July 7, 2024 3:41 pm

Jammu and Kashmir: ਸ਼ੋਪੀਆਂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਤਿੰਨ ਅੱਤਵਾਦੀ ਢੇਰ

Shopian

ਚੰਡੀਗੜ੍ਹ 20 ਜੁਲਾਈ 2022: ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲੇ ‘ਚ ਮੰਗਲਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅੱਤਵਾਦੀ ਮਾਰੇ ਗਏ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਬੈਰੀਕੇਡ ਕਰਕੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਕਾਬਲਾ ਮੁੰਝ ਮਾਰਗ ਇਲਾਕੇ ‘ਚ […]

ਸ਼ੋਪੀਆਂ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਨੂੰ ਮਾਰੀ ਗੋਲੀ, ਸੁਰੱਖਿਆ ਬਲਾਂ ਨੇ ਇਲਾਕੇ ਦੀ ਕੀਤੀ ਘੇਰਾਬੰਦੀ

Kashmiri Pandit

ਚੰਡੀਗੜ੍ਹ 15 ਅਕਤੂਬਰ 2022: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਕਸ਼ਮੀਰੀ ਪੰਡਤ (Kashmiri Pandit) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਰੀ ਅਨੁਸਾਰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ, ਇਸਤੋਂ ਬਾਅਦ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, […]

Jammu & Kashmir: ਸ਼ੋਪੀਆਂ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Shopian

ਚੰਡੀਗੜ੍ਹ 16 ਅਗਸਤ 2022: ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ‘ਚ ਸੇਬ ਦੇ ਬਾਗ ‘ਚ ਅੱਤਵਾਦੀਆਂ ਨੇ ਨਾਗਰਿਕਾਂ ‘ਤੇ ਗੋਲੀਬਾਰੀ ਕੀਤੀ। ਇਸ ਹਮਲੇ ‘ਚ ਇਕ ਕਸ਼ਮੀਰੀ ਪੰਡਤ (Kashmiri Pandit) ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਇਸ ਹਮਲੇ ‘ਚ ਮ੍ਰਿਤਕ ਅਤੇ ਜ਼ਖਮੀ ਦੋਵੇਂ ਘੱਟ ਗਿਣਤੀ ਭਾਈਚਾਰੇ […]

ਕੁਲਗਾਮ ‘ਚ ਅੱਤਵਾਦੀਆਂ ਵਲੋਂ ਅਧਿਆਪਕਾ ਦੀ ਹੱਤਿਆ ਦੇ ਵਿਰੋਧ ‘ਚ ਕਸ਼ਮੀਰੀ ਪੰਡਿਤਾਂ ਨੇ ਕੀਤਾ ਰੋਸ ਪ੍ਰਦਰਸ਼ਨ

Kulgam

ਚੰਡੀਗੜ 31 ਮਈ 2022: ਅੱਜ ਸਵੇਰ ਯਾਨੀ ਮੰਗਲਵਾਰ ਨੂੰ ਕੁਲਗਾਮ (Kulgam) ਦੇ ਗੋਪਾਲਪੋਰਾ ਇਲਾਕੇ ‘ਚ ਅੱਤਵਾਦੀਆਂ ਨੇ ਹਾਈ ਸਕੂਲ ਦੀ ਅਧਿਆਪਕਾ ਰਜਨੀ ਬਾਲਾ ਦੇ ਸਿਰ ‘ਚ ਗੋਲੀ ਮਾਰ ਕਰ ਕੇ ਹੱਤਿਆ ਕਰ ਦਿੱਤੀ | 36 ਸਾਲਾ ਰਜਨੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ ਸੀ । ਇਸ ਦੌਰਾਨ ਕਸ਼ਮੀਰੀ ਪੰਡਿਤ 20 ਦਿਨਾਂ ‘ਚ ਦੂਜੇ ਕਤਲ […]