July 8, 2024 12:42 am

ਖੰਨਾ ਪੁਲਿਸ ਨੇ 3 ਕਿੱਲੋ ਅਫੀਮ ਸਮੇਤ ਚਾਰ ਜਣਿਆਂ ਨੂੰ ਕੀਤਾ ਗ੍ਰਿਫਤਾਰ

Khanna police

ਖੰਨਾ, 18 ਮਈ 2024: ਖੰਨਾ ਪੁਲਿਸ (Khanna police) ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਧਦੀ ਚੌਕਸੀ ਦਰਮਿਆਨ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿੱਲੋ ਅਫੀਮ ਬਰਾਮਦ ਕੀਤੀ ਹੈ। ਇਨ੍ਹਾਂ ਤਸਕਰਾਂ ਕੋਲੋਂ 1 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਇਹ ਚਾਰੇ ਜਣੇ ਇੱਕ ਆਈ-20 ਕਾਰ ਵਿੱਚ ਜਾ ਰਹੇ ਸਨ, ਜਿਨ੍ਹਾਂ ਨੂੰ ਮਿਲਟਰੀ […]

ਪੱਟ ‘ਤੇ ਟੇਪ ਨਾਲ ਬੰਨ੍ਹ ਕੇ 2 ਕਿੱਲੋ ਅਫੀਮ ਲਿਆ ਰਿਹਾ ਝਾਰਖੰਡ ਦਾ ਵਿਅਕਤੀ ਖੰਨਾ ਪੁਲਿਸ ਵੱਲੋਂ ਕਾਬੂ

opium

ਚੰਡੀਗੜ੍ਹ, 23ਦਸੰਬਰ 2023: ਨਸ਼ਾ ਤਸਕਰ ਨਿੱਤ ਦਿਨ ਆਪਣੇ ਤਰੀਕੇ ਬਦਲ ਕੇ ਨਸ਼ਾ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ ਪਰ ਪੁਲਿਸ ਦੀ ਗ੍ਰਿਫ਼ਤ ਤੋਂ ਬਚ ਨਹੀਂ ਰਹੇ ਹਨ। ਅਜਿਹਾ ਹੀ ਮਾਮਲਾ ਖੰਨਾ ‘ਚ ਸਾਹਮਣੇ ਆਇਆ ਹੈ। ਇੱਥੇ ਝਾਰਖੰਡ ਦਾ ਇੱਕ ਤਸਕਰ ਆਪਣੇ ਪੱਟ ‘ਤੇ ਬੰਨ੍ਹ ਕੇ ਅਫੀਮ (opium) ਲਿਆ ਰਿਹਾ ਸੀ। ਜਿਸ ਨੂੰ ਚੌਕੀ ‘ਤੇ […]

ਖੰਨਾ ਪੁਲਿਸ ਵੱਲੋਂ ਬਾਹਰਲੇ ਸੂਬਿਆਂ ਤੋਂ ਪੰਜਾਬ ‘ਚ ਨਾਜਾਇਜ ਹਥਿਆਰ ਸਪਲਾਈ ਕਰਨ ਵਾਲੇ ਇੱਕ ਹੋਰ ਗਿਰੋਹ ਦਾ ਪਰਦਾਫਾਸ਼

Khanna Police

ਲੁਧਿਆਣਾ 4 ਦਸੰਬਰ 2023: ਖੰਨਾ ਪੁਲਿਸ (Khanna Police) ਨੇ ਬਾਹਰਲੇ ਸੂਬਿਆਂ ਤੋਂ ਪੰਜਾਬ ਵਿੱਚ ਨਾਜਾਇਜ ਹਥਿਆਰ ਸਪਲਾਈ ਕਰਨ ਵਾਲੇ ਇੱਕ ਹੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਦੋ ਵੱਖ-ਵੱਖ ਮਾਮਲਿਆਂ ਵਿੱਚ ਪੰਜ ਮੁਲਜ਼ਮਾਂ ਨੂੰ ਨਾਜਾਇਜ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੇ ਕਬਜ਼ੇ ‘ਚੋਂ 8 ਪਿਸਤੌਲ, 10 ਮੈਗਜ਼ੀਨ ਅਤੇ 4 ਕਾਰਤੂਸ ਬਰਾਮਦ ਹੋਏ। ਇਹਨਾਂ ਦੇ […]

