July 6, 2024 5:53 pm

ਪੰਜਾਬ ਪੁਲਿਸ ਵੱਲੋਂ ਡਰੋਨ ਅਧਾਰਤ ਕੇ.ਟੀ.ਐਫ. ਅੱਤਵਾਦੀ ਮਾਡਿਊਲ ਦਾ ਆਪਰੇਟਿਵ ਗ੍ਰਿਫਤਾਰ, 3 ਹੈਂਡ-ਗ੍ਰੇਨੇਡ ਤੇ 2 ਪਿਸਤੌਲ ਬਰਾਮਦ

Punjab Police

ਚੰਡੀਗੜ੍ਹ/ਮੋਗਾ 04 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚੱਲ ਰਹੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ (Punjab Police) ਨੇ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਅੱਤਵਾਦੀ ਮਾਡਿਊਲ ਦੇ ਇੱਕ ਹੋਰ ਆਪਰੇਟਿਵ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ […]

ਪੰਜਾਬ ਪੁਲਿਸ ਵੱਲੋਂ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼, ਟਿਫਿਨ ਬੰਬ, 2 AK-56 ਰਾਈਫਲਾਂ, 2 ਕਿੱਲੋ ਹੈਰੋਇਨ ਸਮੇਤ ਸੰਚਾਲਕ ਗ੍ਰਿਫ਼ਤਾਰ

ਨਾਰਕੋ-ਅੱਤਵਾਦ ਮਾਡਿਊਲ

ਚੰਡੀਗੜ੍ਹ/ਅੰਮ੍ਰਿਤਸਰ 04 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਨੂੰ ਹੋਰ ਤੇਜ਼ ਕਰਨ ਨਾਲ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਈ.ਐਸ.ਆਈ. ਅਧਾਰਿਤ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸ ਦੇ ਮੁੱਖ ਸੰਚਾਲਕ ਨੂੰ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਸਮੇਤ ਗ੍ਰਿਫਤਾਰ ਕਰ ਲਿਆ ਹੈ। ਇਹ […]

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕੈਨੇਡਾ ਅਧਾਰਿਤ ਅਰਸ਼ ਡੱਲੇ ਦਾ ਸਾਥੀ ਹਥਿਆਰਾਂ ਸਮੇਤ ਕਾਬੂ

Punjab Police

ਚੰਡੀਗੜ 04 ਅਕਤੂਬਰ 2022: ਪੰਜਾਬ ਪੁਲਿਸ (Punjab Police) ਵਲੋਂ ਸੂਬੇ ਵਿਚ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ | ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀ ਪਹਿਲਾ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਖਾਲਿਸਤਾਨ ਟਾਈਗਰ ਫੋਰਸ ਮਾਡਿਊਲ ਦਾ ਪਰਦਾਫਾਸ਼ […]