋਮਵਾਰ ਨੂੰ ਸੁਪਰੀਮ ਕੋਰਟ ਹਿਜਾਬ ‘ਤੇ ਪਾਬੰਦੀ ਨੂੰ ਬਰਕਰਾਰ ਰੱਖਣ ਵਾਲੇ ਕਰਨਾਟਕ ਹਾਈਕੋਰਟ ਦੇ ਫੈਸਲੇ ‘ਤੇ ਰੋਕ ਲਗਾਉਣ ਦੀ […]

Hijab controversy: SSLC ਪ੍ਰੀਖਿਆ ਦੌਰਾਨ ਹਿਜਾਬ ਪਹਿਨਣ ‘ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ

Hijab

ਚੰਡੀਗੜ੍ਹ 28 ਮਾਰਚ 2022: ਕਰਨਾਟਕ ‘ਚ ਹਿਜਾਬ (Hijab) ਵਿਵਾਦ ਮੁੱਦਾ ਗਰਮਾਇਆ ਹੋਇਆ ਹੈ | ਇਸਦੇ ਚੱਲਦੇ ਕਰਨਾਟਕ ਦੇ ਗ੍ਰਹਿ ਮੰਤਰੀ ਅਰਾਗਾ ਗਿਆਨੇਂਦਰ ਨੇ ਸੋਮਵਾਰ ਨੂੰ ਕਿਹਾ ਕਿ ਕਰਨਾਟਕ ਬੋਰਡ SSLC ਪ੍ਰੀਖਿਆ ‘ਚ ਹਾਜ਼ਰ ਹੋਣ ਤੋਂ ਪਹਿਲਾਂ ਹਿਜਾਬ ਉਤਾਰਨ ਤੋਂ ਇਨਕਾਰ ਕਰਕੇ ਹਾਈ ਕੋਰਟ ਦੇ ਫੈਸਲੇ ਦੀ ਉਲੰਘਣਾ ਕਰਨ ਵਾਲੀਆਂ ਵਿਦਿਆਰਥਣਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸਦੇ […]

Hijab controversy: ਹਿਜਾਬ ਮਾਮਲੇ ਦੀ ਸੁਣਵਾਈ ਕਰ ਰਹੇ ਜੱਜਾਂ ਨੂੰ ਮਿਲੇਗੀ ‘Y’ ਸ਼੍ਰੇਣੀ ਦੀ ਸੁਰੱਖਿਆ

Hijab

ਚੰਡੀਗੜ੍ਹ 20 ਮਾਰਚ 2022: ਕਰਨਾਟਕ ‘ਚ ਹਿਜਾਬ (Hijab) ਮਾਮਲਾ ਕਾਫੀ ਗਰਮਾਇਆ ਹੋਇਆ ਹੈ | ਇਸਦੇ ਨਾਲ ਹੀ ਹਿਜਾਬ ਮਾਮਲੇ ‘ਤੇ ਫ਼ੈਸਲਾ ਸੁਣਾਉਣ ਵਾਲੇ ਕਰਨਾਟਕ ਹਾਈ ਕੋਰਟ ਦੇ ਚੀਫ਼ ਜਸਟਿਸ ਸਮੇਤ ਤਿੰਨ ਜੱਜਾਂ ਦੀ ਜਾਨ ਨੂੰ ਖਤਰੇ ਦੇ ਮੱਦੇਨਜ਼ਰ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ ਕਿ ਰਾਜ ਸਰਕਾਰ ਨੇ ਤਿੰਨਾਂ ਜੱਜਾਂ ਨੂੰ ‘Y’ ਸ਼੍ਰੇਣੀ ਦੀ ਸੁਰੱਖਿਆ […]

Hijab controversy: ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ

Hijab controversy

ਚੰਡੀਗੜ੍ਹ 15 ਮਾਰਚ 2022: ਕਰਨਾਟਕ ‘ਚ ਹਿਜਾਬ ਵਿਵਾਦ ਵਧਦਾ ਜਾ ਰਿਹਾ ਹੈ | ਹੁਣ ਹਿਜਾਬ ਵਿਵਾਦ ਹੁਣ ਕਰਨਾਟਕ ਹਾਈ ਕੋਰਟ ਤੋਂ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਕਰਨਾਟਕ ਦੀ ਇਕ ਵਿਦਿਆਰਥਣ ਨੇ ਹਿਜਾਬ (Hijab) ਨੂੰ ਇਸਲਾਮ ਦੀ ਲਾਜ਼ਮੀ ਧਾਰਮਿਕ ਪ੍ਰਥਾ ਨਾ ਮੰਨਣ ਤੇ ਸਕੂਲ ਅਤੇ ਕਾਲਜ ‘ਚ ਹਿਜਾਬ ਪਹਿਨਣ ‘ਤੇ ਪਾਬੰਦੀ ਨੂੰ ਬਰਕਰਾਰ ਰੱਖਣ ਦੇ […]

ਹਿਜਾਬ ਵਿਵਾਦ: ਐਡਵੋਕੇਟ ਨੇ ਕਿਹਾ ਵਿਦਿਅਕ ਅਦਾਰੇ ਨੂੰ ਵਰਦੀ ਬਾਰੇ ਫ਼ੈਸਲਾ ਲੈਣ ਦੀ ਆਜ਼ਾਦੀ

ਹਿਜਾਬ

ਚੰਡੀਗੜ੍ਹ 21 ਫਰਵਰੀ 2022: ਕਰਨਾਟਕ ਹਾਈਕੋਰਟ ਸੂਬੇ ਦੇ ਵਿਦਿਅਕ ਅਦਾਰਿਆਂ ‘ਚ ਹਿਜਾਬ ‘ਤੇ ਪਾਬੰਦੀ ਦੇ ਖਿਲਾਫ ਪਟੀਸ਼ਨਾਂ ‘ਤੇ ਸੁਣਵਾਈ ਕਰ ਰਿਹਾ ਹੈ। ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਐਡਵੋਕੇਟ ਜਨਰਲ ਤੋਂ ਪੁੱਛਿਆ ਕਿ ਕੀ ਸੰਸਥਾਵਾਂ ‘ਚ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਜਾਂ ਨਹੀਂ। ਐਡਵੋਕੇਟ ਜਨਰਲ ਨੇ ਜਵਾਬ ‘ਚ ਕਿਹਾ ਕਿ […]

