July 7, 2024 3:43 pm

Jammu and Kashmir: ਸ਼ੋਪੀਆਂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਤਿੰਨ ਅੱਤਵਾਦੀ ਢੇਰ

Shopian

ਚੰਡੀਗੜ੍ਹ 20 ਜੁਲਾਈ 2022: ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲੇ ‘ਚ ਮੰਗਲਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅੱਤਵਾਦੀ ਮਾਰੇ ਗਏ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਬੈਰੀਕੇਡ ਕਰਕੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਕਾਬਲਾ ਮੁੰਝ ਮਾਰਗ ਇਲਾਕੇ ‘ਚ […]

ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ, ਕਿਹਾ ਕਸ਼ਮੀਰੀ ਪੰਡਿਤ ਆਪਣੇ ਹੀ ਦੇਸ਼ ‘ਚ ਸ਼ਰਨਾਰਥੀ ਬਣੇ

Kashmiri Pandits

ਚੰਡੀਗੜ੍ਹ 27 ਅਕਤੂਬਰ 2022: ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ (Bharat Jodo Yatra) ਤਿੰਨ ਦਿਨਾਂ ਦੇ ਬ੍ਰੇਕ ਤੋਂ ਬਾਅਦ ਇੱਕ ਵਾਰ ਫਿਰ ਸ਼ੁਰੂ ਹੋ ਗਈ ਹੈ। 50ਵੇਂ ਦਿਨ ਦੀ ਯਾਤਰਾ ਤੇਲੰਗਾਨਾ ਦੇ ਨਰਾਇਣਪੇਟ ਜ਼ਿਲ੍ਹੇ ਦੇ ਮਕਤਲ ਤੋਂ ਸ਼ੁਰੂ ਹੋਈ। ਕਾਂਗਰਸ ਨੇਤਾ ਰਾਹੁਲ ਗਾਂਧੀ ਵੀਰਵਾਰ ਨੂੰ ਫਿਰ ਇਸ ਪਦਯਾਤਰਾ ‘ਚ ਸ਼ਾਮਲ ਹੋਏ। ਇਸ ਦੌਰਾਨ ਰਾਹੁਲ ਗਾਂਧੀ ਨੇ […]

ਸ਼ੋਪੀਆਂ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਨੂੰ ਮਾਰੀ ਗੋਲੀ, ਸੁਰੱਖਿਆ ਬਲਾਂ ਨੇ ਇਲਾਕੇ ਦੀ ਕੀਤੀ ਘੇਰਾਬੰਦੀ

Kashmiri Pandit

ਚੰਡੀਗੜ੍ਹ 15 ਅਕਤੂਬਰ 2022: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਕਸ਼ਮੀਰੀ ਪੰਡਤ (Kashmiri Pandit) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਰੀ ਅਨੁਸਾਰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ, ਇਸਤੋਂ ਬਾਅਦ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, […]

ਸੁਪਰੀਮ ਕੋਰਟ ਵਲੋਂ ਕਸ਼ਮੀਰੀ ਪੰਡਿਤਾਂ ਦੇ ਕਤਲੇਆਮ ਦੀ SIT ਜਾਂਚ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ

train accidents

ਚੰਡੀਗੜ੍ਹ 19 ਸਤੰਬਰ 2022: ਸੁਪਰੀਮ ਕੋਰਟ ਨੇ ਅੱਜ 1989 ਦੇ ਕਸ਼ਮੀਰੀ ਪੰਡਤਾਂ (Kashmiri Pandits) ਦੇ ਕਤਲੇਆਮ ਦੀ ਐੱਸਆਈਟੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਪਟੀਸ਼ਨ ਕਤਲੇਆਮ ਵਿੱਚ ਮਾਰੇ ਗਏ ਟਿਕਾ ਲਾਲ ਟਪਲੂ ਦੇ ਪੁੱਤਰ ਆਸ਼ੂਤੋਸ਼ ਟਪਲੂ ਨੇ ਦਾਇਰ ਕੀਤੀ ਸੀ। ਸੁਪਰੀਮ ਕੋਰਟ ਦੀ ਸਲਾਹ ‘ਤੇ ਉਸ ਨੇ […]

Jammu & Kashmir: ਸ਼ੋਪੀਆਂ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Shopian

ਚੰਡੀਗੜ੍ਹ 16 ਅਗਸਤ 2022: ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ‘ਚ ਸੇਬ ਦੇ ਬਾਗ ‘ਚ ਅੱਤਵਾਦੀਆਂ ਨੇ ਨਾਗਰਿਕਾਂ ‘ਤੇ ਗੋਲੀਬਾਰੀ ਕੀਤੀ। ਇਸ ਹਮਲੇ ‘ਚ ਇਕ ਕਸ਼ਮੀਰੀ ਪੰਡਤ (Kashmiri Pandit) ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਇਸ ਹਮਲੇ ‘ਚ ਮ੍ਰਿਤਕ ਅਤੇ ਜ਼ਖਮੀ ਦੋਵੇਂ ਘੱਟ ਗਿਣਤੀ ਭਾਈਚਾਰੇ […]