July 7, 2024 2:19 pm

ਮੋਦੀ ਸਰਕਾਰ ਦੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਗਲਤ: ਸੁਰੇਸ਼ ਗੋਪੀ

Suresh Gopi

ਚੰਡੀਗੜ੍ਹ, 10 ਜੂਨ 2024: ਅਦਾਕਾਰ ਤੋਂ ਸਿਆਸਤਦਾਨ ਬਣੇ ਸੁਰੇਸ਼ ਗੋਪੀ (Suresh Gopi) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੌਰਾਨ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸੁਰੇਸ਼ ਗੋਪੀ ਮੰਤਰੀ ਦਾ ਅਹੁਦਾ ਛੱਡ ਰਹੇ ਹਨ। ਇਸ ਦੌਰਾਨ ਕੇਰਲ ਤੋਂ ਭਾਜਪਾ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਰੇਸ਼ ਗੋਪੀ ਨੇ ਟਵੀਟ […]

ਮਾਨਸੂਨ ਨੇ ਕੇਰਲ ਦੇ ਤੱਟ ‘ਤੇ ਦਿੱਤੀ ਦਸਤਕ, ਜਾਣੋ ਉੱਤਰ ਪੱਛਮੀ ਭਾਰਤ ‘ਚ ਕਦੋਂ ਰਾਹਤ ਮਿਲੇਗੀ ?

Monsoon

ਚੰਡੀਗੜ੍ਹ, 30 ਮਈ 2024: ਦੱਖਣ-ਪੱਛਮੀ ਮਾਨਸੂਨ (Monsoon) ਪੂਰਵ ਅਨੁਮਾਨ ਤੋਂ ਇਕ ਦਿਨ ਪਹਿਲਾਂ ਅੱਜ ਯਾਨੀ ਵੀਰਵਾਰ ਨੂੰ ਕੇਰਲ ਦੇ ਤੱਟ ‘ਤੇ ਦਸਤਕ ਦੇ ਦਿੱਤੀ ਹੈ। ਹੁਣ ਇਹ ਉੱਤਰ-ਪੂਰਬ ਦੇ ਕੁਝ ਹਿੱਸਿਆਂ ਵੱਲ ਵਧ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਅਗਲੇ 24 ਘੰਟਿਆਂ ਦੌਰਾਨ ਕੇਰਲ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਆਉਣ ਲਈ […]

ਮੌਸਮ ਵਿਭਾਗ ਦਾ ਅਨੁਮਾਨ, 31 ਮਈ ਨੂੰ ਕੇਰਲ ਪਹੁੰਚ ਸਕਦੈ ਮਾਨਸੂਨ

monsoon

ਚੰਡੀਗੜ੍ਹ, 16 ਮਈ 2024: ਇਸ ਸਾਲ ਮਾਨਸੂਨ (Monsoon) ਆਮ ਤਾਰੀਖ਼ ਤੋਂ ਇੱਕ ਦਿਨ ਪਹਿਲਾਂ ਕੇਰਲ ਵਿੱਚ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ 31 ਮਈ ਨੂੰ ਕੇਰਲ ਪਹੁੰਚ ਜਾਵੇਗਾ। ਹਾਲਾਂਕਿ ਕੇਰਲ ‘ਚ ਮਾਨਸੂਨ ਦੇ ਆਉਣ ਦੀ ਆਮ ਤਾਰੀਖ਼ 1 ਜੂਨ ਹੈ। ਮੌਸਮ ਵਿਭਾਗ ਨੇ ਬੁੱਧਵਾਰ ਦੇਰ ਰਾਤ ਇਹ ਅਨੁਮਾਨ ਜਾਰੀ ਕੀਤਾ। ਐਲਾਨੀ ਤਾਰੀਖ਼ ਵਿੱਚ […]

