July 2, 2024 8:25 pm

ਪੰਜਾਬ ਮੰਤਰੀ ਮੰਡਲ ‘ਚ ਨਹੀਂ ਹੋਵੇਗਾ ਫੇਰਬਦਲ, CM ਮਾਨ ਨੇ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Punjab Cabinet

ਚੰਡੀਗੜ੍ਹ, 12 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ ‘ਚ 13-0 ਦੇ ਮਿਸ਼ਨ ਦੀ ਅਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕੀਤੀ ਅਤੇ ਇਹ ਮੁਲਾਕਾਤ ਕਰੀਬ 20 ਮਿੰਟ ਚੱਲੀ। ਇਸ ਦੌਰਾਨ ਜਥੇਬੰਦੀ ਦੇ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਸੁਨੀਤਾ ਕੇਜਰੀਵਾਲ ਵੀ ਮੌਜੂਦ ਸਨ। […]

ਜਿਸ ਸੂਬੇ ‘ਚ ਭਾਜਪਾ ਦੀ ਸਰਕਾਰ ਹੈ, ਉੱਥੇ ਬਿਜਲੀ ਦੀਆਂ ਦਰਾਂ ਅਸਮਾਨ ਨੂੰ ਛੂਹ ਰਹੀਆਂ ਹਨ: ਕੇਜਰੀਵਾਲ

Arvind Kejriwal

ਚੰਡੀਗੜ੍ਹ, 27 ਮਈ 2024: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਜਲੰਧਰ ਵਿਖੇ ਰੋਡ ਸ਼ੋਅ ‘ਚ ਕਿਹਾ ਕਿ ਭਾਰਤ ਦੇ ਜਿਸ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੈ, ਉੱਥੇ ਬਿਜਲੀ ਦੀਆਂ ਦਰਾਂ ਅਸਮਾਨ ਨੂੰ ਛੂਹ ਰਹੀਆਂ ਹਨ। ਉਨ੍ਹਾਂ ਨੇ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਉਨ੍ਹਾਂ […]

ਕੇਜਰੀਵਾਲ ਨੂੰ ਅਮਿਤ ਸ਼ਾਹ ਦਾ ਤਿੱਖਾ ਜਵਾਬ, ਆਖਿਆ- ਨਰਿੰਦਰ ਮੋਦੀ ਬਣੇ ਰਹਿਣਗੇ ਦੇਸ਼ ਦੇ ਪ੍ਰਧਾਨ ਮੰਤਰੀ

Amit Shah

ਚੰਡੀਗੜ੍ਹ, 11 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਾਅਵੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ। ਦਰਅਸਲ ਕੇਜਰੀਵਾਲ ਨੇ ਕਿਹਾ ਸੀ, ‘ਮੈਂ ਭਾਜਪਾ ਤੋਂ ਪੁੱਛਦਾ ਹਾਂ ਕਿ ਉਨ੍ਹਾਂ ਦਾ ਪ੍ਰਧਾਨ ਮੰਤਰੀ ਕੌਣ ਹੋਵੇਗਾ? 2014 ਵਿੱਚ […]

ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਭਲਕੇ CM ਮਾਨ ਦੇ ਨਾਲ ਮੰਤਰੀ ਤੇ ਵਿਧਾਇਕ ਭੁੱਖ ਹੜਤਾਲ ‘ਤੇ ਬੈਠਣਗੇ

Hunger Strike

ਚੰਡੀਗ੍ਹੜ, 06 ਅਪ੍ਰੈਲ, 2024: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ, ਆਮ ਆਦਮੀ ਪਾਰਟੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਭਲਕੇ ਯਾਨੀ ਐਤਵਾਰ ਨੂੰ ਪੂਰੇ ਪੰਜਾਬ ਵਿੱਚ ਭੁੱਖ ਹੜਤਾਲ (Hunger Strike) ਕਰੇਗੀ। ਇਹ ਭੁੱਖ ਹੜਤਾਲ ਇੱਕ ਦਿਨ ਤੱਕ ਚੱਲੇਗੀ। ਮੁੱਖ ਮੰਤਰੀ […]

ਆਮ ਆਦਮੀ ਪਾਰਟੀ ਦਾ ਦਾਅਵਾ, ਭਾਜਪਾ CM ਅਰਵਿੰਦ ਕੇਜਰੀਵਾਲ ਨੂੰ ਕਰਵਾ ਸਕਦੀ ਹੈ ਗ੍ਰਿਫਤਾਰ

Arvind Kejriwal

ਚੰਡੀਗੜ੍ਹ, 23 ਫਰਵਰੀ 2024: ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਕਈ ਸੂਬਿਆਂ ਵਿੱਚ ਗਠਜੋੜ ਕਰਨ ਦਾ ਫੈਸਲਾ ਕੀਤਾ ਹੈ। ਜਦੋਂ ਤੋਂ ਗਠਜੋੜ ਦਾ ਫੈਸਲਾ ਹੋਇਆ ਹੈ, ਆਮ ਆਦਮੀ ਪਾਰਟੀ ਇਹ ਦਾਅਵਾ ਕਰਦੀ ਆ ਰਹੀ ਹੈ ਕਿ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਗਠਜੋੜ ਤੋੜਨ ਦਾ ਦਬਾਵ ਬਣਾਇਆ ਜਾ ਰਿਹਾ ਹੈ | […]

