July 4, 2024 9:36 pm

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਕੁੜੀਆਂ ਦੇ ਸਕੂਲ ਨੂੰ ਲੱਗੀ ਅੱਗ, ਵਿਦਿਆਰਥਣਾਂ ਨੇ ਭੱਜ ਕੇ ਬਚਾਈ ਜਾਨ

Khyber Pakhtunkhwa

ਚੰਡੀਗੜ੍ਹ, 27 ਮਈ 2024: ਪਾਕਿਸਤਾਨ ਦੇ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ‘ਚ ਵੱਡਾ ਹਾਦਸਾ ਹੁੰਦਿਆਂ ਟਲ ਗਿਆ। ਸੋਮਵਾਰ ਨੂੰ ਇੱਥੇ ਇੱਕ ਸਕੂਲ ਦੀ ਇਮਾਰਤ ਨੂੰ ਲੱਗੀ ਅੱਗ ਕਾਰਨ ਸੈਂਕੜੇ ਜਾਨਾਂ ਖ਼ਤਰੇ ਵਿੱਚ ਪੈ ਗਈਆਂ ਸਨ। ਹਾਲਾਂਕਿ ਲਗਭਗ 1400 ਵਿਦਿਆਰਥਣਾਂ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਘਟਨਾ ਬਾਰੇ ਪਾਕਿਸਤਾਨ ਮੀਡੀਆ ਮੁਤਾਬਕ ਖੈਬਰ ਪਖਤੂਨਖਵਾ (Khyber […]

ਪਾਕਿਸਤਾਨ ਦੇ ਪੰਜਾਬ ਤੇ ਖੈਬਰ ਪਖਤੂਨਖਵਾ ‘ਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, ਇੰਟਰਨੈਟ ਸੇਵਾਵਾਂ ਮੁਅੱਤਲ

ਪਾਕਿਸਤਾਨ

ਚੰਡੀਗੜ੍ਹ, 21 ਅਪ੍ਰੈਲ 2024: ਪਾਕਿਸਤਾਨ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਅਤੇ ਬਲੋਚਿਸਤਾਨ ਦੇ ਖਾਸ ਜ਼ਿਲ੍ਹਿਆਂ ‘ਚ ਸਖਤ ਸੁਰੱਖਿਆ ਦੇ ਵਿਚਕਾਰ ਐਤਵਾਰ ਨੂੰ 21 ਸੂਬਾਈ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ ਹੈ। ਪਾਕਿਸਤਾਨ ਚੋਣ ਕਮਿਸ਼ਨ ਦੀ ਨਿਗਰਾਨੀ ਹੇਠ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਪਾਕਿਸਤਾਨ ਵਿੱਚ ਨੈਸ਼ਨਲ ਅਸੈਂਬਲੀ ਅਤੇ […]

ਪਾਕਿਸਤਾਨ: ਖੈਬਰ ਪਖਤੂਨਖਵਾ ‘ਚ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗੀ, ਬੱਚਿਆਂ ਸਮੇਤ 10 ਜਣਿਆਂ ਦੀ ਮੌਤ

Khyber Pakhtunkhwa

ਚੰਡੀਗੜ੍ਹ, 28 ਫਰਵਰੀ 2024: ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਮੰਗਲਵਾਰ ਦੇਰ ਰਾਤ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗ ਗਈ। ਇਸ ਘਟਨਾ ‘ਚ ਘੱਟੋ-ਘੱਟ 10 ਜਣਿਆਂ ਦੇ ਮਾਰੇ ਜਾਣ ਦੀ ਖ਼ਬਰ ਹੈ, ਇਸ ਦੇ ਨਾਲ ਹੀ 15 ਤੋਂ ਵੱਧ ਜਣਿਆਂ ਜ਼ਖਮੀ ਹੋਏ ਹਨ। ਪੁਲਿਸ ਨੇ ਦੱਸਿਆ ਕਿ ਬੱਸ ਬਹੁਤ ਤੇਜ਼ੀ ਨਾਲ ਜਾ ਰਹੀ ਸੀ। […]

ਪਾਕਿਸਤਾਨ ‘ਚ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਨਾਲ ਹਮਲਾ, 10 ਪੁਲਿਸ ਮੁਲਾਜ਼ਮਾਂ ਦੀ ਮੌਤ

