July 7, 2024 1:43 pm

ਇੱਕ ਹਫ਼ਤੇ ਦੀ ਦੇਰੀ ਨਾਲ ਕੇਰਲ ਪਹੁੰਚਿਆ ਮਾਨਸੂਨ, ਬਿਹਾਰ ‘ਚ ਗਰਮੀ ਨੇ ਤੋੜਿਆ ਪਿਛਲੇ 11 ਸਾਲਾਂ ਦਾ ਰਿਕਾਰਡ

Monsoon

ਚੰਡੀਗੜ੍ਹ, 08 ਜੂਨ 2023: ਮਾਨਸੂਨ (Monsoon) ਇੱਕ ਹਫ਼ਤੇ ਦੀ ਦੇਰੀ ਨਾਲ ਕੇਰਲ ਪਹੁੰਚਿਆ ਹੈ। ਸੂਬੇ ਦੇ 95 ਫੀਸਦੀ ਖੇਤਰ ਵਿੱਚ ਮੀਂਹ ਪੈ ਰਿਹਾ ਹੈ। ਮਾਨਸੂਨ ਕੁਝ ਘੰਟਿਆਂ ‘ਚ ਕਰਨਾਟਕ ਅਤੇ ਤਾਮਿਲਨਾਡੂ ਪਹੁੰਚ ਜਾਵੇਗਾ। ਮੌਸਮ ਵਿਭਾਗ (IMD) ਦੇ ਸੀਨੀਅਰ ਵਿਗਿਆਨੀ ਆਰ ਕੇ ਜੇਨਾਮਣੀ ਨੇ ਦੱਸਿਆ ਕਿ ਜੇਕਰ ਹਵਾ ਦੀ ਰਫ਼ਤਾਰ ਅਤੇ ਹਾਲਾਤ ਸਹੀ ਰਹੇ ਤਾਂ ਇਹ […]

IAF: ਕਰਨਾਟਕ ‘ਚ ਭਾਰਤੀ ਹਵਾਈ ਸੈਨਾ ਦਾ ਟਰੇਨੀ ਜਹਾਜ਼ ਹਾਦਸਾਗ੍ਰਸਤ, ਦੋਵੇਂ ਪਾਇਲਟ ਸੁਰੱਖਿਅਤ

Indian Air Force

ਚੰਡੀਗੜ੍ਹ, 01 ਜੂਨ 2023: ਕਰਨਾਟਕ ਦੇ ਚਾਮਰਾਜਨਗਰ ‘ਚ ਵੀਰਵਾਰ ਨੂੰ ਭਾਰਤੀ ਹਵਾਈ ਸੈਨਾ (Indian Air Force) ਦਾ ਸੂਰਜ ਕਿਰਨ ਸਿਖਲਾਈ ਜਹਾਜ਼ ਕਰੈਸ਼ ਹੋ ਗਿਆ। ਇਹ ਹਾਦਸਾ ਪਿੰਡ ਮਕਾਲੀ ਨੇੜੇ ਵਾਪਰਿਆ। ਜਹਾਜ਼ ਦੀ ਮਹਿਲਾ ਪਾਇਲਟ ਸਮੇਤ ਦੋਵੇਂ ਪਾਇਲਟ ਸੁਰੱਖਿਅਤ ਹਨ। ਭਾਰਤੀ ਹਵਾਈ ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਕੋਰਟ ਆਫ […]

Karnataka: ਸਿੱਧਾਰਮਈਆ ਦੀ ਕੈਬਿਨਟ ‘ਚ ਵਿਸਥਾਰ, 24 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ

Karnataka

ਚੰਡੀਗੜ੍ਹ, 27 ਮਈ 2023: ਸ਼ਨੀਵਾਰ ਨੂੰ ਕਰਨਾਟਕ (Karnataka) ‘ਚ ਮੰਤਰੀ ਮੰਡਲ ਦਾ ਵਿਸਥਾਰ ਹੋਇਆ। ਕਾਂਗਰਸ ਦੀ ਤਰਫੋਂ 24 ਹੋਰ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ। ਇਨ੍ਹਾਂ ਵਿਧਾਇਕਾਂ ਦੇ ਸਹੁੰ ਚੁੱਕਣ ਤੋਂ ਬਾਅਦ ਕਰਨਾਟਕ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੁੱਲ ਮੰਤਰੀਆਂ ਦੀ ਗਿਣਤੀ 34 ਹੋ ਗਈ ਹੈ। ਕਰਨਾਟਕ ਕਾਂਗਰਸ ਦੇ ਨੇਤਾ ਰੁਦਰੱਪਾ ਲਮਾਨੀ ਦੇ ਸਮਰਥਕਾਂ ਨੇ […]

