July 7, 2024 5:02 pm

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ‘ਚ ਅਦਾਲਤ ਵਲੋਂ ਫੌਜੀ ਸੰਜੀਵ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ

Chandigarh University video leak case

ਚੰਡੀਗੜ੍ਹ 13 ਅਕਤੂਬਰ 2022: ਘੜੂੰਆਂ ਵਿਖੇ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ (Chandigarh University video leak case) ਵਿੱਚ ਖਰੜ ਅਦਾਲਤ ਨੇ ਮੁਲਜ਼ਮ ਐਮਬੀਏ ਵਿਦਿਆਰਥਣ ਸਮੇਤ ਫੌਜੀ ਸੰਜੀਵ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ | ਇਸ ਦੌਰਾਨ ਖਰੜ ਅਦਾਲਤ ਦੀ ਜੁਡੀਸ਼ੀਅਲ ਮੈਜਿਸਟਰੇਟ ਨਿਧੀ ਸੈਣੀ ਨੇ ਫੌਜੀ ਸੰਜੀਵ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ […]

ਜ਼ਮਾਨਤ ਮਿਲਣ ਤੋਂ ਬਾਅਦ ਰੰਕਜ ਵਰਮਾ ਨੇ ਕਿਹਾ, ਮੈਨੂੰ ਝੂਠੀ ਪਛਾਣ ਤੇ ਸਾਈਬਰ ਧੋਖਾਧੜੀ ਦਾ ਬਣਾਇਆ ਜਾ ਰਿਹੈ ਸ਼ਿਕਾਰ

Rankaj Verma

ਚੰਡੀਗੜ੍ਹ 08 ਅਕਤੂਬਰ 2022: ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ (Chandigarh University video leak case) ਵਿਚ ਗ੍ਰਿਫਤਾਰ ਕੀਤੇ ਗਏ ਸ਼ਿਮਲਾ ਦੇ ਰੰਕਜ ਵਰਮਾ (Rankaj Verma)  20 ਦਿਨਾਂ ਬਾਅਦ ਜੇਲ ਤੋਂ ਬਾਹਰ ਆਏ ਹਨ | ਪੰਜਾਬ ਦੀ ਖਰੜ ਅਦਾਲਤ ਤੋਂ ਨਿਯਮਤ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਏ ਰੰਕਜ ਵਰਮਾ ਨੇ ਆਪਣੇ ਆਪ ਨੂੰ ਝੂਠੀ ਪਛਾਣ […]

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ‘ਚ ਅਦਾਲਤ ਨੇ ਰੰਕਜ ਵਰਮਾ ਨੂੰ ਦਿੱਤੀ ਜ਼ਮਾਨਤ

Rankaj Verma

ਚੰਡੀਗੜ੍ਹ 07 ਅਕਤੂਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵੀਡੀਓ ਲੀਕ ਮਾਮਲੇ ਵਿੱਚ ਗ੍ਰਿਫ਼ਤਾਰ ਸ਼ਿਮਲਾ ਦੇ ਨੌਜਵਾਨ ਰੰਕਜ ਵਰਮਾ (Rankaj Verma) ਦੀ ਜ਼ਮਾਨਤ ਅਰਜ਼ੀ ‘ਤੇ ਵੀਰਵਾਰ ਨੂੰ ਖਰੜ ਦੀ ਅਦਾਲਤ ਵਲੋਂ ਸੁਣਵਾਈ ਕਰਦਿਆਂ 1 ਲੱਖ ਰੁਪਏ ਦੇ ਮੁਚੱਲਕੇ ‘ਤੇ ਨਿਯਮਤ ਜ਼ਮਾਨਤ ਦਿੱਤੀ ਹੈ | ਇਸਦੇ ਨਾਲ ਹੀ ਅੱਜ ਜ਼ਮਾਨਤ ਬਾਂਡ ਸੰਬੰਧੀ ਸਾਰੀ ਦਸਤਾਵੇਜ਼ੀ ਕਰਵਾਈ ਕਰਨ ਤੋਂ […]

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ‘ਚ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ

Rankaj Verma

ਚੰਡੀਗੜ੍ਹ 06 ਅਕਤੂਬਰ 2022: ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਗ੍ਰਿਫ਼ਤਾਰ ਸ਼ਿਮਲਾ ਦੇ ਨੌਜਵਾਨ ਰੰਕਜ ਵਰਮਾ (Rankaj Verma) ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਖਰੜ ਦੀ ਅਦਾਲਤ ‘ਚ ਸੁਣਵਾਈ ਹੋਵੇਗੀ। ਅਦਾਲਤ ਨੇ ਪਿਛਲੀ ਸੁਣਵਾਈ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਦੂਜੇ ਪਾਸੇ 24 […]

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ‘ਚ ਰੰਕਜ ਵਰਮਾ ਨੇ ਵਾਪਸ ਲਈ ਜ਼ਮਾਨਤ ਅਰਜ਼ੀ

