July 4, 2024 11:16 pm

ਨਵਜੋਤ ਸਿੰਘ ਸਿੱਧੂ ਕਰਤਾਰਪੁਰ ਸਾਹਿਬ ਵਿਖੇ ਹੋਏ ਰਵਾਨਾ, ਆਖਿਆ- ਅਜੇ ਪੂਰਨ ਤੌਰ ‘ਤੇ ਨਹੀਂ ਖੁੱਲ੍ਹਿਆ ਲਾਂਘਾ

Navjot Sidhu

ਚੰਡੀਗੜ੍ਹ, 24 ਜਨਵਰੀ 2024: ਅੱਜ ਸਵੇਰੇ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਅਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਪਾਕਿਸਥਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ ਹਨ | ਉਥੇ ਹੀ ਭਾਰਤ ਵਾਲੇ ਪਾਸੇ ਕਰਤਾਰਪੁਰ ਕੋਰੀਡੋਰ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧ ਨੇ ਕਿਹਾ ਕਿ ਉਹ ਸਰਬੱਤ ਦੇ ਭਲੇ ਦੀ […]

ਕਰਤਾਰਪੁਰ ਲਾਂਘੇ ‘ਤੇ ਹੋਈ ਵੰਡ ‘ਚ ਮਾਰੇ ਗਏ 10 ਲੱਖ ਪੰਜਾਬੀਆਂ ਦੀ ਆਤਮਿਕ ਸਾਂਤੀ ਲਈ ਅਰਦਾਸ

Singh Sahib Giani Harpreet

ਸ੍ਰੀ ਕਰਤਾਰਪੁਰ ਸਾਹਿਬ 20 ਅਗਸਤ 2023: ਅੱਜ ਦਿਨ ਐਤਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਡੇਰਾ ਬਾਬਾ ਨਾਨਕ ਵਿਚਾਲੇ ਜ਼ੀਰੋ ਲਾਇਨ ਉੱਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਭਾਰਤ ਪਾਕਿਸਤਾਨ ਵੰਡ ਦੀ ਭੇਂਟ ਚੜ੍ਹੇ 10 ਲੱਖ ਪੰਜਾਬੀਆਂ ਅਤੇ ਉਜਾੜੇ ਦਾ ਸ਼ਿਕਾਰ ਹੋਏ 1 ਕਰੋੜ ਤੋਂ ਵੱਧ ਪੰਜਾਬੀਆਂ ਦੀ ਯਾਦ ਵਿਚ ਅਰਦਾਸ […]

1947 ਦੀ ਵੰਡ ਵੇਲੇ ਵਿਛੜੇ ਭੈਣ-ਭਰਾ ਨੇ ਪਾਈ ਗਲਵਕੜੀ, ਅੱਖਾਂ ‘ਚੋਂ ਵੱਗਦੇ ਹੰਝੂਆਂ ਨੇ ਵਿਛੋੜੇ ਦਾ ਦਰਦ ਕੀਤਾ ਬਿਆਨ

1947

ਚੰਡੀਗੜ੍ਹ, 07 ਅਗਸਤ 2023: ਭਾਰਤ-ਪਾਕਿਸਤਾਨ ਦੀ ਵੰਡ ਦੇ ਦਰਦ ਦੀ ਇੱਕ ਹੋਰ ਕਹਾਣੀ ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਦੇਖਣ ਨੂੰ ਮਿਲੀ ਹੈ, ਜਿੱਥੇ 76 ਸਾਲ ਬਾਅਦ ਵਿਛੜੇ ਭਰਾ-ਭੈਣ ਮਿਲੇ । ਪਾਕਿਸਤਾਨ ਦੇ ਸ਼ੇਖਪੁਰਾ ਦੀ ਰਹਿਣ ਵਾਲੀ 68 ਸਾਲਾ ਸਕੀਨਾ ਆਪਣੇ ਜਨਮ ਤੋਂ ਬਾਅਦ ਪਹਿਲੀ ਵਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਆਪਣੇ 80 ਸਾਲਾ ਭਰਾ ਗੁਰਮੇਲ ਸਿੰਘ […]

ਸ੍ਰੀ ਕਰਤਾਰਪੁਰ ਸਾਹਿਬ ਲਈ ਯਾਤਰਾ ਸ਼ੁਰੂ, ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

Sri Kartarpur Sahib

ਚੰਡੀਗੜ੍ਹ, 25 ਜੁਲਾਈ 2023: ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) (ਪਾਕਿਸਤਾਨ) ਦੀ ਯਾਤਰਾ ਅੱਜ ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਤੋਂ ਮੁੜ ਸ਼ੁਰੂ ਹੋ ਗਈ। ਪਿਛਲੇ ਦਿਨੀਂ ਲਾਂਘੇ ਵਿੱਚ ਰਾਵੀ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਯਾਤਰਾ ਰੋਕ ਦਿੱਤੀ ਗਈ ਸੀ। ਸੋਮਵਾਰ ਨੂੰ ਗੁਰਦਾਸਪੁਰ ਦੇ ਡੀਸੀ ਨੇ ਸਥਿਤੀ ਦਾ ਜਾਇਜ਼ਾ ਲੈ […]

ਹੜ੍ਹ ਦੇ ਚੱਲਦੇ ਸੰਗਤਾਂ ਦੀ ਸੁਰੱਖਿਆ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਤਿੰਨ ਦਿਨਾਂ ਲਈ ਰੋਕੀ