ਤਾਮਿਲਨਾਡੂ ‘ਚ ਅਮੂਲ ਦੁੱਧ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਸਟਾਲਿਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ

Amul milk

ਚੰਡੀਗੜ੍ਹ, 25 ਮਈ 2023: ਕਰਨਾਟਕ ਤੋਂ ਬਾਅਦ ਹੁਣ ਤਾਮਿਲਨਾਡੂ ‘ਚ ਵੀ ਅਮੂਲ ਦੇ ਦੁੱਧ (Amul milk) ਦੀ ਐਂਟਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਮਾਮਲਾ ਇੰਨਾ ਵੱਧ ਗਿਆ ਕਿ ਸੂਬੇ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੂੰ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਣਾ ਪਿਆ। ਦਰਅਸਲ, ਸੀਐਮ ਸਟਾਲਿਨ ਨੇ ਇੱਕ ਪੱਤਰ […]

ਕਰਨਾਟਕ ਦੇ ਨਵੇਂ ਮੁੱਖ ਮੰਤਰੀ ਦੀ ਚੋਣ ‘ਤੇ ਸਸਪੈਂਸ ਜਾਰੀ, ਰਣਦੀਪ ਸੁਰਜੇਵਾਲਾ ਨੇ ਅਫਵਾਹਾਂ ਨੂੰ ਕੀਤਾ ਖ਼ਾਰਜ

Karnataka

ਚੰਡੀਗੜ੍ਹ,17 ਮਈ 2023: ਕਰਨਾਟਕ (Karnataka) ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਕਾਫੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਇਸ ਦੌਰਾਨ ਕਾਂਗਰਸ ਨੇ ਕਿਹਾ ਹੈ ਕਿ ਇਸ ‘ਤੇ ਬੁੱਧਵਾਰ ਜਾਂ ਵੀਰਵਾਰ ਨੂੰ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਪਾਰਟੀ ਨੇ ਕਿਹਾ ਕਿ ਅਗਲੇ 48-72 ਘੰਟਿਆਂ ਵਿੱਚ ਸੂਬੇ ਵਿੱਚ ਨਵੇਂ ਮੰਤਰੀ ਦਾ ਐਲਾਨ […]

ਕਰਨਾਟਕ ‘ਚ ਮਿਲੀ ਹਾਰ ਤੋਂ BJP ਨੇ ਆਪਣੇ ਸਾਰੇ ਸੰਸਦ ਮੈਂਬਰਾਂ ਤੋਂ ਮੰਗੇ ਰਿਪੋਰਟ ਕਾਰਡ

Rajasthan

ਚੰਡੀਗੜ੍ਹ,16 ਮਈ 2023: ਕਰਨਾਟਕ (Karnataka) ‘ਚ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਭਾਜਪਾ (BJP) ਨੇ ਆਪਣੇ ਸਾਰੇ ਸੰਸਦ ਮੈਂਬਰਾਂ ਦੇ ਰਿਪੋਰਟ ਕਾਰਡ ਮੰਗੇ ਹਨ। ਸਾਰੇ ਸੂਬਾ ਪ੍ਰਧਾਨਾਂ ਨੂੰ ਇੱਕ ਮਹੀਨੇ ਦੇ ਅੰਦਰ ਸਾਰੇ ਸੰਸਦ ਮੈਂਬਰਾਂ ਦੇ ਲੋਕ ਸਭਾ ਹਲਕਿਆਂ ਵਿੱਚ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਕੇ ਪਾਰਟੀ ਦੀ ਕੇਂਦਰੀ ਇਕਾਈ ਨੂੰ ਰਿਪੋਰਟ ਸੌਂਪਣੀ ਹੋਵੇਗੀ। ਸੰਸਦ ਮੈਂਬਰਾਂ […]

ਕਾਂਗਰਸ ‘ਚ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸਸਪੈਂਸ ਜਾਰੀ, ਅੱਜ ਹੋ ਸਕਦੈ ਐਲਾਨ