ਈਡੀ ਨੇ CM ਅਰਵਿੰਦ ਕੇਜਰੀਵਾਲ ਨੂੰ ਭੇਜਿਆ ਚੌਥਾ ਸੰਮਨ, ਕੇਜਰੀਵਾਲ ਨੇ ਸਿਆਸੀ ਸਾਜ਼ਿਸ਼ ਦਾ ਲਾਇਆ ਦੋਸ਼

ਚੰਡੀਗ੍ਹੜ, 18 ਜਨਵਰੀ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਈਡੀ ਨੇ ਆਬਕਾਰੀ ਨੀਤੀ ਮਾਮਲੇ ‘ਚ ਚੌਥਾ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਹੈ ਪਰ ਇਸ ਵਾਰ ਵੀ ਉਹ ਈਡੀ ਦਫ਼ਤਰ ਨਹੀਂ ਜਾਣਗੇ। ਅੱਜ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਤਿੰਨ ਦਿਨਾਂ ਲਈ ਗੋਆ ਜਾ ਰਹੇ ਹਨ। ਇਸ ਸੰਮਨ […]

CM ਮਾਨ ਤੇ ਕੇਜਰੀਵਾਲ ਵੱਲੋਂ 867 ਕਰੋੜ ਦੇ ਕੰਮਾਂ ਦਾ ਉਦਘਾਟਨ, ਮੈਡੀਕਲ ਕਾਲਜ-ਆਰਮੀ ਟਰੇਨਿੰਗ ਇੰਸਟੀਚਿਊਟ ਦਾ ਰੱਖਿਆ ਨੀਂਹ ਪੱਥਰ

ਕੇਜਰੀਵਾਲ

ਚੰਡੀਗੜ੍ਹ, 18 ਨਵੰਬਰ 2023: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚੋਂ ਜਿੱਥੇ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਕਈ ਮੁਕੰਮਲ ਹੋਏ […]

CM ਭਗਵੰਤ ਮਾਨ ਤੇ ਕੇਜਰੀਵਾਲ ਅੱਜ ਹੁਸ਼ਿਆਰਪੁਰ ਤੇ ਨਾਲ ਲੱਗਦੇ ਇਲਾਕਿਆਂ ਲਈ 867 ਕਰੋੜ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

Hoshiarpur

ਚੰਡੀਗੜ੍ਹ, 18 ਨਵੰਬਰ 2023: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ (Hoshiarpur) ਵਿਖੇ ‘ਵਿਕਾਸ ਕ੍ਰਾਂਤੀ ਰੈਲੀ’ ਕਰਨ ਜਾ ਰਹੇ ਹਨ, ਜਿੱਥੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਇਲਾਕਿਆਂ ਲਈ 867 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ […]

ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਸਾਡੇ ਲਈ ਸ਼ੁੱਭ, 2024 ‘ਚ ਭਾਜਪਾ ਤੋੜੇਗੀ ਰਿਕਾਰਡ: PM ਮੋਦੀ

No-confidence motion

ਚੰਡੀਗੜ੍ਹ, 10 ਅਗਸਤ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ‘ਚ ਬੇਭਰੋਸਗੀ ਮਤੇ (No-confidence motion) ‘ਤੇ ਬਹਿਸ ਦੇ ਤੀਜੇ ਦਿਨ ਲੋਕ ਸਭਾ ਵਿੱਚ ਸੰਬੋਧਨ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਦੇਸ਼ ਦੇ ਲੋਕਾਂ ਨੇ ਵਾਰ-ਵਾਰ ਸਾਡੀ ਸਰਕਾਰ ‘ਤੇ ਜੋ ਭਰੋਸਾ ਦਿਖਾਇਆ ਹੈ, ਉਸ ਲਈ ਮੈਂ ਦੇਸ਼ ਦੇ […]

ਰਾਜ ਸਭਾ ‘ਚ ਚੋਣ ਕਮਿਸ਼ਨਰ ਦੀ ਨਿਯੁਕਤੀ ਨਾਲ ਜੁੜਿਆ ਬਿੱਲ: ਕੇਜਰੀਵਾਲ ਨੇ ਕਿਹਾ- ਕੇਂਦਰ ਸੁਪਰੀਮ ਕੋਰਟ ਦਾ ਫੈਸਲਾ ਬਦਲੇਗਾ

ECE

ਚੰਡੀਗੜ੍ਹ, 10 ਅਗਸਤ, 2023: ਸੰਸਦ ਦੇ ਮਾਨਸੂਨ ਸੈਸ਼ਨ ‘ਚ ਬੇਭਰੋਸਗੀ ਮਤੇ ‘ਤੇ ਚਰਚਾ ਚੱਲ ਰਹੀ ਹੈ। ਇਸ ਦੌਰਾਨ ਕੇਂਦਰ ਸਰਕਾਰ ਲਗਾਤਾਰ ਇੱਕ ਤੋਂ ਬਾਅਦ ਇੱਕ ਬਿੱਲ ਪਾਸ ਕਰ ਰਹੀ ਹੈ। ਹੁਣ ਇਕ ਹੋਰ ਬਿੱਲ ਪੇਸ਼ ਕੀਤਾ ਗਿਆ ਹੈ, ਜਿਸ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਕੇਂਦਰ ਸਰਕਾਰ ਮੁੱਖ ਚੋਣ ਕਮਿਸ਼ਨਰ (CEC) ਅਤੇ ਹੋਰ ਚੋਣ […]