ਕੇਰਲ: ਭਾਜਪਾ ਆਗੂ ਦੇ ਕਤਲ ਮਾਮਲੇ ‘ਚ PFI ਦੇ 15 ਕਾਰਕੁਨਾਂ ਨੂੰ ਮੌਤ ਦੀ ਸਜ਼ਾ

Kerala

ਚੰਡੀਗੜ੍ਹ, 30 ਜਨਵਰੀ 2024: ਕੇਰਲ ਦੀ ਇਕ ਅਦਾਲਤ (Kerala court) ਨੇ ਮੰਗਲਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਪੀ.ਐੱਫ.ਆਈ (PFI) ਦੇ 15 ਕਾਰਕੁਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਮੌਤ ਦੀ ਸਜ਼ਾ ਭਾਜਪਾ ਆਗੂ ਰਣਜੀਤ ਸ੍ਰੀਨਿਵਾਸਨ ਦੇ ਕਤਲ ਕੇਸ ਵਿੱਚ ਪੀਐਮਆਈ ਵਰਕਰਾਂ ਨੂੰ ਦਿੱਤੀ ਗਈ ਹੈ। ਰਣਜੀਤ ਸ੍ਰੀਨਿਵਾਸਨ ਆਰਐਸਐਸ ਤੋਂ ਭਾਜਪਾ ਵਿੱਚ ਆਏ ਸਨ […]

ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਸੜਕ ‘ਤੇ ਲਾਇਆ ਧਰਨਾ, ਜਾਣੋ ਪੂਰਾ ਮਾਮਲਾ

Kerala

ਚੰਡੀਗੜ੍ਹ, 27 ਜਨਵਰੀ 2024: ਕੇਰਲ ਦੇ ਰਾਜਪਾਲ (Kerala Governor) ਆਰਿਫ ਮੁਹੰਮਦ ਖਾਨ ਅੱਜ ਕੋਲਮ ਦੇ ਦੌਰੇ ‘ਤੇ ਹਨ। ਕੋਲਮ ਵਿੱਚ ਐਸਐਫਆਈ ਵਰਕਰਾਂ ਨੇ ਰਾਜਪਾਲ ਨੂੰ ਫਿਰ ਕਾਲੇ ਝੰਡੇ ਦਿਖਾਏ। ਇਸ ਤੋਂ ਰਾਜਪਾਲ ਇੰਨੇ ਨਾਰਾਜ਼ ਹੋ ਗਏ ਕਿ ਉਹ ਮੌਕੇ ‘ਤੇ ਹੀ ਸੜਕ ਉੱਤੇ ਧਰਨੇ ‘ਤੇ ਬੈਠ ਗਏ। ਰਾਜਪਾਲ ਨੇ ਧਰਨਾ ਖ਼ਤਮ ਕਰਨ ਇਨਕਾਰ ਕਰ ਦਿੱਤਾ […]

ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚੋਂ ਕੋਰੋਨਾ ਦੇ 358 ਨਵੇਂ ਮਾਮਲੇ ਆਏ ਸਾਹਮਣੇ, ਇਕੱਲੇ ਕੇਰਲ ‘ਚ ਆਏ 300 ਕੇਸ

Corona

ਚੰਡੀਗੜ੍ਹ, 21 ਦਸੰਬਰ 2023: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਵਧਦੇ ਜਾ ਰਹੇ ਹਨ। ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 300 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਹ ਅੰਕੜੇ ਜਾਰੀ ਕੀਤੇ ਹਨ। […]

ਕੇਰਲ ‘ਚ ਨਿਪਾਹ ਵਾਇਰਸ ਕਾਰਨ 2 ਜਣਿਆ ਦੀ ਮੌਤ, 4 ਜ਼ਿਲ੍ਹਿਆਂ ‘ਚ ਅਲਰਟ ਜਾਰੀ

Nipah virus

ਚੰਡੀਗੜ੍ਹ 13 ਸਤਬੰਰ 2023: ਕੇਰਲ ਦੇ ਕੋਝੀਕੋਡ ‘ਚ ਨਿਪਾਹ ਵਾਇਰਸ (Nipah virus) ਕਾਰਨ ਦੋ ਜਣਿਆ ਦੀ ਮੌਤ ਤੋਂ ਬਾਅਦ 3 ਹੋਰ ਜ਼ਿਲਿਆਂ ਕੰਨੂਰ, ਵਾਇਨਾਡ ਅਤੇ ਮਲਪੁਰਮ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਇੱਥੋਂ ਦੀਆਂ 7 ਗ੍ਰਾਮ ਪੰਚਾਇਤਾਂ ਨੂੰ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ। ਕੰਟੇਨਮੈਂਟ ਜ਼ੋਨ ਖੇਤਰਾਂ ਅਤੇ ਹਸਪਤਾਲਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ […]

