July 7, 2024 7:14 pm

ਜਿੰਨੀ ਚਿਰ ਪਾਰਟੀ ਵਰਕਰ ਦਾ DNA ਚੈੱਕ ਨਾ ਕੀਤਾ ਤਾਂ ਕਾਂਗਰਸ ਪਾਰਟੀ ਖੜੀ ਨਹੀਂ ਹੋ ਸਕਦੀ: ਸੁਖਜਿੰਦਰ ਸਿੰਘ ਰੰਧਾਵਾ

Congress

ਚੰਡੀਗੜ੍ਹ, 09 ਮਾਰਚ 2024: ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲੰਧਰ ਦੇ ਕਰਤਾਰਪੁਰ ਵਿੱਚ ਅੱਜ ਕਾਂਗਰਸ (Congress) ਵੱਲੋਂ ਰੈਲੀ ਕੀਤੀ ਗਈ ਹੈ। ਜਿੱਥੇ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੀਨੀਅਰ ਕਾਂਗਰਸੀ […]

ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਨੇੜੇ ਬਣੇਗਾ ‘ਦਰਸ਼ਨ ਰਿਜੋਰਟ’, ਅਗਲੇ ਮਹੀਨੇ ਸ਼ੁਰੂ ਹੋਵੇਗਾ ਨਿਰਮਾਣ

Sri Kartarpur Sahib

ਚੰਡੀਗੜ੍ਹ, 19 ਦਸੰਬਰ 2023: ਪਾਕਿਸਤਾਨ ਦੀ ਪੰਜਾਬ ਰਾਜ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਨੇੜੇ ਇੱਕ ”ਦਰਸ਼ਨ ਰਿਜ਼ੋਰਟ” ਬਣਾਉਣ ਜਾ ਰਹੀ ਹੈ, ਜਿਸ ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਇੱਥੇ ਆ ਕੇ ਠਹਿਰ ਸਕਣਗੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ। ਪਾਕਿਸਤਾਨ ਇਸ ਨੂੰ ਬਣਾਉਣ ਲਈ 30 […]

ਬਲਕਾਰ ਸਿੰਘ ਵੱਲੋਂ ਕਰਤਾਰਪੁਰ ਹਲਕੇ ’ਚ 2 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕਰਤਾਰਪੁਰ

ਚੰਡੀਗੜ੍ਹ 28 ਜੁਲਾਈ 2023: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ 2 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਅਨੁਸਾਰ ਹਰ ਲੋੜੀਂਦਾ ਵਿਕਾਸ ਕਾਰਜ ਕਰਵਾਇਆ ਜਾਵੇਗਾ ਤਾਂ ਜੋ ਆਧੁਨਿਕ ਸਮੇਂ ਅਨੁਸਾਰ ਪਿੰਡਾਂ ਦੀ ਨੁਹਾਰ ਬਦਲੀ […]

ਨਵੇਂ ਕੈਬਿਨਟ ਮੰਤਰੀ ਬਲਕਾਰ ਸਿੰਘ ਨੇ ਬ੍ਰਹਮ ਸ਼ੰਕਰ ਜ਼ਿੰਪਾ ਤੇ ਅਮਨ ਅਰੋੜਾ ਦੀ ਹਾਜ਼ਰੀ ‘ਚ ਅਹੁਦਾ ਸਾਂਭਿਆ

Balkar Singh

ਚੰਡੀਗੜ੍ਹ, 01ਜੂਨ 2023: ਪੰਜਾਬ ਦੇ ਕਰਤਾਰਪੁਰ, ਜਲੰਧਰ ਤੋਂ ਵਿਧਾਇਕ ਬਲਕਾਰ ਸਿੰਘ (Balkar Singh) ਨੇ ਕੱਲ੍ਹ ਅਹੁਦਾ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰਾਲਾ ਹਾਸਲ ਕਰਨ ਤੋਂ ਬਾਅਦ ਵੀਰਵਾਰ ਨੂੰ ਸਕੱਤਰੇਤ ਵਿਖੇ ਚਾਰਜ ਸੰਭਾਲ ਲਿਆ ਹੈ। ਦਫ਼ਤਰ ਵਿੱਚ ਚਾਰਜ ਸੰਭਾਲਣ ਸਮੇਂ ਹੁਸ਼ਿਆਰਪੁਰ ਤੋਂ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਮਨ ਅਰੋੜਾ ਵਿਸ਼ੇਸ਼ […]

ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜਰ CM ਭਗਵੰਤ ਮਾਨ 10 ਅਪ੍ਰੈਲ ਨੂੰ ਪਾਰਟੀ ਉਮੀਦਵਾਰ ਦੇ ਹੱਕ ‘ਚ ਕਰਨਗੇ ਚੋਣ ਰੈਲੀ

Bhagwant Mann

ਚੰਡੀਗੜ੍ਹ, 08 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 10 ਅਪ੍ਰੈਲ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਕਰਤਾਰਪੁਰ (Kartarpur)  ਦੀ ਅਨਾਜ ਮੰਡੀ ਵਿਖੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਆਗੂਆਂ ਤੇ ਪਾਰਟੀ […]