ਹਿਜਾਬ ਵਿਵਾਦ: ਉਡੁਪੀ ਜ਼ਿਲ੍ਹੇ ਦੇ ਡਿਗਰੀ ਕਾਲਜ ‘ਚ 60 ਵਿਦਿਆਰਥਣਾਂ ਨੂੰ ਭੇਜਿਆ ਵਾਪਸ

ਉਡੁਪੀ

ਚੰਡੀਗੜ੍ਹ 17 ਫਰਵਰੀ 2022: ਕਰਨਾਟਕ ‘ਚ ਹਿਜਾਬ ਵਿਵਾਦ ਲਗਾਤਾਰ ਵੱਧ ਰਿਹਾ ਹੈ ਜਿਸਨੂੰ ਲੈ ਕੇ ਕਰਨਾਟਕ ਦੇ ਉਡੁਪੀ ਜ਼ਿਲ੍ਹੇ ‘ਚ ਸਰਕਾਰੀ ਜੀ ਸ਼ੰਕਰ ਮੈਮੋਰੀਅਲ ਵੂਮੈਨਜ਼ ਫਸਟ ਕਲਾਸ ਡਿਗਰੀ ਕਾਲਜ ‘ਚ ਪੜ੍ਹ ਰਹੀਆਂ ਲਗਭਗ ਫਾਈਨਲ ਈਅਰ ਦੀਆਂ 60 ਵਿਦਿਆਰਥਣਾਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਕਿਉਂਕਿ ਉਨ੍ਹਾਂ ਨੇ ਆਪਣਾ ਹਿਜਾਬ ਉਤਾਰਨ ਤੋਂ ਇਨਕਾਰ ਕਰ ਦਿੱਤਾ ਸੀ। […]

ਹਿਜਾਬ ਵਿਵਾਦ :ਅਦਾਲਤ ‘ਚ ਕਿਹਾ ਹਿਜਾਬ ਦੀ ਚੋਣ ਕਰਕੇ ਸਰਕਾਰ ਵਿਤਕਰਾ ਕਿਉਂ ਕਰ ਰਹੀ ਹੈ?

ਹਿਜਾਬ ਵਿਵਾਦ

ਚੰਡੀਗੜ੍ਹ 16 ਫਰਵਰੀ 2022 : ਕਰਨਾਟਕ ‘ਚ ਹਿਜਾਬ ਵਿਵਾਦ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ | ਦੇਸ਼ ‘ਚੋਂ ਇਸ ਮੁੱਦੇ ‘ਤੇ ਵੱਖ ਵੱਖ ਪ੍ਰਤੀਕਿਰਿਆਂ ਵੀ ਆ ਰਹੀ ਹਨ |ਇਸ ਦੌਰਾਨ ਕਰਨਾਟਕ ਦੇ ਹਿਜਾਬ ਵਿਵਾਦ ਦੇ ਮੱਦੇਨਜਰ ਹਾਈਕੋਰਟ ਨੇ ਬੁੱਧਵਾਰ ਨੂੰ ਚੌਥੇ ਦਿਨ ਸੁਣਵਾਈ ਕੀਤੀ। ਇਸ ਦੌਰਾਨ ਚੀਫ਼ ਜਸਟਿਸ ਨੇ ਮੁਸਲਿਮ ਵਿਦਿਆਰਥਣਾਂ ਦੀਆਂ ਦਲੀਲਾਂ ਸੁਣੀਆਂ, […]

ਕਰਨਾਟਕ ‘ਚ ਕੱਲ੍ਹ ਤੋਂ ਖੁੱਲਣਗੇ 10ਵੀਂ ਜਮਾਤ ਤੱਕ ਦੇ ਸਕੂਲ: CM ਬਸਵਰਾਜ ਬੋਮਈ

Basavaraj Bomai

ਚੰਡੀਗੜ੍ਹ 13 ਫਰਵਰੀ 2022: ਕਰਨਾਟਕ (Karnataka) ‘ਚ ਹਿਜਾਬ ਵਿਵਾਦ ਨੂੰ ਲੈ ਕੇ ਸੂਬੇ ‘ਚ ਸੁਰੱਖਿਆ ਦੇ ਮੱਦੇਨਜਰ ਸਕੂਲ ਕਾਲਜ ਬੰਦ ਕੀਤੇ ਗਏ ਸਨ| ਅੱਜ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ (Basavaraj Bomai) ਨੇ ਕਿਹਾ ਕਿ ਕੱਲ੍ਹ ਤੋਂ 10ਵੀਂ ਜਮਾਤ ਤੱਕ ਦੇ ਸਕੂਲ ਖੁੱਲ੍ਹਣਗੇ। ਇਸ ਸੰਬੰਧੀ ਬਸਵਰਾਜ ਬੋਮਈ (Basavaraj Bomai) ਨੇ ਡੀਸੀ, ਐਸਪੀ ਅਤੇ ਸਕੂਲ ਪ੍ਰਸ਼ਾਸਨ […]