July 7, 2024 4:26 pm

ਕਰਤਾਰਪੁਰ ਲਾਂਘੇ ਲਈ ਰਜਿਸਟ੍ਰੇਸ਼ਨ ਸ਼ੁਰੂ : 18 ਨੂੰ ਰਵਾਨਾ ਹੋਵੇਗਾ ਪਹਿਲਾ ਜੱਥਾ, ਕੋਰੋਨਾ ਟੀਕਾਕਰਨ ਸਰਟੀਫਿਕੇਟ ਜ਼ਰੂਰੀ

ਕਰਤਾਰਪੁਰ ਲਾਂਘੇ

ਚੰਡੀਗੜ੍ਹ, 17 ਨਵੰਬਰ 2021 : ਕਰੋਨਾ ਦੇ ਵਧਦੇ ਸੰਕਰਮਣ ਦੇ ਮੱਦੇਨਜ਼ਰ ਮਾਰਚ 2020 ਨੂੰ ਕਰਤਾਰਪੁਰ ਕੋਰੀਡੋਰ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਫੈਸਲੇ ਰਾਹੀਂ ਕੇਂਦਰ ਸਰਕਾਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਕੌਮ ਨੂੰ ਸਕਾਰਾਤਮਕ ਸਿਆਸੀ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਬੁੱਧਵਾਰ ਤੋਂ ਲਗਭਗ 20 ਮਹੀਨਿਆਂ ਬਾਅਦ ਕਰਤਾਰਪੁਰ ਲਾਂਘੇ […]

ਕਰਤਾਰਪੁਰ ਲਾਂਘਾ ਖੋਲਣ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੀ.ਐੱਮ. ਮੋਦੀ ਦਾ ਕੀਤਾ ਧੰਨਵਾਦ

sukhbir singh badal

ਚੰਡੀਗੜ੍ਹ 16 ਨਵੰਬਰ 2021 : ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੂਰਵ ਤੋਂ 2 ਦਿਨ ਪਹਿਲਾ ਸਿੱਖ ਸ਼ਰਧਾਲੂਆਂ ਲਈ ਵਧੀਆ ਖਬਰ ਸਾਹਮਣੇ ਆਈ ਹੈ, ਦਰਅਸਲ ਸ਼ਰਧਾਲੂਆਂ ਦਾ ਇੰਤਜਾਰ ਹੁਣ ਖਤਮ ਹੋ ਗਿਆ ਹੈ, ਕੇਂਦਰ ਸਰਕਾਰ ਨੇ ਗੁਰੂਪੂਰਵ ਤੋਂ ਪਹਿਲਾ ਠੀਕ 2 ਦਿਨ ਪਹਿਲਾ 17 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲਣ ਦਾ ਫੈਸਲਾ ਕੀਤਾ ਹੈ, […]

ਕਰਤਾਰਪੁਰ ਲਾਂਘਾ ਖੁਲ੍ਹਣ ‘ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸੰਗਤਾਂ ਨਾਲ ਕੀਤੀ ਖੁਸ਼ੀ ਜ਼ਾਹਰ

SURJIT SINGH

ਚੰਡੀਗੜ੍ਹ 16 ਨਵੰਬਰ 2021 : ਪਟਿਆਲਾ ਦੇ ਹਲਕਾ ਸਮਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖਡ਼ਾ ਅੱਜ ਸਮਾਣਾ ਵਿਖੇ ਆਪਣੇ ਵਰਕਰਾਂ ਦੇ ਰੂਬਰੂ ਹੋਏ ਜਿੱਥੇ ਉਨ੍ਹਾਂ ਕਰਤਾਰਪੁਰ ਕੋਰੀਡੋਰ ਲਾਂਘਾ ਖੁੱਲ੍ਹਣ ਤੇ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਉਥੇ ਉਨ੍ਹਾਂ ਕਿਹਾ ਕਿ ਇਹ ਲਾਂਘਾ ਬਹੁਤ ਦੇਰ ਪਹਿਲਾਂ ਖੁੱਲ੍ਹ ਜਾਣਾ ਚਾਹੀਦਾ ਸੀ ਪਰ ਹੁਣ […]

