July 5, 2024 12:41 am

ਜੱਸਾ ਸਿੰਘ ਰਾਮਗੜ੍ਹੀਆ ਸੰਬੰਧੀ ਖ਼ਾਲਸਾ ਫ਼ਤਹਿ ਮਾਰਚ ਅਗਲੇ ਪੜਾਅ ਲਈ ਰਵਾਨਾ

Jassa Singh Ramgarhia

ਅੰਮ੍ਰਿਤਸਰ, 20 ਅਪ੍ਰੈਲ 2023 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ (Jassa Singh Ramgarhia) ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਫ਼ਤਹਿ ਮਾਰਚ ਜੋ 16 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਆਰੰਭ ਕੀਤਾ ਗਿਆ ਸੀ, ਅੱਜ ਗੁਰਦੁਆਰਾ ਸਾਹਿਬ ਛੋਟੇ ਸਾਹਿਬਜ਼ਾਦੇ ਤੋਂ ਅਗਲੇ ਪੜਾਅ ਲਈ ਖਾਲਸਈ ਜਾਹੋ-ਜਲਾਲ ਨਾਲ […]