July 5, 2024 9:37 pm

9 ਤੋਂ 18 ਸਾਲ ਦੇ ਸਕੂਲੀ ਬੱਚਿਆਂ ‘ਚ ਪ੍ਰਤਿਭਾ ਨੂੰ ਖੋਜਣ ਦੇ ਉਦੇਸ਼ ਨਾਲ ਅਨੁਰਾਗ ਠਾਕੁਰ ਨੇ ਚੰਡੀਗੜ੍ਹ ‘ਚ ‘ਕੀਰਤੀ’ ਦਾ ਕੀਤਾ ਉਦਘਾਟਨ

KIRTI

ਚੰਡੀਗੜ੍ਹ, 12 ਮਾਰਚ 2024: ਕੇਂਦਰੀ ਯੁਵਾ ਮਾਮਲੇ ਅਤੇ ਖੇਡਾਂ ਬਾਰੇ ਮੰਤਰੀ, ਅਨੁਰਾਗ ਸਿੰਘ ਠਾਕੁਰ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 7 ਸਪੋਰਟਸ ਕੰਪਲੈਕਸ ਵਿਖੇ ਬਹੁਤ ਉਤਸ਼ਾਹ ਦੇ ਵਿਚਕਾਰ ਵਿਲੱਖਣ ਖੇਲੋ ਇੰਡੀਆ ਰਾਈਜ਼ਿੰਗ ਟੇਲੈਂਟ ਆਈਡੈਂਟੀਫਿਕੇਸ਼ਨ (KIRTI) ਪ੍ਰੋਗਰਾਮ ਦਾ ਉਦਘਾਟਨ ਕੀਤਾ। ਨੌਂ ਤੋਂ 18 ਸਾਲ ਉਮਰ ਤੱਕ ਦੇ ਸਕੂਲੀ ਬੱਚਿਆਂ ਲਈ ਟੀਚਾ, ਰਾਸ਼ਟਰ ਵਿਆਪੀ ਯੋਜਨਾ ਦੇ ਦੋ […]

ਹਰਿਆਣਾ ਸਰਕਾਰ ਵੱਲੋਂ ਪਿੰਡਾਂ ‘ਚ ਵੀ ਖੇਡਾਂ ਤੇ ਮੰਗ ਅਨੁਸਾਰ ਸਪੋਰਟਸ ਨਰਸਰੀਆਂ ਬਣਾਉਣ ਦੇ ਨਿਰਦੇਸ਼

sports

ਚੰਡੀਗੜ੍ਹ, 2 ਜਨਵਰੀ 2023: ਖੇਡਾਂ (sports) ਦੇ ਖੇਤਰਾਂ ਵਿਚ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਆਪਣੀ ਇਕ ਵੱਖ ਪਛਾਣ ਬਣਾ ਚੁੱਕੇ ਹਰਿਆਣਾ ਵਿਚ ਹੁਣ ਪਿੰਡ-ਪਿੰਡ ਤੱਕ ਖੇਡ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ, ਤਾਂ ਜੋ ਨੌਜਵਾਨਾਂ ਦੀ ਖੇਡ ਪ੍ਰਤਿਭਾਵਾਂ ਨੂੰ ਬਚਪਨ ਤੋਂ ਤਰਾਸ਼ਿਆ ਜਾ ਸਕੇ। ਇਸ ਸਬੰਧ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ ਖੇਤਰ ਅਨੁਸਾਰ ਪ੍ਰਸਿੱਦ ਖੇਡਾਂ […]

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ ਹੋਣਗੇ

Sewa kendra

ਚੰਡੀਗੜ੍ਹ, 2 ਜਨਵਰੀ 2023: 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ […]

ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ

Sewa kendra

ਚੰਡੀਗੜ੍ਹ, 29 ਦਸੰਬਰ 2023: 6ਵੀਂ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ […]

10 ਤੋਂ 17 ਦਸੰਬਰ ਤੱਕ ਦਿੱਲੀ ਵਿਖੇ ਹੋਣਗੀਆਂ ਖੇਲੋ ਇੰਡੀਆ ਪੈਰਾ ਖੇਡਾਂ

Khelo India

ਚੰਡੀਗੜ੍ਹ, 23 ਨਵੰਬਰ 2023: ਖੇਲੋ ਇੰਡੀਆ (Khelo India) ਪੈਰਾ ਖੇਡਾਂ ਦੀ ਸ਼ੁਰੂਆਤ 10 ਤੋਂ 17 ਦਸੰਬਰ ਤੱਕ ਦਿੱਲੀ ਵਿੱਚ ਹੋਵੇਗੀ, ਜਿਸ ਵਿੱਚ 32 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 1350 ਤੋਂ ਵੱਧ ਅਥਲੀਟ ਸੱਤ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਇਹ ਟੂਰਨਾਮੈਂਟ ਦੇਸ਼ ਦੇ ਪੈਰਾ ਸਪੋਰਟਸ ਲਈ ‘ਗੇਮ ਚੇਂਜਰ’ ਸਾਬਤ […]

ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ‘ਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਝੰਡੀ

ਖੇਲੋ ਇੰਡੀਆ

ਚੰਡੀਗੜ੍ਹ, 04 ਜੂਨ 2023: ਉੱਤਰ ਪ੍ਰਦੇਸ਼ ਵਿੱਚ ਸੰਪੰਨ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਝੰਡੀ ਰਹੀ। ਅੰਤਿਮ ਤਮਗਾ ਸੂਚੀ ਵਿੱਚ ਪਹਿਲੇ ਪੰਜ ਸਥਾਨਾਂ ਵਿੱਚ ਪੰਜਾਬ ਦੀਆਂ ਚਾਰ ਯੂਨੀਵਰਸਿਟੀਆਂ ਨੇ ਸਥਾਨ ਮੱਲਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਓਵਰ ਆਲ ਚੈਂਪੀਅਨ ਬਣੀ ਜਦੋਂ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਉਪ ਜੇਤੂ ਰਹੀ। ਪੰਜਾਬੀ ਯੂਨੀਵਰਸਿਟੀ ਪਟਿਆਲਾ […]

36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ

36th National Games

ਚੰਡੀਗੜ੍ਹ 12 ਅਕਤੂਬਰ 2022: ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ (36th National Games) ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। ਪੰਜਾਬ ਦੇ ਖੇਡ […]

36th National Games: ਮੀਰਾਬਾਈ ਚਾਨੂ ਨੇ ਵੇਟਲਿਫਟਿੰਗ ਦੇ 49 ਕਿਲੋਗ੍ਰਾਮ ਵਰਗ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Mirabai Chanu

ਚੰਡੀਗੜ੍ਹ 30 ਸਤੰਬਰ 2022: ਬੀਤੇ ਦਿਨ ਹੋਏ ਸਮਾਗਮ ਨਾਲ ਸੱਤ ਸਾਲਾਂ ਬਾਅਦ ਰਾਸ਼ਟਰੀ ਖੇਡਾਂ ਦਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਨਦਾਰ ਆਗਾਜ ਹੋਇਆ | ਅੱਜ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਮੀਰਾਬਾਈ ਚਾਨੂ ਨੇ ਵੀ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਮੀਰਾਬਾਈ ਚਾਨੂ (Mirabai Chanu) ਨੇ ਸ਼ੁੱਕਰਵਾਰ ਨੂੰ ਵੇਟਲਿਫਟਿੰਗ 49 ਕਿਲੋਗ੍ਰਾਮ ਵਰਗ ‘ਚ […]

ਅਹਿਮਦਾਬਾਦ ਵਿਖੇ 36ਵੀਂ ਰਾਸ਼ਟਰੀ ਖੇਡਾਂ ਦਾ ਉਦਘਾਟਨੀ ਸਮਾਗਮ ਸ਼ੁਰੂ, ਖੇਡਾਂ ‘ਚ 7 ਹਜ਼ਾਰ ਅਥਲੀਟ ਭਾਗ ਲੈਣਗੇ

36th National Games

ਚੰਡੀਗੜ੍ਹ 29 ਸਤੰਬਰ 2022: ਦੇਸ਼ ਵਿੱਚ ਸੱਤ ਸਾਲਾਂ ਬਾਅਦ ਰਾਸ਼ਟਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ 36ਵੀਂ ਰਾਸ਼ਟਰੀ ਖੇਡਾਂ (36th National Games) ਦਾ ਉਦਘਾਟਨੀ ਸਮਾਗਮ ਸ਼ੁਰੂ ਹੋ ਗਿਆ ਹੈ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਦੇਸ਼ ਦੇ ਕੋਨੇ-ਕੋਨੇ ਤੋਂ ਆਏ ਖਿਡਾਰੀਆਂ ਨੂੰ […]

ਹਾਂਗਜ਼ੂ ‘ਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ

Asian Games

ਚੰਡੀਗੜ੍ਹ 19 ਜੁਲਾਈ 2022: ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ (Asian Games) ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ | ਏਸ਼ੀਆਈ ਖੇਡਾਂ ਅਗਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣਗੀਆਂ। ਓਲੰਪਿਕ ਕੌਂਸਲ ਆਫ ਏਸ਼ੀਆ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ । ਪਹਿਲਾਂ  ਇਥੋਪੀਆਈ ਖੇਡਾਂ ਇਸ ਸਾਲ 10 ਤੋਂ 25 ਸਤੰਬਰ […]