July 2, 2024 8:39 pm

DC ਆਸ਼ਿਕਾ ਜੈਨ ਤੇ SSP ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ

Polling booths

ਖਰੜ (ਐਸ.ਏ.ਐਸ. ਨਗਰ), 31 ਮਈ, 2024: ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਭਲਕੇ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਣ ਵਾਲੇ ਮਤਦਾਨ ਦੀਆਂ ਤਿਆਰੀਆਂ ਜਾਇਜ਼ਾ ਲੈਣ ਲਈ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਭੈਅ ਰਹਿਤ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸਾਂਝੇ ਤੌਰ ’ਤੇ ਵੱਖ-ਵੱਖ […]

ਭਾਜਪਾ ਵੱਲੋਂ ਨਵਾਂਸ਼ਹਿਰ, ਖਰੜ ਅਤੇ ਬਲਾਚੌਰ ‘ਚ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ

BJP

ਨਵਾਂਸ਼ਹਿਰ/ਖਰੜ/ਬਲਾਚੌਰ 2024 : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ (BJP) ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪਾਰਟੀ ਨੇ ਅੱਜ ਜਨ ਸੰਪਰਕ ਮੁਹਿੰਮ ਸ਼ੁਰੂ ਕਰਦਿਆਂ ਵਿਧਾਨ ਸਭਾ ਹਲਕਾ ਖਰੜ, ਬਲਾਚੌਰ ਅਤੇ ਨਵਾਂਸ਼ਹਿਰ ਵਿਖੇ ਵਰਕਰ ਕਾਨਫਰੰਸਾਂ ਕੀਤੀਆਂ | ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ […]

ਖਰੜ ਦੇ ਨਜ਼ਦੀਕੀ ਪਿੰਡ ਚੰਦੋ ਵਿਖੇ ਵਾਪਰੀ ਵੱਡੀ ਵਾਰਦਾਤ, ਇੱਕ ਨੌਜਵਾਨ ਦੀ ਗਈ ਜਾਨ

Kharar

ਖਰੜ, 7 ਮਈ 2024: ਜ਼ਿਲ੍ਹਾ ਮੋਹਾਲੀ ਦੇ ਅਧੀਨ ਪੈਂਦੇ ਖਰੜ (Kharar) ਦੇ ਨਜ਼ਦੀਕੀ ਪਿੰਡ ਚੰਦੋ ਵਿਖੇ ਦਿਨ ਦਿਹਾੜੇ ਲਗਭਗ ਦੁਪਹਿਰ 12.30 ਵਜੇ ਵੱਡੀ ਵਾਰਦਾਤ ਵਾਪਰੀ ਹੈ | ਜਿਸ ਵਿੱਚ ਇੱਕ ਨੌਜਵਾਨ ਦੇ ਸਿਰ ‘ਚ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮ੍ਰਿਤਕ ਨੌਜਵਾਨ ਦੀ ਪਛਾਣ ਮੁਨੀਸ਼ ਕੁਮਾਰ (26 ਸਾਲ) ਪਿੰਡ ਤਿਊੜ ਵਜੋਂ ਹੋਈ ਹੈ […]

ਦੁਖਦਾਈ ਖ਼ਬਰ: ਖਰੜ ਦੇ ਰਹਿਣ ਵਾਲੇ ਤਰਨਦੀਪ ਸਿੰਘ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

Kharar

ਚੰਡੀਗੜ੍ਹ, 06 ਮਈ 2024: ਵਿਦੇਸ਼ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਮੋਹਾਲੀ ਦੇ ਕਸਬਾ ਖਰੜ (Kharar) ਦੇ ਰਹਿਣ ਵਾਲੇ 22 ਸਾਲ ਦੇ ਨੌਜਵਾਨ ਤਰਨਦੀਪ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਰਨਦੀਪ ਸਿੰਘ ਕਰੀਬ 2.5 ਸਾਲ ਪਹਿਲਾਂ ਅਮਰੀਕਾ ਗਈ ਸੀ | ਦੋ […]