Sri Kartarpur Sahib

ਗੁਰਦਾਸਪੁਰ, 20 ਜੁਲਾਈ 2023: ਕਰਤਾਰਪੁਰ ਲਾਂਘੇ ‘ਤੇ ਰਾਵੀ ਦਰਿਆ ਦੇ ਪਾਣੀ ਆਉਣ ਦੇ ਚੱਲਦੇ ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਪਾਕਿਸਤਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਜਾਣ ਵਾਲੀ ਯਾਤਰਾ ਨੂੰ ਅੱਜ ਸਮੇਤ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ | ਇਸ ਸੰਬੰਧ ‘ਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ […]

ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੇ ‘ਆਪ’ ‘ਤੇ ਕੀਤੇ ਤਿੱਖੇ ਹਮਲੇ

Captain Amarinder Singh

ਚੰਡੀਗੜ੍ਹ 26 ਸਤੰਬਰ 2022: ਭਾਜਪਾ ਨੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੁੰਦੇ ਹੀ ਉਨ੍ਹਾਂ ਨੂੰ ਬਹੁਤ ਪਿਆਰ ਤੇ ਸਤਿਕਾਰ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ […]

ਸਾਬਕਾ ਡਿਪਟੀ CM ਸੁਖਜਿੰਦਰ ਰੰਧਾਵਾ ਨੇ ਕਰਤਾਰਪੁਰ ਕੋਰੀਡੋਰ ਤੋਂ ਕੱਢੀ ਤਿਰੰਗਾ ਯਾਤਰਾ

Sukhjinder Randhawa

ਕਰਤਾਰਪੁਰ 13 ਅਗਸਤ 2022: ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਮੌਜੂਦਾ ਐਮ.ਐਲ.ਏ ਸੁਖਜਿੰਦਰ ਰੰਧਾਵਾ (Sukhjinder Randhawa) ਵਲੋਂ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਵਿਖੇ ਸਥਿਤ ਕਰਤਾਰਪੁਰ ਕੋਰੀਡੋਰ ਇੰਡੋ-ਪਾਕ ਸਰਹੱਦ ਤੋਂ 75 ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਸ਼ਾਮਲ ਹੋਏ | ਸੈਂਕੜੇ ਤਿਰੰਗੇ ਹਵਾ ਵਿਚ ਲਹਿਰਾਉਂਦੇ […]

ਕਰਤਾਰਪੁਰ ਸਾਹਿਬ ਦਾ ਲਾਂਘਾ ਬਣਿਆ ਵਿਛੜਿਆਂ ਨੂੰ ਮਿਲਾਉਣ ਦਾ ਜ਼ਰੀਆ

ਕਰਤਾਰਪੁਰ

ਚੰਡੀਗੜ੍ਹ, 13 ਜਨਵਰੀ 2022 : ਕਹਿੰਦੇ ਨੇ ਕਿ ਦਿਲਾਂ ਦੇ ਰਿਸ਼ਤਿਆਂ ਨੂੰ ਕੋਈ ਵੀ ਵੱਖ ਨਹੀਂ ਕਰ ਸਕਦਾ, ਜਿਸ ਦੀ ਉਦਾਹਰਣ ਹੈ ਸੋਸ਼ਲ ਮੀਡਿਆ ‘ਤੇ ਵਾਇਰਲ ਹੋਈ ਰਹੀ ਇੱਕ ਵੀਡੀਓ ਹੈ |  ਜਿਸ ‘ਚ 1947 ਵਿੱਚ ਭਾਰਤ-ਪਾਕਿਸਤਾਨ ਵੰਡ ਦੌਰਾਨ ਵੱਖ ਹੋਏ ਦੋ ਭਰਾ ਕਰਤਾਰਪੁਰ ਵਿੱਚ 74 ਸਾਲਾਂ ਬਾਅਦ ਮੁੜ ਇਕੱਠੇ ਹੋਏ | 1947 ਦੀ ਵੰਡ […]

ਜੇਕਰ ਤੁਸੀਂ ਵੀ ਜਾਣਾ ਚਾਹੁੰਦੇ ਹੋ, ਕਰਤਾਰਪੁਰ ਸਾਹਿਬ ਤਾਂ ਕਰੋ ਇੰਝ ਅਪਲਾਈ

ਕਰਤਾਰਪੁਰ ਸਾਹਿਬ

ਪਾਕਿਸਤਾਨ ‘ਚ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਦੁਨੀਆਂ ਭਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਆਉਂਦੀਆਂ ਹਨ | ਕਰਤਾਰਪੁਰ ਸਾਹਿਬ ਦਾ ਇਤਿਹਾਸ ਇਸ ਅਸਥਾਨ ਦਾ ਇਤਿਹਾਸ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਗੁਰੂ ਨਾਨਕ ਦੇਵ ਜੀ […]

‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਆਪਣੇ ਸਾਥੀਆਂ ਸਮੇਤ ਪਹੁੰਚੇ ਕਰਤਾਰਪੁਰ ਕੋਰੀਡੋਰ

bhagwant mann

ਚੰਡੀਗੜ੍ਹ 19 ਨਵੰਬਰ 2021 : ਕਰਤਰਪੁਰ ਕੋਰੀਡੋਰ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਸਿੰਘ ਮਾਨ ,ਰਾਘਵ ਚੱਡਾ, ਅਮਨ ਅਰੋੜਾ ,ਹਰਪਾਲ ਚੀਮਾਂ ਅਤੇ ਹੋਰ ਵਿਧਾਇਕ ਅਤੇ ਆਪ ਵਰਕਰ ਕਰਤਾਰਪੁਰ ਕੋਰੀਡੋਰ ਪਹੁੰਚੇ, ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵਈਆ ਛੱਡ ਅੱਜ ਕਿਸਾਨਾਂ ਅੱਗੇ ਚੁਕਣਾ ਪਿਆ ਹੈ, […]