ਪੰਜਾਬ ਪੁਲਿਸ ਵਲੋਂ ਲੁੱਟਾ-ਖੋਹਾਂ ਕਰਨ ਵਾਲੇ ਲਖਵੀਰ ਸਿੰਘ ਲੰਡਾ ਗੈਂਗ ਦੇ 4 ਗੁਰਗੇ ਕਾਬੂ

ਲੁੱਟਾ-ਖੋਹਾਂ

ਚੰਡੀਗੜ੍ਹ,11 ਫਰਵਰੀ 2023: ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਕਰਤਾਰਪੁਰ ਅਤੇ ਸੀ.ਆਈ.ਏ. ਸਟਾਫ ਦੀ ਪੁਲਿਸ ਵੱਲੋ ਸਾਂਝੀ ਕਾਰਵਾਈ ਕਰਦੇ ਹੋਏ ਲੁੱਟਾ-ਖੋਹਾਂ ਕਰਨ ਅਤੇ ਫਿਰੋਤੀਆ ਮੰਗਣ ਵਾਲੇ ਬਾਹਰਲੇ ਮੁਲਕ ਵਿੱਚ ਬੈਠੇ ਲਖਵੀਰ ਸਿੰਘ ਲੰਡਾ ਦੇ ਗੈਂਗ ਦੇ 04 ਗੁਰਗਿਆਂ ਨੂੰ ਅਸਲੇ ਸਮੇਤ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ।  

ਕਰਤਾਰਪੁਰ ਸਾਹਿਬ ਦਾ ਲਾਂਘਾ ਬਣਿਆ ਵਿਛੜਿਆਂ ਨੂੰ ਮਿਲਾਉਣ ਦਾ ਜ਼ਰੀਆ

ਕਰਤਾਰਪੁਰ

ਚੰਡੀਗੜ੍ਹ, 13 ਜਨਵਰੀ 2022 : ਕਹਿੰਦੇ ਨੇ ਕਿ ਦਿਲਾਂ ਦੇ ਰਿਸ਼ਤਿਆਂ ਨੂੰ ਕੋਈ ਵੀ ਵੱਖ ਨਹੀਂ ਕਰ ਸਕਦਾ, ਜਿਸ ਦੀ ਉਦਾਹਰਣ ਹੈ ਸੋਸ਼ਲ ਮੀਡਿਆ ‘ਤੇ ਵਾਇਰਲ ਹੋਈ ਰਹੀ ਇੱਕ ਵੀਡੀਓ ਹੈ |  ਜਿਸ ‘ਚ 1947 ਵਿੱਚ ਭਾਰਤ-ਪਾਕਿਸਤਾਨ ਵੰਡ ਦੌਰਾਨ ਵੱਖ ਹੋਏ ਦੋ ਭਰਾ ਕਰਤਾਰਪੁਰ ਵਿੱਚ 74 ਸਾਲਾਂ ਬਾਅਦ ਮੁੜ ਇਕੱਠੇ ਹੋਏ | 1947 ਦੀ ਵੰਡ […]

1000 ਰੁ ਦਾ ਸੂਟ ਲੈ ਕੇ ਚੰਨੀ ਨੂੰ ਕਹੋ ਇਹ ਸਾਡੇ ‘ਕਾਲੁ’ ਭਰਾ ਨੇ ਦਿਵਾਇਆ : ਕੇਜਰੀਵਾਲ

Arvind Kejriwal

ਚੰਡੀਗੜ੍ਹ 07 ਦਸੰਬਰ 2021: ਆਮ ਆਦਮੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਕਰਤਾਰਪੁਰ ਪਹੁੰਚੇ ਹਨ , ਜਿੱਥੇ ਉਨ੍ਹਾਂ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਔਰਤਾਂ ਲਈ 1000 ਹਜ਼ਾਰ ਰੁਪਏ ਦੀ ਗਰੰਟੀ ਦੇਣ ਵਾਲੀ ਮੁਹਿੰਮ ਦੀ ਰਜਿਸਟ੍ਰੇਸ਼ਨ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ ਉਹ ਹਰ ਰਜਿਸਟਰਡ ਮਹਿਲਾ ਨੂੰ ਹਰੇਕ […]

SAD ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਪੁਹੰਚੇ,ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ

Sukhbir Singh Badal

ਚੰਡੀਗੜ੍ਹ 2 ਦਸੰਬਰ 2021: ਪੰਜਾਬ ‘ਚ ਵਿਧਾਨ ਸਭਾ ਚੋਂਣਾ 2022 ਦੀ ਸਿਆਸਤ ਪੂਰੀ ਜ਼ੋਰ ਸੋਰਾਂ ਤੇ ਹੈ|ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal)ਜ਼ਿਲ੍ਹਾ ਜਲੰਧਰ ਦੇ ਦੌਰੇ ’ਤੇ ਹਨ। ਇਸਦੇ ਨਾਲ ਹੀ ਸੁਖਬੀਰ ਸਿੰਘ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਇਸ ਸੱਚਖੰਡ ਵਿਖੇ ਮੱਥਾ […]