July 5, 2024 12:56 am

ਖਟਕੜ ਕਲਾਂ ਵਿਖੇ CM ਭਗਵੰਤ ਮਾਨ ਸਣੇ ਸੀਨੀਅਰ ਆਗੂਆਂ ਦੀ ਸਮੂਹਿਕ ਭੁੱਖ ਹੜਤਾਲ ਸ਼ੁਰੂ

hunger strike

ਚੰਡੀਗੜ੍ਹ, 07 ਅਪ੍ਰੈਲ 2024: ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ (Khatkar Kalan) ‘ਚ ਪਹੁੰਚ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਸਮੂਹਿਕ ਭੁੱਖ ਹੜਤਾਲ ‘ਤੇ ਚਲੇ ਗਏ ਹਨ। ਅੱਜ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ‘ਆਪ’ ਆਗੂ ਤੇ ਵਰਕਰ ਦੇਸ਼ […]

ਪਿੰਡ ਖਟਕੜ ਕਲਾਂ ਵਿਖੇ ‘ਆਪ’ ਆਗੂਆਂ ਵੱਲੋਂ ਭੁੱਖ ਹੜਤਾਲ ਦੀ ਤਿਆਰੀ, CM ਮਾਨ ਰਹਿਣਗੇ ਮੌਜੂਦ

AAP

ਚੰਡੀਗੜ੍ਹ, 5 ਅਪ੍ਰੈਲ 2024: ਆਮ ਆਦਮੀ ਪਾਰਟੀ (AAP) ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 7 ​​ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕਰਨ ਜਾ ਰਹੀ ਹੈ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਪਿੰਡ ਖਟਕੜ ਕਲਾਂ (Khatkar Kalan) ਵਿੱਚ ਸਮੂਹਿਕ ਭੁੱਖ ਹੜਤਾਲ ਕਰਨ ਦੀ ਰਣਨੀਤੀ ਬਣਾਈ ਹੈ। ਇਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ […]

CM ਭਗਵੰਤ ਮਾਨ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

SHAHEED BHAGAT SINGH

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ‘ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ (SHAHEED BHAGAT SINGH) ਦੇ ਸੁਪਨਿਆਂ ਨੂੰ […]

‘ਆਪ’ ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ CM ਭਗਵੰਤ ਮਾਨ ਖਟਕੜ ਕਲਾਂ ਪਹੁੰਚੇ, ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ

Khatkar Kalan

ਚੰਡੀਗੜ੍ਹ, 16 ਮਾਰਚ 2024: ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (AAP) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ (Khatkar Kalan) ਵਿਖੇ ਪਹੁੰਚੇ ਅਤੇ ਪੰਜਾਬ ਸਰਕਾਰ ਦੇ 2 ਸਾਲ ਪੂਰੇ ਹੋਣ ‘ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਨਾਲ ਹੀ ਮਿਊਜ਼ੀਅਮ […]

ਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ

ਸ਼ਹੀਦ ਭਗਤ ਸਿੰਘ

ਲੁਧਿਆਣਾ, 23 ਮਾਰਚ 2023: ਲੁਧਿਆਣਾ ਸਥਿਤ ਸ਼ਹੀਦ ਰਾਜਗੁਰੂ ਨਗਰ ਵਿਖੇ ਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਸ਼ਹੀਦੀ ਦਿਵਸ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਜੀ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਪੰਜਾਬੀ ਲੇਖਕ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ […]

CM ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ

Bhagat Singh

ਚੰਡੀਗੜ੍ਹ, 23 ਮਾਰਚ 2023: ਪੰਜਾਬ ਦੇ ਬਹਾਦਰ ਪੁੱਤਰ ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh), ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ । ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ […]

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸਹੁੰ ਚੁੱਕ ਕੇ ਬਣੀ ਸਰਕਾਰ ਆਮ ਲੋਕਾਂ ਦੇ ਹਿੱਤਾਂ ’ਤੇ ਪਹਿਰਾ ਦੇਣ ਲਈ ਵਚਨਬੱਧ: ਲਾਲਜੀਤ ਭੁੱਲਰ

ਸ਼ਹੀਦ-ਏ-ਆਜ਼ਮ ਭਗਤ ਸਿੰਘ

ਖਟਕੜ ਕਲਾਂ, 26 ਜਨਵਰੀ, 2023: ਪੰਜਾਬ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਆਖਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ’ਤੇ ਪਹਿਰਾ ਦੇਣ ਲਈ […]

ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੇ ਬਿਜਲੀ ਬਿੱਲ ਦਾ ਐਡਵਾਂਸ ਹੀ ਕੀਤਾ ਜਾ ਚੁੱਕਾ ਹੈ ਭੁਗਤਾਨ: ਜ਼ਿਲਾ ਪ੍ਰਸ਼ਾਸਨ ਐਸ.ਬੀ.ਐਸ. ਨਗਰ

Kanungos

ਚੰਡੀਗੜ੍ਹ/ਨਵਾਂਸਹਿਰ 22 ਅਕਤੂਬਰ 2022: ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਸ਼ਨਿਚਰਵਾਰ ਨੂੰ ਖਟਕੜ ਕਲਾਂ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਕੁਨੈਕਸ਼ਨ ਕੱਟੇ ਜਾਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ ਸਪੱਸ਼ਟ ਕੀਤਾ ਕਿ ਸ਼ਹੀਦ ਦੇ ਘਰ ਦਾ ਕੋਈ ਬਿਜਲੀ ਬਿੱਲ ਬਕਾਇਆ ਨਹੀਂ ਹੈ। ਐਸ.ਬੀ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ […]

ਪੰਜਾਬ ਕਾਂਗਰਸ ਨੇ ਫੌਜਾ ਸਿੰਘ ਸਰਾਰੀ ਨੂੰ ਕੈਬਿਨਟ ‘ਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਖਟਕੜ ਕਲਾਂ ਵਿਖੇ ਦਿੱਤਾ ਧਰਨਾ

Khatkar Kalan

ਚੰਡੀਗੜ੍ਹ 21 ਅਕਤੂਬਰ 2022: ਪੰਜਾਬ ਕਾਂਗਰਸ (Punjab Congress) ਵੱਲੋਂ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅੱਜ ਖਟਕੜ ਕਲਾਂ (Khatkar Kalan) ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰ ਦੇ ਸਾਹਮਣੇ ਧਰਨਾ ਦਿੱਤਾ ਜਾ ਰਿਹਾ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਉਪ ਮੁਖ ਮੰਤਰੀ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ

Shaheed-e-Azam Bhagat Singh

ਹੁਸੈਨੀਵਾਲਾ (ਫਿਰੋਜ਼ਪੁਰ) 28 ਸਤੰਬਰ 2022: ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed-e-Azam Bhagat Singh) ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਤਾਂ ਕਿ ਸ਼ਹੀਦਾਂ ਦੇ ਸੰਜੋਏ ਹੋਏ ਸੁਪਨੇ ਸਾਕਾਰ ਕੀਤੇ ਜਾ ਸਕਣ। ਮੁੱਖ ਮੰਤਰੀ ਨੇ […]