Pakistan

ਚੰਡੀਗੜ੍ਹ, 05 ਫ਼ਰਵਰੀ, 2024: ਪਾਕਿਸਤਾਨ (Pakistan) ਦੇ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿੱਚ ਇੱਕ ਪੁਲਿਸ ਸਟੇਸ਼ਨ ‘ਤੇ ਹੋਏ ਹਮਲੇ ਤੋਂ ਬਾਅਦ ਕਈ ਪੁਲਿਸ ਵਾਲਿਆਂ ਦੀ ਮੌਤ ਦੀ ਖ਼ਬਰ ਹੈ | ਇਸ ਹਮਲੇ ‘ਚ ਛੇ ਹੋਰ ਜਣੇ ਜ਼ਖਮੀ ਵੀ ਹੋਏ ਹਨ। ਪੁਲਿਸ ਮੁਤਾਬਕ ਤੜਕੇ ਕਰੀਬ 3 ਵਜੇ ਦਰਬਨ ਤਹਿਸੀਲ ‘ਚ ਕੁਝ ਅਤਿਵਾਦੀਆਂ ਨੇ ਭਾਰੀ […]

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਬੰਬ ਧਮਾਕਾ, ਪੰਜ ਪੁਲਿਸ ਮੁਲਾਜ਼ਮਾਂ ਦੀ ਮੌਤ

Khyber Pakhtunkhwa

ਚੰਡੀਗੜ੍ਹ, 08 ਜਨਵਰੀ 2024: ਪਾਕਿਸਤਾਨ ਦੇ ਖੈਬਰ ਪਖਤੂਨਖਵਾ (Khyber Pakhtunkhwa) ‘ਚ ਸੋਮਵਾਰ ਨੂੰ ਇਕ ਜ਼ਬਰਦਸਤ ਬੰਬ ਧਮਾਕੇ ‘ਚ ਪੰਜ ਪੁਲਿਸ ਮੁਲਾਜ਼ਮਾਂ ਦੇ ਮਾਰੇ ਜਾਣੇ ਦੀ ਖ਼ਬਰ ਹੈ । ਧਮਾਕੇ ‘ਚ 20 ਤੋਂ ਵੱਧ ਜਣਿਆਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾ ਪੁਲਿਸ ਸੁਰੱਖਿਆ ਦਲ ਨੂੰ ਨਿਸ਼ਾਨਾ ਬਣਾ ਕੇ ਕੀਤਾ […]

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਪੁਲਿਸ ‘ਤੇ ਆਤਮਘਾਤੀ ਹਮਲਾ, 4 ਜਣਿਆ ਦੀ ਮੌਤ ਤੇ ਕਈ ਪੁਲਿਸ ਮੁਲਾਜ਼ਮ ਜ਼ਖਮੀ

Khyber Pakhtunkhwa

ਚੰਡੀਗੜ੍ਹ, 03 ਨਵੰਬਰ 2023: ਪਾਕਿਸਤਾਨ ਵਿੱਚ ਇੱਕ ਵਾਰ ਫਿਰ ਪੁਲਿਸ ਨੂੰ ਨਿਸ਼ਾਨਾ ਬਣਾ ਕੇ ਆਤਮਘਾਤੀ ਹਮਲਾ ਕੀਤਾ ਗਿਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਖੈਬਰ ਪਖਤੂਨਖਵਾ (Khyber Pakhtunkhwa) ‘ਚ ਪੁਲਿਸ ‘ਤੇ ਹਮਲਾ ਹੋਇਆ ਹੈ। ਇੱਥੇ ਅਕਸਰ ਹੀ ਅੱਤਵਾਦੀ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਇਹ ਹਮਲਾ ਸ਼ੁੱਕਰਵਾਰ 3 ਅਕਤੂਬਰ ਨੂੰ ਕੀਤਾ ਗਿਆ ਸੀ। ਇਸ […]

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਸਿਆਸੀ ਰੈਲੀ ਦੌਰਾਨ ਆਤਮਘਾਤੀ ਹਮਲਾ, 44 ਜਣਿਆਂ ਦੀ ਮੌਤ

Khyber Pakhtunkhwa

ਚੰਡੀਗੜ੍ਹ 31ਜੁਲਾਈ 2023: ਪਾਕਿਸਤਾਨ ਦੇ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ਦੇ ਬਾਜੌਰ ‘ਚ ਇਕ ਸਿਆਸੀ ਰੈਲੀ ਦੌਰਾਨ ਆਤਮਘਾਤੀ ਹਮਲੇ ‘ਚ ਹੁਣ ਤੱਕ 44 ਜਣਿਆਂ ਦੀ ਮੌਤ ਹੋ ਚੁੱਕੀ ਹੈ। ਪਾਕਿਸਤਾਨ ਪੁਲਿਸ ਦੇ ਮੁਤਾਬਕ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਆਤਮਘਾਤੀ ਹਮਲੇ ਪਿੱਛੇ ਖਤਰਨਾਕ ਅੱਤਵਾਦੀ ਸੰਗਠਨ ਆਈ.ਐੱਸ.ਆਈ.ਐੱਸ. ਹੱਥ ਹੈ | ਇਹ ਆਤਮਘਾਤੀ ਹਮਲਾ ਐਤਵਾਰ ਨੂੰ […]

