July 8, 2024 10:54 pm

ਮੁੱਖ ਮੰਤਰੀ ਤੀਰਥ ਯਾਤਰਾ: ਮੋਹਾਲੀ ਤੋਂ ਸ਼ਰਧਾਲੂਆਂ ਦਾ 10ਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਹੋਇਆ ਰਵਾਨਾ

pilgrims

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜਨਵਰੀ, 2024: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਮੋਹਾਲੀ ਦੇ ਸੈਕਟਰ 66 ਸਥਿਤ ਮੰਦਰ ਤੋਂ ਸ਼ਨੀਵਾਰ ਨੂੰ ਸ਼ਰਧਾਲੂਆਂ (pilgrims) ਦਾ 10ਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਰਵਾਨਾ ਹੋਇਆ। ਵਿਧਾਇਕ ਪੰਜਾਬ ਕੁਲਵੰਤ ਸਿੰਘ ਮੋਹਾਲੀ ਨੇ ਸ਼ਰਧਾਲੂਆਂ ਨੂੰ ਹਰੀ ਝੰਡੀ ਦੇ […]

ਵਿਧਾਇਕ ਕੁਲਵੰਤ ਸਿੰਘ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦੇ ਅੱਠਵੇਂ ਜਥੇ ਨੂੰ ਕੀਤਾ ਰਵਾਨਾ

MLA Kulwant Singh

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2024: ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੀਰਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਅੱਠਵੇਂ ਜਥੇ ਨੂੰ ਪ੍ਰਾਚੀਨ ਸ਼ਿਵ ਮੰਦਰ ਮਟੌਰ (ਮੋਹਾਲੀ) ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ […]

ਡੇਰਾਬੱਸੀ ਤੋਂ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਦੀ ਤੀਰਥ ਯਾਤਰਾ ਲਈ 43 ਸ਼ਰਧਾਲੂਆਂ ਦਾ ਜੱਥਾ ਰਵਾਨਾ

Derabassi

ਡੇਰਾਬੱਸੀ, 03 ਜਨਵਰੀ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 43 ਸ਼ਰਧਾਲੂਆਂ ਦੇ 7ਵੇਂ ਜਥੇ ਨੂੰ ਰਾਮ ਮੰਦਰ ਡੇਰਾਬੱਸੀ (Derabassi) ਤੋਂ ਸਾਲਾਸਰ ਧਾਮ- ਖਾਟੂ ਸ਼ਿਆਮ ਧਾਮ ਲਈ ਰਵਾਨਾ ਕੀਤਾ। ਦੋ ਦਿਨ ਚੱਲਣ ਵਾਲੀ ਇਸ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ […]

ਮੋਹਾਲੀ: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਛੇਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਮਾਜਰੀ ਤੋਂ ਰਵਾਨਾ

Khatu Shyam Dham

ਮਾਜਰੀ/ਖਰੜ, 28 ਦਸੰਬਰ, 2023: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਖਰੜ ਦੀ ਮਾਜਰੀ ਸਬ ਤਹਿਸੀਲ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ (Khatu Shyam Dham)  ਲਈ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਰਵਾਨਾ ਕੀਤਾ। […]