July 7, 2024 4:35 pm

ਵਿਆਹ ਰਜਿਸਟ੍ਰੇਸ਼ਨ ਦੇ ਸਮੇਂ ਧਰਮ ਦੱਸਣਾ ਲਾਜ਼ਮੀ ਨਹੀਂ, ਕੇਰਲ ਸਰਕਾਰ ਵੱਲੋਂ ਸਰਕੂਲਰ ਜਾਰੀ

Kerala

ਚੰਡੀਗੜ੍ਹ , 21 ਜੂਨ 2023: ਕੇਰਲ ਸਰਕਾਰ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ, ਜਿਸਦੇ ਮੁਤਾਬਕ ਹੁਣ ਕੇਰਲ (Kerala) ‘ਚ ਵਿਆਹ ਰਜਿਸਟ੍ਰੇਸ਼ਨ ਦੇ ਸਮੇਂ ਕੋਈ ਵੀ ਰਜਿਸਟਰਾਰ ਧਰਮ ਬਾਰੇ ਨਹੀਂ ਪੁੱਛ ਸਕੇਗਾ। ਜਿਸ ਵਿੱਚ ਰਜਿਸਟਰੇਸ਼ਨ ਸਮੇਂ ਸਿਰਫ ਉਮਰ ਅਤੇ ਵਿਆਹ ਦਾ ਸਬੂਤ ਮੰਗਿਆ ਜਾਵੇਗਾ। ਪਿਛਲੇ ਸਾਲ ਕੇਰਲ ਹਾਈਕੋਰਟ ਦੇ ਇੱਕ ਹੁਕਮ ਤੋਂ ਬਾਅਦ ਸਰਕਾਰ ਨੂੰ ਇਹ […]

ਸਰਕਾਰ ਦੀ ਆਲੋਚਨਾ ਕਰਨਾ ਦੇਸ਼ ਵਿਰੋਧੀ ਗਤੀਵਿਧੀ ਨਹੀਂ, ​ਲੋਕਤੰਤਰ ਲਈ ਆਜ਼ਾਦ ਪ੍ਰੈਸ ਜ਼ਰੂਰੀ: SC

Supreme Court

ਚੰਡੀਗੜ੍ਹ, 05 ਅਪ੍ਰੈਲ 2023: ਸੁਪਰੀਮ ਕੋਰਟ (Supreme Court) ਨੇ ਬੁੱਧਵਾਰ ਨੂੰ ਕੇਰਲ ਹਾਈਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਮੀਡੀਆ ਵਨ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ, ਜਿਸ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਨਿਊਜ਼ ਚੈਨਲ ਦੇ ਲਾਇਸੈਂਸ ਨੂੰ ਰੱਦ ਕਰਨ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਸੀ। ਸੁਪਰੀਮ ਕੋਰਟ ਨੇ ਸੂਚਨਾ ਅਤੇ ਪ੍ਰਸਾਰਣ […]

Kerala: ਵੈਕਸੀਨ ਦੇ ਸਰਟੀਫਿਕੇਟ ਤੋਂ PM ਮੋਦੀ ਦੀ ਫੋਟੋ ਹਟਾਉਣ ‘ਤੇ ਜੱਜ ਨੇ ਕਹੀ ਇਹ ਗੱਲ

vaccine certificate

ਚੰਡੀਗੜ੍ਹ 14 ਦਸੰਬਰ 2021: ਕੇਰਲ ਹਾਈ ਕੋਰਟ (Kerala High Court) ‘ਚ ਇੱਕ ਵਿਅਕਤੀ ਵਲੋਂ ਕੋਵਿਡ-19 ਵੈਕਸੀਨ ਸਰਟੀਫਿਕੇਟ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਪਾਈ ਸੀ | ਇਸਦੇ ਚੱਲਦੇ ਕੇਰਲ ਹਾਈ ਕੋਰਟ ਨੇ ਸੋਮਵਾਰ ਨੂੰ ਕੋਵਿਡ-19 ਵੈਕਸੀਨ ਸਰਟੀਫਿਕੇਟ (vaccine certificate) ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹਟਾਉਣ ਦੀ ਮੰਗ […]