Pakistan: ਖੈਬਰ ਪਖਤੂਨਖਵਾ ਸੂਬੇ ‘ਚ ਹਮਲਾਵਰਾਂ ਵਲੋਂ ਪੁਲਿਸ ਸਟੇਸ਼ਨ ‘ਤੇ ਗੋਲੀਬਾਰੀ, ਇੱਕ ਕਾਂਸਟੇਬਲ ਦੀ ਮੌਤ

Khyber Pakhtunkhwa

ਚੰਡੀਗੜ੍ਹ 06 ਜਨਵਰੀ 2022: ਪਾਕਿਸਤਾਨ (Pakistan) ਦੇ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ‘ਚ ਸ਼ੁੱਕਰਵਾਰ ਤੜਕੇ ਅਣਪਛਾਤੇ ਹਮਲਾਵਰਾਂ ਨੇ ਇਕ ਪੁਲਿਸ ਸਟੇਸ਼ਨ ‘ਤੇ ਗੋਲੀਬਾਰੀ ਕੀਤੀ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ । ਮਾਰੂ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਸੂਬੇ ਦੇ ਲੱਕੀ ਮਾਰਵਾਤ ਜ਼ਿਲ੍ਹੇ ਦੇ ਵਾਰਗੜ੍ਹਾ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ। ਥਾਣੇ ਵਿੱਚ […]

ਪਾਕਿਸਤਾਨ ‘ਚ ਤਾਲਿਬਾਨੀ ਅੱਤਵਾਦੀਆਂ ਨੇ ਪੁਲਿਸ ਮੁਲਾਜ਼ਮਾਂ ਨੂੰ ਬਣਾਇਆ ਬੰਧਕ, ਗੋਲੀਬਾਰੀ ‘ਚ ਦੋ ਦੀ ਮੌਤ

Pakistan

ਚੰਡੀਗੜ੍ਹ 19 ਦਸੰਬਰ 2022: ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ ਜ਼ਿਲੇ ‘ਚ ਪਾਕਿਸਤਾਨੀ ਤਾਲਿਬਾਨ ਅੱਤਵਾਦੀਆਂ ਨੇ ਇਕ ਅੱਤਵਾਦ ਵਿਰੋਧੀ ਕੇਂਦਰ ‘ਤੇ ਕਬਜ਼ਾ ਕਰ ਲਿਆ ਅਤੇ ਕੁਝ ਲੋਕਾਂ ਨੂੰ ਬੰਧਕ ਬਣਾ ਲਿਆ। ਇਸ ਦੌਰਾਨ ਗੋਲੀਬਾਰੀ ‘ਚ ਘੱਟੋ-ਘੱਟ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਦੀ ਖ਼ਬਰ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਫੌਜ ਦੇ ਵਿਸ਼ੇਸ਼ ਬਲਾਂ ਨੂੰ […]

ਪਾਕਿਸਤਾਨੀ ਕ੍ਰਿਕਟਰ ਆਸਿਫ ਅਫਰੀਦੀ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼, PCB ਨੇ ਕੀਤਾ ਮੁਅੱਤਲ

Asif Afridi

ਚੰਡੀਗੜ੍ਹ 13 ਸਤੰਬਰ 2022: ਟੀ-20 ਵਿਸ਼ਵ ਕੱਪ ਲਈ ਟੀਮ ਚੋਣ ਤੋਂ ਪਹਿਲਾਂ ਪਾਕਿਸਤਾਨ ਕ੍ਰਿਕਟ ‘ਚ ਹੜਕੰਪ ਮਚ ਗਿਆ ਹੈ । ਪਾਕਿਸਤਾਨ ਦੇ ਕ੍ਰਿਕਟਰ ਆਸਿਫ ਅਫਰੀਦੀ (Asif Afridi) ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ, ਜਿਸ ਨੂੰ ਹੁਣ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮਾਮਲਾ ਅੰਤਰਰਾਸ਼ਟਰੀ ਕ੍ਰਿਕਟਰ ਨਾਲ ਨਹੀਂ ਸਗੋਂ ਪਾਕਿਸਤਾਨ ਦੇ ਘਰੇਲੂ ਕ੍ਰਿਕਟਰ ਨਾਲ ਜੁੜਿਆ ਹੋਇਆ […]