ਐੱਸ.ਡੀ.ਐਮ ਖਰੜ ਵੱਲੋਂ 21 ਤੋਂ 27 ਫਰਵਰੀ ਤੱਕ ਲੱਗਣ ਵਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦਾ ਸ਼ਡਿਊਲ ਜਾਰੀ

EKYC

ਖਰੜ, 19 ਫਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਐਸ.ਡੀ.ਐਮ. ਗੁਰਮੰਦਰ ਸਿੰਘ ਵੱਲੋਂ ਖਰੜ (Kharar) ਸਬ-ਡਿਵੀਜ਼ਨ ’ਚ 21 ਫਰਵਰੀ ਤੋਂ 27 ਫਰਵਰੀ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ […]

ਖਰੜ: ਕੈਂਪ ਦੌਰਾਨ ਐਸ.ਡੀ.ਐਮ ਤੇ ਹੋਰ ਅਧਿਕਾਰੀਆਂ ਨੇ ਲੋਕਾਂ ਦੀਆਂ ਸੁਣੀਆ ਮੁਸ਼ਕਿਲਾਂ

Kharar

ਖਰੜ, 16 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਗੁਰਮੰਦਰ ਸਿੰਘ ਨੇ ਸਬ ਡਿਵੀਜ਼ਨ […]

ਲੋਕ ਸੁਵਿਧਾ ਕੈਂਪਾਂ ਨੇ ਤੋੜੀ ਉਪ ਮੰਡਲ ਖਰੜ ਦੇ ਲੋਕਾਂ ਦੇ ਜਨਤਕ ਕੰਮਾਂ ‘ਚ ਆਈ ਖੜ੍ਹੋਤ

ਖਰੜ

ਖਰੜ, 12 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਰਕਾਰ ਵੱਲੋਂ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਡੀ ਗਿਣਤੀ ਲੋਕ ਇਨ੍ਹਾਂ ਕੈਂਪਾਂ ਵਿੱਚ ਜਾ […]

ਖਰੜ ਦੇ ਪਿੰਡ ਮੱਛਲੀ ਕਲਾਂ, ਮੱਛਲੀ ਖੁਰਦ, ਚਡਿਆਲਾ, ਭਰਤਪੁਰ, ਚੂਹੜਮਾਜਰਾ ਅਤੇ ਮਗਰ ਵਿਖੇ ਲਾਏ ਕੈਂਪ

Patiala

ਖਰੜ, 08 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਨੂੰ ਕਾਮਯਾਬੀ ਮਿਲ ਰਹੀ ਹੈ। ਵੱਡੀ ਗਿਣਤੀ ਵਿਚ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਲੈ ਕੇ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਉਪ […]

“ਆਪ ਦੀ ਸਰਕਾਰ ਆਪ ਦੇ ਦੁਆਰ” ਸਕੀਮ ਜਨ ਸੇਵਾ ਖੇਤਰ ‘ਚ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼: ਅਨਮੋਲ ਗਗਨ ਮਾਨ

ਆਪ ਦੀ ਸਰਕਾਰ

ਖਰੜ, 06 ਫਰਵਰੀ 2024: ਪੰਜਾਬ ਵਿੱਚ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਜਿਸ ਦੀ ਕੜੀ ਹੇਠ “ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ” ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ […]

ਮੋਹਾਲੀ: 6 ਫਰਵਰੀ ਤੋਂ ਰੋਜ਼ਾਨਾ ਚਾਰ ਤੋਂ ਛੇ ਪਿੰਡਾਂ/ਵਾਰਡਾਂ ’ਚ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲਾਏ ਜਾਣਗੇ ਕੈਂਪ

ਜਨਤਕ ਸਮੱਸਿਆਵਾਂ

ਖਰੜ, 5 ਫਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਖਰੜ ਸਬ ਡਵੀਜ਼ਨ ’ਚ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਐਸ ਡੀ ਐਮ ਗੁਰਮੰਦਰ ਸਿੰਘ ਵੱਲੋਂ ਅੱਜ […]