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੈਪਟਨ ਨੇ ਮੋਦੀ ਦਾ ਕੀਤਾ ਧੰਨਵਾਦ

captain-amarinder-singh

ਚੰਡੀਗੜ੍ਹ 16 ਨਵੰਬਰ 2021 : ਪੰਜਾਬ ਲੋਕ ਕਾਂਗਰਸ ਦੇ ਪ੍ਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪ੍ਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੂੰ ਪਵਿੱਤਰ ਅਸਥਾਨ ਤੇ ਮੱਥਾ ਟੇਕਣ […]

ਕਰਤਾਰਪੁਰ ਲਾਂਘਾ ਖੁੱਲਣ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਟਵੀਟ

ਚੰਡੀਗੜ੍ਹ 16 ਨਵੰਬਰ 2021 : ਲੰਮੇ ਸਮੇਂ ਬਾਅਦ ਅੱਜ ਇਹ ਫ਼ੈਸਲਾ ਕੀਤਾ ਗਿਆ, ਕਿ 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇਗਾ | ਕੱਲ੍ਹ 11 ਵਜੇ ਤੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀਂ | ਪਹਿਲੇ ਜਥੇ ‘ਚ 250 ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ | ਇਸ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕੇ […]

ਪੰਜਾਬ ਦੇ BJP ਆਗੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

ਪੰਜਾਬ ਦੇ BJP ਆਗੂਆਂ

ਚੰਡੀਗੜ੍ਹ, 14 ਨਵੰਬਰ 2021 : ਗੁਰਪੁਰਬ ਤੋਂ ਪਹਿਲਾਂ ਪੰਜਾਬ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਤੇਜ਼ ਹੋ ਗਈ ਹੈ। ਹਰਸਿਮਰਤ ਕੌਰ ਬਾਦਲ ਅਤੇ ਐਸਜੀਪੀ ਪ੍ਰਧਾਨ ਇਸ ਸਬੰਧੀ ਪਹਿਲਾਂ ਹੀ ਪੀਐਮ ਮੋਦੀ ਨੂੰ ਪੱਤਰ ਲਿਖ ਚੁੱਕੇ ਹਨ। ਹੁਣ ਪੰਜਾਬ ਦੇ BJP ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ […]

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ SGPC ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਸ੍ਰੀ ਕਰਤਾਰਪੁਰ ਸਾਹਿਬ

ਚੰਡੀਗੜ੍ਹ, 13 ਨਵੰਬਰ 2021 : SGPC ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਕਿ ਹੁਣ ਸਥਿਤੀ ਆਮ ਵਾਂਗ ਹੋ ਗਈ ਹੈ। ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਦੇ ਆਧਾਰ ‘ਤੇ ਲਾਂਘਾ ਖੋਲ੍ਹਿਆ ਜਾਣਾ ਚਾਹੀਦਾ […]

CM ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

ਪ੍ਰਧਾਨ ਮੰਤਰੀ

ਚੰਡੀਗੜ੍ਹ, 9 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। ਉਹਨਾਂ ਨੇ ਇਸ ਵਿੱਚ ਉਹ […]

ਡੇਰਾ ਬਾਬਾ ਨਾਨਕ ਪੁੱਜੇ ਨਵਜੋਤ ਸਿੰਘ ਸਿੱਧੂ, ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਕੀਤੀ ਅਰਦਾਸ

ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ, 9 ਨਵੰਬਰ 2021 : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਡੇਰਾ ਬਾਬਾ ਨਾਨਕ ਪੁੱਜੇ । ਇੱਥੇ ਉਨ੍ਹਾਂ ਨੇ ਦੂਰਬੀਨ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਕਰਤਾਰਪੁਰ ਲਾਂਘਾ ਮੋੜ ਖੋਲ੍ਹੇ ਜਾਣ ਦੀ ਅਰਦਾਸ ਕੀਤੀ। ਦੱਸ ਦੇਈਏ ਕਿ ਇਹ ਲਾਂਘਾ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਬੰਦ ਕੀਤਾ ਗਿਆ ਸੀ। ਇਸ ਨੂੰ ਖੁਲਵਾਉਣ ਲਈ ਕੁਝ […]