NIA ਵੱਲੋਂ ਖੰਨਾ ‘ਚ ਸਿਮਰਜੀਤ ਸਿੰਘ ਬੈਂਸ ਦੇ ਨਜ਼ਦੀਕੀ ਦੇ ਘਰ ਤੇ ਨਸ਼ਾ ਛੁਡਾਊ ਕੇਂਦਰ ‘ਤੇ ਛਾਪੇਮਾਰੀ

NIA

ਖੰਨਾ , 22 ਨਵੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬੁੱਧਵਾਰ ਸਵੇਰੇ ਖੰਨਾ ‘ਚ ਛਾਪੇਮਾਰੀ ਕੀਤੀ ਹੈ । ਇੱਥੇ ਸਿਮਰਜੀਤ ਸਿੰਘ ਬੈਂਸ ਦੇ ਨਜ਼ਦੀਕੀ ਰਹੇ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸੀਆਰ ਕੰਗ ਦੇ ਘਰ ਅਤੇ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ ਮਾਰਿਆ ਗਿਆ। ਐੱਨ.ਆਈ.ਏ ਦੀ ਟੀਮ ਸਵੇਰੇ ਕਰੀਬ 6 ਵਜੇ ਪਿੰਡ ਬਾਹੋਮਾਜਰਾ […]

ਮਾਛੀਵਾੜਾ ਸਾਹਿਬ ‘ਚ 2 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਜ਼ਬਰ ਜਨਾਹ !, ਪੁਲਿਸ ਵੱਲੋਂ ਮੁਲਜ਼ਮ ਕਾਬੂ

arrest

ਖੰਨਾ 28 ਸਤੰਬਰ 2023: ਪੁਲਿਸ ਜ਼ਿਲ੍ਹਾ ਖੰਨਾ ਦੇ ਸ੍ਰੀ ਮਾਛੀਵਾੜਾ ਸਾਹਿਬ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 32 ਸਾਲਾ ਵਿਅਕਤੀ ‘ਤੇ 2 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਲੱਗੇ ਹਨ । ਦੱਸਿਆ ਜਾ ਰਿਹਾ ਹੈ ਕਿ ਪਿੰਡ ਵਾਸੀਆਂ ਅਤੇ ਪੁਲਿਸ […]

ਪਾਇਲ ‘ਚ ਮਰਸਡੀਜ਼ ਸਵਾਰ ਮੁੰਡਿਆਂ ਵੱਲੋਂ ਦੋ ਨੌਜਵਾਨਾਂ ਦੀ ਕੁੱਟਮਾਰ, ਪੁਲਿਸ ਵੱਲੋਂ ਮਾਮਲਾ ਦਰਜ

Payal

ਚੰਡੀਗੜ੍ਹ, 04 ਸਤੰਬਰ 2023: ਖੰਨਾ ਦੇ ਪਾਇਲ (Payal) ‘ਚ ਪੁਲਿਸ ਥਾਣੇ ਨੇੜੇ ਮਰਸਡੀਜ਼ ਸਵਾਰ ਚਾਰ ਨੌਜਵਾਨਾਂ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਉਕਤ ਦੋਵੇਂ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸ ਦਾ ਸੀਸੀਟੀਵੀ ਸਾਹਮਣੇ ਆਇਆ ਹੈ। ਹਮਲਾ ਕਰਨ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। […]

ਖੰਨਾ ਦਾ ਵੱਡਾ ਸਨਅਤਕਾਰ ਸ਼ੱਕੀ ਹਾਲਾਤਾਂ ‘ਚ ਲਾਪਤਾ, ਇਨੋਵਾ ਗੱਡੀ ‘ਚੋਂ ਮਿਲਿਆ ਹੱਥ ਲਿਖਤ ਨੋਟ

Khanna

ਖੰਨਾ, 27 ਜੁਲਾਈ 2023: ਖੰਨਾ (Khanna) ਦੇ ਅਮਲੋਹ ਰੋਡ ‘ਤੇ ਸਨਸਿਟੀ ਦਾ ਰਹਿਣ ਵਾਲਾ ਇੱਕ ਵੱਡਾ ਸਨਅਤਕਾਰ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਉਸਦੀ ਇਨੋਵਾ ਕਾਰ ਬੁੱਧਵਾਰ ਰਾਤ ਨੂੰ ਬੱਸ ਸਟੈਂਡ ਦੇ ਸਾਹਮਣੇ ਐਚਡੀਐਫਸੀ ਬੈਂਕ ਦੇ ਬਾਹਰ ਮਿਲੀ। ਕਾਰ ਵਿੱਚੋਂ ਇੱਕ ਹੱਥ ਲਿਖਤ ਨੋਟ ਵੀ ਮਿਲਿਆ। ਜਿਸ ‘ਚ ਸ਼ਹਿਰ ਦੇ ਕੁਝ ਨਾਮੀ ਵਿਅਕਤੀਆਂ ‘ਤੇ ਉਸਨੂੰ […]