Rankaj Verma

ਚੰਡੀਗੜ੍ਹ 30 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਗ੍ਰਿਫ਼ਤਾਰ ਸ਼ਿਮਲਾ ਦੇ ਨੌਜਵਾਨ ਰੰਕਜ ਵਰਮਾ (Rankaj Verma) ਨੇ ਸ਼ੁੱਕਰਵਾਰ ਸਵੇਰੇ ਆਪਣੀ ਜ਼ਮਾਨਤ ਅਰਜ਼ੀ ਵਾਪਸ ਲੈ ਲਈ ਹੈ। ਅੱਜ ਰੰਕਜ ਵਲੋਂ ਪਾਈ ਪਟੀਸ਼ਨ ‘ਤੇ ਨੂੰ ਖਰੜ ਦੀ ਅਦਾਲਤ ‘ਚ ਸੁਣਵਾਈ ਹੋਣੀ ਸੀ। ਇਸ ਤੋਂ ਪਹਿਲਾਂ ਵੀ ਰੰਕਜ ਦੇ ਵਕੀਲ ਹਰਵਿੰਦਰ ਸਿੰਘ ਜੌਹਲ ਨੇ ਅਰਜ਼ੀ ਵਾਪਸ […]

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ‘ਚ ਰੰਕਜ ਵਰਮਾ ਦੀ ਜ਼ਮਾਨਤ ‘ਤੇ ਅਦਾਲਤ ‘ਚ ਅੱਜ ਸੁਣਵਾਈ

Rankaj Verma

ਚੰਡੀਗੜ੍ਹ 30 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵੀਡੀਓ ਲੀਕ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰੰਕਜ ਵਰਮਾ ਦੀ ਜ਼ਮਾਨਤ ਵਾਲੀ ਪਟੀਸ਼ਨ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ । ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਜ਼ਮਾਨਤ ‘ਤੇ ਇਤਰਾਜ਼ ਜਤਾਇਆ ਹੈ | ਪੁਲਿਸ ਦੇ ਮੁਤਾਬਕ ਰੰਕਜ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਮਾਮਲੇ […]

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ‘ਚ ਅਦਾਲਤ ਨੇ ਚਾਰੇ ਮੁਲਜ਼ਮਾਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Chandigarh University video leak case

ਚੰਡੀਗੜ੍ਹ 26 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵੀਡੀਓ ਲੀਕ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਵਿਦਿਆਰਥਣ ਸਮੇਤ ਫੌਜੀ ਸੰਜੀਵ ਸਿੰਘ, ਸੰਨੀ ਮਹਿਤਾ ਅਤੇ ਰੰਕਜ ਵਰਮਾ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ ਅੱਜ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ । ਇਸਦੇ ਨਾਲ ਹੀ ਰਿਮਾਂਡ ਹਾਸਲ […]

ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲੇ ‘ਚ ਅਦਾਲਤ ਨੇ ਤਿੰਨੋ ਮੁਲਜ਼ਮਾਂ ਨੂੰ 7 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Kharar court

ਚੰਡੀਗੜ੍ਹ 19 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵਾਇਰਲ ਵੀਡੀਓ ਮਾਮਲੇ ਵਿਚ ਅੱਜ ਪੁਲਿਸ ਵਲੋਂ ਤਿੰਨੋਂ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ (Kharar court) ‘ਚ ਪੇਸ਼ ਕੀਤਾ ਗਿਆ, ਇਸ ਦੌਰਾਨ ਅਦਾਲਤ ਨੇ ਇਨ੍ਹਾਂ ਤਿੰਨੋ ਮੁਲਜ਼ਮਾਂ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ […]

ਲਾਰੈਂਸ ਬਿਸ਼ਨੋਈ ਦੀ ਖਰੜ ਦੀ ਅਦਾਲਤ ‘ਚ ਪੇਸ਼ੀ, ਬਠਿੰਡਾ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

Lawrence Bishnoi

ਚੰਡੀਗੜ੍ਹ 12 ਸਤੰਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ ਚਾਰ ਦਿਨਾਂ ਰਿਮਾਂਡ ਖ਼ਤਮ ਹੋਣ ਉਪਰੰਤ ਸਦਰ ਥਾਣੇ ਵਿੱਚ ਦਰਜ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੇ ਕੇਸ ਵਿੱਚ ਸੋਮਵਾਰ ਨੂੰ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਖਰੜ ਦੀ ਅਦਾਲਤ (Kharar court) ਨੇ ਲਾਰੈਂਸ ਬਿਸ਼ਨੋਈ ਨੂੰ […]

ਖਰੜ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 4 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Lawrence Bishnoi

ਚੰਡੀਗੜ੍ਹ 08 ਸਤੰਬਰ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਜਿੱਥੇ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਗੈਂਗਸਟਰ ਬਿਸ਼ਨੋਈ ਨੂੰ ਪੂਰੀ ਪੁਲਿਸ ਫੋਰਸ ਨਾਲ ਅਦਾਲਤ ਵਿੱਚ […]