July 5, 2024 9:51 pm

36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ

36th National Games

ਚੰਡੀਗੜ੍ਹ 12 ਅਕਤੂਬਰ 2022: ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ (36th National Games) ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। ਪੰਜਾਬ ਦੇ ਖੇਡ […]

ਅਹਿਮਦਾਬਾਦ ਵਿਖੇ 36ਵੀਂ ਰਾਸ਼ਟਰੀ ਖੇਡਾਂ ਦਾ ਉਦਘਾਟਨੀ ਸਮਾਗਮ ਸ਼ੁਰੂ, ਖੇਡਾਂ ‘ਚ 7 ਹਜ਼ਾਰ ਅਥਲੀਟ ਭਾਗ ਲੈਣਗੇ

36th National Games

ਚੰਡੀਗੜ੍ਹ 29 ਸਤੰਬਰ 2022: ਦੇਸ਼ ਵਿੱਚ ਸੱਤ ਸਾਲਾਂ ਬਾਅਦ ਰਾਸ਼ਟਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ 36ਵੀਂ ਰਾਸ਼ਟਰੀ ਖੇਡਾਂ (36th National Games) ਦਾ ਉਦਘਾਟਨੀ ਸਮਾਗਮ ਸ਼ੁਰੂ ਹੋ ਗਿਆ ਹੈ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਦੇਸ਼ ਦੇ ਕੋਨੇ-ਕੋਨੇ ਤੋਂ ਆਏ ਖਿਡਾਰੀਆਂ ਨੂੰ […]

ਹਾਂਗਜ਼ੂ ‘ਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ

Asian Games

ਚੰਡੀਗੜ੍ਹ 19 ਜੁਲਾਈ 2022: ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ (Asian Games) ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ | ਏਸ਼ੀਆਈ ਖੇਡਾਂ ਅਗਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣਗੀਆਂ। ਓਲੰਪਿਕ ਕੌਂਸਲ ਆਫ ਏਸ਼ੀਆ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ । ਪਹਿਲਾਂ  ਇਥੋਪੀਆਈ ਖੇਡਾਂ ਇਸ ਸਾਲ 10 ਤੋਂ 25 ਸਤੰਬਰ […]

ਮੈਰੀਕਾਮ ਵਿਸ਼ਵ ਚੈਂਪੀਅਨਸ਼ਿਪਾਂ ਤੇ ਏਸ਼ੀਆਈ ਖੇਡਾਂ ‘ਚ ਨਹੀਂ ਲਵੇਗੀ ਹਿੱਸਾ

ਮੈਰੀਕਾਮ

ਚੰਡੀਗੜ੍ਹ 06 ਮਾਰਚ 2022: ਓਲੰਪਿਕ ਕਾਂਸੀ ਤਮਗਾ ਜੇਤੂ ਮੁੱਕੇਬਾਜ਼ ਮੈਰੀਕਾਮ ਨੇ ਨੌਜਵਾਨਾਂ ਨੂੰ ਮੌਕਾ ਦੇਣ ਲਈ ਇਸ ਸਾਲ ਹੋਣ ਵਾਲੀਆਂ ਵਿਸ਼ਵ ਚੈਂਪੀਅਨਸ਼ਿਪਾਂ ਅਤੇ ਏਸ਼ੀਆਈ ਖੇਡਾਂ ‘ਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਛੇ ਵਾਰ ਦੀ ਵਿਸ਼ਵ ਚੈਂਪੀਅਨ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਲਈ ਆਪਣੀਆਂ ਤਿਆਰੀਆਂ ‘ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੀ ਹੈ। ਆਈਬੀਏ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ […]