July 2, 2024 6:55 pm

ਪਾਕਿਸਤਾਨ ਸੰਯੁਕਤ ਰਾਸ਼ਟਰ ‘ਚ ਕਸ਼ਮੀਰ ਮੁੱਦਾ ਚੁੱਕਣ ਦੇ ਸਮਰੱਥ ਨਹੀਂ: ਬਿਲਾਵਲ ਭੁੱਟੋ

Pakistan

ਚੰਡੀਗੜ੍ਹ, 11 ਮਾਰਚ 2023: ਪਾਕਿਸਤਾਨ (Pakistan) ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਮੰਨਿਆ ਹੈ ਕਿ ਉਨ੍ਹਾਂ ਦਾ ਦੇਸ਼ ਸੰਯੁਕਤ ਰਾਸ਼ਟਰ ਦੇ ਏਜੰਡੇ ਵਿੱਚ ਕਸ਼ਮੀਰ ਦੇ ਮੁੱਦੇ ਨੂੰ ਸ਼ਾਮਲ ਕਰਨ ਦੇ ਸਮਰੱਥ ਨਹੀਂ ਹਨ। ਬਿਲਾਵਲ ਭੁੱਟੋ ਨੇ ਇਸ ਦਾ ਕਾਰਨ ਭਾਰਤ ਦੀ ਕੂਟਨੀਤੀ ਨੂੰ ਦੱਸਿਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਇਹ ਗੱਲ ਕਬੂਲੀ। […]

UNSC ‘ਚ ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੀ ਟਿੱਪਣੀ ਬੇਬੁਨਿਆਦ: ਰੁਚਿਰਾ ਕੰਬੋਜ

Kashmir

ਚੰਡੀਗੜ੍ਹ, 08 ਮਾਰਚ 2023: ਭਾਰਤ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਦੇ ਮੁੱਦੇ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (United Nations Security Council) ਦੀ ਚਰਚਾ ‘ਚ ਕਸ਼ਮੀਰ (Kashmir) ਦਾ ਮੁੱਦਾ ਚੁੱਕਣ ‘ਤੇ ਪਾਕਿਸਤਾਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਜਿਹੇ ਭੈੜੇ ਪ੍ਰਚਾਰ ਦਾ ਜਵਾਬ ਦੇਣਾ ਅਣਉਚਿਤ ਹੈ। ਕਸ਼ਮੀਰ (Kashmir) ਮੁੱਦੇ […]

China: ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ ਦਾ ਹੋਇਆ ਦਿਹਾਂਤ

Jiang Zemin

ਚੰਡੀਗੜ੍ਹ 30 ਨਵੰਬਰ 2022: ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ (Jiang Zemin) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 96 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਚੀਨੀ ਸਰਕਾਰੀ ਮੀਡੀਆ ਮੁਤਾਬਕ ਜ਼ੇਮਿਨ ਲਿਊਕੇਮੀਆ ਦੀ ਬਿਮਾਰੀ ਤੋਂ ਪੀੜਤ ਸੀ। ਇਸ ਕਾਰਨ ਉਸ ਦੇ ਸਰੀਰ ਦੇ ਕਈ ਹਿੱਸਿਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਜਿਆਂਗ ਜ਼ੇਮਿਨ […]

ਭਾਰਤ-ਪਾਕਿ ਵਿਚਾਲੇ ਕਸ਼ਮੀਰ ਮੁੱਦੇ ਦੇ ਸ਼ਾਂਤੀਪੂਰਨ ਹੱਲ ਦੀ ਉਮੀਦ : UN

Kashmir issue

ਚੰਡੀਗੜ੍ਹ 22 ਜਨਵਰੀ 2022: ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤਾਰੇਸ ਨੇ ਉਮੀਦ ਜਤਾਈ ਹੈ ਕਿ ਭਾਰਤ ਤੇ ਪਾਕਿਸਤਾਨ (Indo-Pak) ਵਿਚਾਲੇ ਕਸ਼ਮੀਰ ਮੁੱਦੇ (Kashmir issue) ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਹੱਲ ਕੀਤਾ ਜਾ ਸਕਦਾ ਹੈ। ਗੁਤਾਰੇਸ ਨੇ ਸ਼ੁੱਕਰਵਾਰ ਕਿਹਾ, ‘‘ਸੰਯੁਕਤ ਰਾਸ਼ਟਰ (UN) ਦਾ ਰੁਖ਼ ਅਤੇ (ਉਕਤ ਵਿਸ਼ੇ ’ਤੇ) ਲਏ ਗਏ ਸੰਕਲਪ ਇਕੋ ਜਿਹੇ ਹਨ। ਜਿਵੇਂ ਕਿ […]

ਇਮਰਾਨ ਖਾਨ ਦੀ ਅਕਲ ਆਈ ਟਿਕਾਣੇ, ਕਿਹਾ 100 ਸਾਲਾਂ ਤੱਕ ਨਹੀਂ ਕਰਾਂਗੇ ਭਾਰਤ ਨੂੰ ਨਫ਼ਰਤ

India-Pak Relations

ਚੰਡੀਗੜ੍ਹ 12 ਜਨਵਰੀ 2022: ਕਸ਼ਮੀਰ ਮੁੱਦੇ ਨੂੰ ਲੈ ਕੇ ਭਾਰਤ (India) ਅਤੇ ਪਾਕਿਸਤਾਨ (Pakistan) ਵਿਚਾਲੇ ਤਣਾਅ ਬਰਕਰਾਰ ਹੈ। ਇਸ ਕਾਰਨ ਦੋਵਾਂ ਦੇਸ਼ਾਂ ਦੇ ਵਪਾਰਕ ਅਤੇ ਆਰਥਿਕ ਸਬੰਧ ਵੀ ਵਿਗੜ ਗਏ ਹਨ। ਭਾਰਤ ਨਾਲ ਵਿਗੜਦੇ ਸਬੰਧਾਂ ਕਾਰਨ ਕਰੋੜਾਂ ਦਾ ਨੁਕਸਾਨ ਝੱਲ ਰਹੀ ਕੰਗਾਲ ਪਾਕਿਸਤਾਨ (Pakistan) ਸਰਕਾਰ ਹੁਣ ਸਹੀ ਮੁਕਾਮ ‘ਤੇ ਆ ਗਈ ਜਾਪਦੀ ਹੈ। ਪਾਕਿਸਤਾਨ ਨੇ […]

ਕਸ਼ਮੀਰ ਮੁੱਦੇ ’ਤੇ ਆਪਣਾ ਸਟੈਂਡ ਸਪਸ਼ਟ ਕਰਨ ਨਵਜੋਤ ਸਿੰਘ ਸਿੱਧੂ : ਆਪ

ਕਸ਼ਮੀਰ ਮੁੱਦੇ ’ਤੇ ਆਪਣਾ

ਚੰਡੀਗੜ੍ਹ ,18 ਅਗਸਤ 2021 : ਮਾਲੀਆ ਉਗਰਾਹੀ ਵਿੱਚ ਵਾਧਾ ਦਰਸਾਉਂਦਿਆਂ ਸੂਬੇ ਨੂੰ ਅਪ੍ਰੈਲ 2020 ਤੋਂ ਮਾਰਚ 2021 ਤੱਕ ਕੁੱਲ 7466.62 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ । ਪਿਛਲੇ ਸਾਲ (ਅਪ੍ਰੈਲ 2019 ਤੋਂ ਮਾਰਚ 2020) ਉਗਰਾਹੇ 61529.27 ਕਰੋੜ ਰੁਪਏ ਮਾਲੀਏ ਦੀ ਤੁਲਨਾ ਵਿੱਚ 68995.89 ਕਰੋੜ ਰੁਪਏ ਪ੍ਰਾਪਤ ਹੋਏ ਹਨ ਜੋ ਕਿ 12.14 ਫੀਸਦੀ ਦਾ ਵਾਧਾ ਦਰਸਾਉਂਦਾ […]