July 8, 2024 8:58 pm

ਮੁੱਖ ਮੰਤਰੀ ਭਗਵੰਤ ਮਾਨ ਨੇ ਟ੍ਰਾਇਡੈਂਟ ਕੰਪਨੀ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੂੰ ਕੀਤਾ ਸਨਮਾਨਿਤ

Rajendra Gupta

ਚੰਡੀਗੜ੍ਹ 18 ਨਵੰਬਰ 2022: ਬੀਤੀ ਰਾਤ ‘ਖੇਡਾਂ ਵਤਨ ਪੰਜਾਬ ਦੀਆ’ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਈਆਂ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਦੇ ਨਾਲ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ (Rajendra Gupta) ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ […]

“ਖੇਡਾਂ ਵਤਨ ਪੰਜਾਬ ਦੀਆਂ” ਹੋਈਆਂ ਸਮਾਪਤ, ਮੁੱਖ ਮੰਤਰੀ ਭਗਵੰਤ ਮਾਨ ਨੇ ਵੰਡੀ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ

Khedan Watan Punjab diaan

ਚੰਡੀਗੜ੍ਹ 17 ਨਵੰਬਰ 2022: “ਖੇਡਾਂ ਵਤਨ ਪੰਜਾਬ ਦੀਆਂ” ਵੀਰਵਾਰ ਨੂੰ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋਇਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਸੰਕਲਪ ਲਿਆ। ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ ’ਤੇ ਸੋਨ, ਚਾਂਦੀ ਅਤੇ ਕਾਂਸੀ ਦੇ […]

ਖੇਡਾਂ ਵਤਨ ਪੰਜਾਬ ਦੀਆਂ ਨਾਲ ਨੌਜਵਾਨ ਪੀੜ੍ਹੀ ਵਿੱਚ ਖੇਡਾਂ ਲਈ ਉਤਸ਼ਾਹ ਪੈਦਾ ਹੋਇਆ: ਮੀਤ ਹੇਅਰ

ਖੇਡਾਂ ਵਤਨ ਪੰਜਾਬ ਦੀਆਂ

ਪਟਿਆਲਾ 01 ਨਵੰਬਰ 2022: ਪੰਜਾਬ ਦੇ ਖੇਡਾਂ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਪਹੁੰਚ ਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸੁਨਿਹਰੀ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਸਹਿਰੀ ਦੇ ਵਿਧਾਇਕ […]

ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਖੇਤਰੀ ਯੁਵਕ ਮੇਲੇ ਕਾਰਗਰ ਸਾਬਿਤ ਹੋਣਗੇ: ਅਮਨ ਅਰੋੜਾ

ਰੰਗਲਾ ਪੰਜਾਬ

ਮਾਨਸਾ 27 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ, ਉਥੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਜਿਹੇ ਖੇਤਰੀ ਯੁਵਕ ਮੇਲੇ ਕਾਰਗਰ ਸਾਬਿਤ ਹੋਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਕਾਨ ਅਤੇ ਸ਼ਹਿਰੀ ਵਿਕਾਸ, ਨਵੇ ਅਤੇ ਨਵਿਆਉਣ ਯੋਗ ਊਰਜ਼ਾ ਸਰੋਤ ਅਤੇ ਸੂਚਨਾ ਤੇ ਲੋਕ […]

ਪੰਜਾਬ ‘ਤੇ ‘ਉੜਤਾ ਪੰਜਾਬ’ ਵਰਗੇ ਲੱਗੇ ਦਾਗ਼ ਧੋਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਅਹਿਮ ਭੂਮਿਕਾ ਨਿਭਾਉਣਗੀਆਂ: ਕਟਾਰੂਚੱਕ

Khedan Watan Punjab Diaan

ਪਟਿਆਲਾ 20 ਅਕਤੂਬਰ 2022: ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਡਾ. ਇੰਦਰਬੀਰ ਸਿੱਘ ਨਿੱਜਰ ਅਤੇ ਲਾਲ ਚੰਦ ਕਟਾਰੂਚੱਕ ਨੇ ਖੇਡਾਂ ਵਤਨ ਪੰਜਾਬ ਦੀਆਂ (Khedan Watan Punjab Diaan) ਤਹਿਤ ਪੰਜਾਬੀ ਯੂਨੀਵਰਸਿਟੀ ਦੇ ਮੈਦਾਨਾਂ ਵਿੱਚ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦੇ ਅੱਜ ਅੰਤਲੇ ਦਿਨ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ […]

ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ‘ਚ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਿਆ: ਮੀਤ ਹੇਅਰ

Khedan Watan Punjab Diaan

ਰੂਪਨਗਰ 19 ਅਕਤੂਬਰ 2022: ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ 2022 (Khedan Watan Punjab Diaan 2022) ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਮੰਚ ਦੇ ਕੇ ਸੁਨਿਹਰੀ ਇਤਿਹਾਸ ਸਿਰਜਿਆ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਬਹੁਤ ਵਧੀਆ ਮੌਕਾ ਮਿਲਿਆ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਡ ਤੇ ਯੁਵਕ ਸੇਵਾਵਾਂ […]

ਖੇਡ ਮੰਤਰੀ ਮੀਤ ਹੇਅਰ ਨੇ ਬਰਨਾਲਾ ਵਿਖੇ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ

khedan watan Punjab Diaan

ਬਰਨਾਲਾ 15 ਅਕਤੂਬਰ 2022: ਬਰਨਾਲਾ ਦੇ ਇੱਕ ਬਰਨਾਲਾ ਦੇ ਐੱਸ. ਡੀ. ਕਾਲਜ ਵਿੱਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਖੇਡਾਂ ਪੰਜਾਬ ਦੀਆ ਅਧੀਨ ਸੂਬਾ ਪੱਧਰੀ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ, ਇਸ ਮੌਕੇ ਪੰਜਾਬ ਭਰ ਦੀਆਂ ਨੈੱਟਬਾਲ ਟੀਮਾਂ ਦੇ ਮੈਚ ਖੇਡੇ ਜਾਣਗੇ, ਕੈਬਨਿਟ ਮੰਤਰੀ ਸ. ਇਸ ਮੌਕੇ ਮੰਤਰੀ […]