By Election Result: ਬੰਗਾਲ ‘ਚ ਟੀਐਮਸੀ ਅਤੇ ਕੇਰਲ ‘ਚ ਕਾਂਗਰਸ ਦੀ ਜਿੱਤ, ਯੂਪੀ ‘ਚ ਐਸਪੀ ਅੱਗੇ

By Election Result

ਚੰਡੀਗੜ੍ਹ, 08 ਸਤੰਬਰ 2023: (By Election Result) 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਸੀਟਾਂ ‘ਤੇ 5 ਸਤੰਬਰ ਨੂੰ ਵੋਟਿੰਗ ਹੋਈ ਸੀ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼ ਵਿੱਚ ਘੋਸੀ, ਉੱਤਰਾਖੰਡ ਵਿੱਚ ਬਾਗੇਸ਼ਵਰ, ਬੰਗਾਲ ਵਿੱਚ ਧੂਪਗੁੜੀ, ਝਾਰਖੰਡ ਵਿੱਚ ਡੁਮਰੀ, ਕੇਰਲ ਵਿੱਚ ਪੁਥੁਪੱਲੀ ਅਤੇ ਤ੍ਰਿਪੁਰਾ ਵਿੱਚ […]

6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 8 ਸਤੰਬਰ ਨੂੰ ਆਉਣਗੇ ਨਤੀਜੇ

by-elections

ਚੰਡੀਗੜ੍ਹ, 05 ਸਤੰਬਰ 2023: ਦੇਸ਼ ਦੇ 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ (by-elections) ਲਈ ਵੋਟਿੰਗ ਹੋ ਰਹੀ ਹੈ। ਇਨ੍ਹਾਂ ਸੂਬਿਆਂ ਵਿੱਚ ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਕੇਰਲ, ਝਾਰਖੰਡ ਅਤੇ ਉੱਤਰਾਖੰਡ ਸ਼ਾਮਲ ਹਨ, ਜਿੱਥੇ 1-1 ਸੀਟ ‘ਤੇ ਚੋਣਾਂ ਹੋ ਰਹੀਆਂ ਹਨ, ਜਦਕਿ ਤ੍ਰਿਪੁਰਾ ਦੀਆਂ 2 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਨਤੀਜੇ 8 […]

Road Accident: ਕੇਰਲ ਦੇ ਤ੍ਰਿਸ਼ੂਰ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, 40 ਜਣੇ ਜ਼ਖਮੀ

accident

ਚੰਡੀਗੜ੍ਹ, 18 ਅਗਸਤ, 2023: ਕੇਰਲ (Kerala) ਦੇ ਤ੍ਰਿਸ਼ੂਰ ਜ਼ਿਲੇ ਦੇ ਕਨੀਮੰਗਲਮ ਨੇੜੇ ਇਕ ਨਿੱਜੀ ਬੱਸ ਦੇ ਪਲਟ ਜਾਣ ਕਾਰਨ 30 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ । ਕੇਰਲ ਦੇ ਮਾਲ ਮੰਤਰੀ ਕੇ ਰਾਜਨ ਨੇ ਇਹ ਜਾਣਕਾਰੀ ਦਿੱਤੀ। ਰਾਜਨ ਨੇ ਦੱਸਿਆ ਕਿ ਜ਼ਖਮੀਆਂ ਨੂੰ ਨਿੱਜੀ ਹਸਪਤਾਲਾਂ ਅਤੇ ਤ੍ਰਿਸ਼ੂਰ ਤਾਲੁਕ ਦੇ ਸਰਕਾਰੀ ਹਸਪਤਾਲਾਂ ‘ਚ ਭੇਜ ਦਿੱਤਾ ਗਿਆ […]