ਖੰਨਾ ਪੁਲਿਸ ਵੱਲੋਂ ਅੰਤਰਰਾਜੀ ਗਿਰੋਹ ਦੇ ਪੰਜ ਮੈਂਬਰ ਗ੍ਰਿਫਤਾਰ, ਹਥਿਆਰ ਵੀ ਬਰਾਮਦ

Khanna Police

ਚੰਡੀਗੜ੍ਹ, 6 ਜੁਲਾਈ 2023: ਖੰਨਾ ਪੁਲਿਸ (Khanna Police) ਨੇ ਮੱਧ ਪ੍ਰਦੇਸ਼ ਦੇ ਪੰਜ ਵਿਅਕਤੀਆਂ ਨੂੰ ਪੰਜਾਬ ਵਿੱਚ ਨਜਾਇਜ ਅਸਲਾ ਸਪਲਾਈ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ । ਪੁਲਿਸ ਮੁਤਾਬਕ ਸਪਲਾਇਰ ਘਰ ‘ਚ ਹੀ ਨਜਾਇਜ਼ ਹਥਿਆਰ ਬਣਾਉਂਦਾ ਸੀ। ਉਸਦੇ ਚਾਰ ਲੁਟੇਰੇ ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ, ਜੋ ਨਾਜਾਇਜ਼ ਹਥਿਆਰਾਂ ਦੇ ਜ਼ੋਰ ‘ਤੇ ਕਈ […]

ਖੰਨਾ ‘ਚ ਪੰਜਾਬ ਪੁਲਿਸ ਦੇ ਹੌਲਦਾਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 30 ਤੋਲੇ ਸੋਨਾ ਤੇ 2 ਲੱਖ ਨਕਦੀ ਚੋਰੀ

Khanna

ਖੰਨਾ, 21 ਜੂਨ 2023: ਖੰਨਾ (Khanna) ‘ਚ ਦੇਰ ਰਾਤ ਕਰੀਬ 10 ਵਜੇ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ । ਪੰਜਾਬ ਪੁਲਿਸ ਦੇ ਹੌਲਦਾਰ ਦੀ ਬਰੀਜਾ ਕਾਰ ਦਾ ਸ਼ੀਸ਼ਾ ਤੋੜ ਕੇ ਇੱਕ ਸੂਟਕੇਸ ਚੋਰੀ ਕਰ ਲਿਆ । ਸੂਟਕੇਸ ਵਿੱਚ ਕਰੀਬ 30 ਤੋਲੇ ਸੋਨਾ, 2 ਲੱਖ ਰੁਪਏ ਅਤੇ ਹੋਰ ਸਾਮਾਨ ਸੀ। ਘਟਨਾ ਦੀ ਸੂਚਨਾ ਮਿਲਦੇ ਸਾਰ […]

ਲਗਜ਼ਰੀ ਗੱਡੀਆਂ ‘ਚ ਹੈਰੋਇਨ ਦੀ ਤਸਕਰੀ ਕਰਨ ਵਾਲੇ 7 ਸਮੱਗਲਰ ਖੰਨਾ ਪੁਲਿਸ ਵੱਲੋਂ ਗ੍ਰਿਫਤਾਰ

Khanna Police

ਖੰਨਾ, 08 ਜੂਨ 2023: ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਜਿਸਦੇ ਤਹਿਤ ਹੁਣ ਖੰਨਾ ਪੁਲਿਸ (Khanna Police)ਨੇ 3 ਵੱਖ-ਵੱਖ ਮਾਮਲਿਆਂ ‘ਚ 626 ਗ੍ਰਾਮ ਹੈਰੋਇਨ ਅਤੇ 2 ਕਿੱਲੋ ਅਫੀਮ ਸਮੇਤ 7 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ । ਦਿੱਲੀ ਤੋਂ ਹੈਰੋਇਨ ਦੀ ਤਸਕਰੀ ਲਗਜ਼ਰੀ ਗੱਡੀਆਂ ਵਿੱਚ ਕੀਤੀ ਜਾਂਦੀ ਸੀ। ਨਸ਼ਾ ਤਸਕਰਾਂ ਨੇ ਡਰੱਗ ਮਨੀ ਨਾਲ […]