Karnataka

ਚੰਡੀਗੜ੍ਹ,16 ਮਈ 2023: ਕਰਨਾਟਕ (Karnataka) ‘ਚ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਡੀਕੇ ਸ਼ਿਵਕੁਮਾਰ ਅਤੇ ਸਿੱਧਾਰਮਈਆ ਵਿਚਾਲੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ।ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧਾਰਮਈਆ ਕਰਨਾਟਕ ਦੇ ਅਗਲੇ ਮੁੱਖ ਮੰਤਰੀ ਹੋ ਸਕਦੇ ਹਨ । ਡੀਕੇ ਸ਼ਿਵਕੁਮਾਰ ਅਤੇ ਸਿੱਧਰਮਈਆ ਅੱਜ ਸ਼ਾਮ ਤੱਕ ਰਾਹੁਲ ਅਤੇ ਸੋਨੀਆ ਨਾਲ ਮੁਲਾਕਾਤ ਕਰਨਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ […]

ਕਰਨਾਟਕ ਦੇ ਨਵੇਂ ਮੁੱਖ ਮੰਤਰੀ ਦੀ ਚੋਣ ‘ਚ ਜ਼ਿਆਦਾ ਸਮਾਂ ਨਹੀਂ ਲੱਗੇਗਾ, ਜਲਦ ਕਰਾਂਗੇ ਐਲਾਨ: ਰਣਦੀਪ ਸੁਰਜੇਵਾਲਾ

Karnataka

ਚੰਡੀਗੜ੍ਹ,15 ਮਈ 2023: ਕਰਨਾਟਕ (Karnataka) ‘ਚ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਸਿਆਸੀ ਹਲਚਲ ਜਾਰੀ ਹੈ। ਕਰਨਾਟਕ ਕਾਂਗਰਸ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ। ਅਤੇ ਕਰਨਾਟਕ ਵਿੱਚ, ਡੀਕੇ ਸ਼ਿਵਕੁਮਾਰ ਅਤੇ ਸਿੱਧਾਰਮਈਆ ਦੇ ਸਮਰਥਕਾਂ ਵਿਚਕਾਰ ਪੋਸਟਰ ਯੁੱਧ ਚੱਲ ਰਿਹਾ ਹੈ। ਦੋਵਾਂ ਆਗੂਆਂ ਦੇ ਸਮਰਥਕ ਆਪੋ-ਆਪਣੇ ਆਗੂਆਂ ਨੂੰ ਅਗਲੇ ਮੁੱਖ ਮੰਤਰੀ ਵਜੋਂ ਪੇਸ਼ […]

Karnataka: ਕਾਂਗਰਸ ਨੇ ਸ਼ੁਰੂਆਤੀ ਰੁਝਾਨਾਂ ‘ਚ 110 ਸੀਟਾਂ ‘ਤੇ ਬਣਾਈ ਬੜ੍ਹਤ

Karnataka

ਚੰਡੀਗੜ੍ਹ, 13 ਮਈ 2023: ਕਰਨਾਟਕ (Karnataka) ਲਈ ਅੱਜ ਦਾ ਦਿਨ ਇਤਿਹਾਸਕ ਹੈ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ । ਸ਼ੁਰੂਆਤੀ ਰੁਝਾਨ ਵੀ ਸਾਹਮਣੇ ਆਉਣ ਲੱਗੇ ਹਨ। 10 ਮਈ ਨੂੰ ਸੂਬੇ ਦੀਆਂ 224 ਵਿਧਾਨ ਸਭਾ ਸੀਟਾਂ ‘ਤੇ 72.82 ਫੀਸਦੀ ਵੋਟਰਾਂ ਨੇ ਆਪਣੀ ਵੋਟ ਪਾਈ ਸੀ। ਇਸ ਵਾਰ ਚੋਣਾਂ ਵਿੱਚ ਕੁੱਲ 2615 ਉਮੀਦਵਾਰਾਂ ਨੇ […]

Karnataka Election: ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਦੁਪਹਿਰ 3 ਵਜੇ ਤੱਕ 52.18 ਫੀਸਦੀ ਵੋਟਿੰਗ ਦਰਜ

Karnataka

ਚੰਡੀਗੜ੍ਹ,10 ਮਈ 2023: ਕਰਨਾਟਕ (Karnataka) ਦੀਆਂ ਸਾਰੀਆਂ 224 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਚੱਲ ਰਹੀ ਹੈ। ਚੋਣ ਕਮਿਸ਼ਨ ਮੁਤਾਬਕ ਕਰਨਾਟਕ ‘ਚ ਦੁਪਹਿਰ 3 ਵਜੇ ਤੱਕ 52.18 ਫੀਸਦੀ ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।ਚੋਣ ਕਮਿਸ਼ਨ ਨੇ ਚੋਣਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਵਾਰ ਚੋਣ ਲੜਨ ਵਾਲਿਆਂ ਵਿੱਚ ਕਈ ਵੱਡੇ ਆਗੂ ਵੀ ਹਨ। […]