June 30, 2024 9:27 pm

ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ 3 ਮਹੀਨੇ ਦਾ ਬੱਚਾ ਅਗਵਾ, ਪੁਲਿਸ ਭਾਲ ‘ਚ ਜੁਟੀ

Kidnap

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਦੇ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ 3 ਮਹੀਨੇ ਦਾ ਬੱਚਾ (ਲੜਕਾ) ਅਗਵਾ (Kidnap) ਹੋ ਗਿਆ। ਬੱਚੇ ਦਾ ਪਰਿਵਾਰ ਸੀਵਾਨ, ਬਿਹਾਰ ਤੋਂ ਲੁਧਿਆਣਾ ਆਇਆ ਸੀ ਅਤੇ ਬੁੱਢੇਵਾਲ ਰੋਡ, ਜੰਡਿਆਲੀ ਜਾਣਾ ਸੀ। ਦੇਰ ਰਾਤ ਹੋਣ ਕਾਰਨ ਬੱਚੇ ਦੀ ਮਾਂ ਸੋਨਮ ਦੇਵੀ ਅਤੇ ਪਿਤਾ ਆਰਾਮ ਕਰਨ ਲਈ ਰੇਲਵੇ ਸਟੇਸ਼ਨ ‘ਤੇ ਰੁਕੇ। ਬੱਚੇ ਦੀ […]

ਸਕੂਲ ਵੈਨ ‘ਚੋਂ ਬੱਚੀ ਨੂੰ ਗੋਦੀ ਚੁੱਕਿਆ ਭੱਜਿਆ ਪਿਤਾ, ਮਾਤਾ-ਪਿਤਾ ਦਾ ਅਦਾਲਤ ‘ਚ ਚੱਲ ਰਿਹੈ ਕੇਸ

ਸਕੂਲ ਵੈਨ

ਚੰਡੀਗੜ੍ਹ, 08 ਸਤੰਬਰ 2023: ਲੁਧਿਆਣਾ ‘ਚ ਸਕੂਲ ਵੈਨ ‘ਚੋਂ ਬੱਚੀ ਨੂੰ ਉਸਦਾ ਹੀ ਪਿਤਾ ਗੋਦੀ ਚੁੱਕ ਕੇ ਭੱਜ ਗਿਆ | ਜਿਸਦੀ ਕਿ ਇੱਕ ਵੀਡੀਓ ਵੀ ਵਾਇਰਲ ਹੋ ਗਈ | ਬੱਚੀ ਦੇ ਮਾਪਿਆਂ ਨੇ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ ਦਾ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸੇ ਰੰਜਿਸ਼ ਕਾਰਨ ਉਸ ਨੇ […]

ਬਦਮਾਸ਼ਾਂ ਨੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਬੰਧਕ ਬਣਾ ਕੇ ਕੀਤੀ ਕੁੱਟਮਾਰ, ਮੰਗੀ 50 ਲੱਖ ਦੀ ਫਿਰੌਤੀ

Mangat Rai Bansal

ਚੰਡੀਗੜ੍ਹ, 25 ਫਰਵਰੀ 2023: ਪੰਜਾਬ ਦੇ ਮਾਨਸਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਮੰਗਤ ਰਾਏ ਬਾਂਸਲ (Mangat Rai Bansal) ਨੂੰ ਬਦਮਾਸ਼ਾਂ ਨੇ ਇੱਕ ਵਿਦਿਅਕ ਸੰਸਥਾ ਵਿੱਚ ਬੰਧਕ ਬਣਾ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ […]

ਚਾਰ ਸਾਲਾ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਬਲਾਤਕਾਰ

ਚੰਡੀਗੜ੍ਹ, 04 ਫਰਵਰੀ 2023: ਸਿਟੀ ਫੋਰੈਸਟ ‘ਚ ਚਾਰ ਸਾਲਾ ਬੱਚੀ ਨਾਲ ਬਲਾਤਕਾਰ (Rape) ਕਰਨ ਅਤੇ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਟਿਕਾਣੇ ਲਗਾਉਣ ਦੇ ਦੋਸ਼ੀ ਸੋਨੂੰ ਗੁਪਤਾ (20) ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ 20 ਹਜ਼ਾਰ ਦਾ ਜ਼ੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਕੱਲ੍ਹ ਹੀ ਸੋਨੂੰ ਨੂੰ ਦੋਸ਼ੀ ਕਰਾਰ […]

ਅਮਰੀਕਾ ‘ਚ ਪੰਜਾਬੀ ਪਰਿਵਾਰ ਦੇ ਕਤਲ ਮਾਮਲੇ ‘ਚ ਵੱਡਾ ਖ਼ੁਲਾਸਾ, ਦੋਸ਼ੀ ਦਾ ਪਰਿਵਾਰ ਨਾਲ ‘ਚ ਰਿਹਾ ਸੀ ਝਗੜਾ

ਪੰਜਾਬੀ ਪਰਿਵਾਰ

ਚੰਡੀਗੜ੍ਹ 07 ਅਕਤੂਬਰ 2022: ਬੀਤੇ ਦਿਨ ਅਮਰੀਕਾ ਦੇ ਕੈਲੀਫੋਰਨੀਆ ‘ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਸਨ | ਇਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਮਰਸਡ ਕਾਉਂਟੀ (Merced County) ਸ਼ੈਰਿਫ ਵਰਨ ਵਾਰਨੇਕੇ ਨੇ ਵੀ ਇਸ ਦੀ ਪੁਸ਼ਟੀ ਕੀਤੀ ਸੀ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੀਆਂ ਨੂੰ […]

ਮੁੱਖ ਮੰਤਰੀ ਮਾਨ ਵਲੋਂ ਅਮਰੀਕਾ ‘ਚ ਪੰਜਾਬੀ ਪਰਿਵਾਰ ਦੇ ਕਤਲ ਦੀ ਜਾਂਚ ਲਈ ਵਿਦੇਸ਼ ਮੰਤਰਾਲੇ ਤੋਂ ਦਖਲ ਦੀ ਮੰਗ

America

ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ (California) ਵਿੱਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਦੀ ਜਾਂਚ ਲਈ ਸੰਯੁਕਤ ਰਾਜ ਅਮਰੀਕਾ ਦੀ ਫੈਡਰਲ ਸਰਕਾਰ (US Federal Government) ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ।ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ […]

ਕੁਲਦੀਪ ਧਾਲੀਵਾਲ ਨੇ ਅਮਰੀਕਾ ‘ਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ

California

ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ (California) ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ […]

ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦੇ ਕਤਲ ਦੀ CM ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ

ਛੋਟੇ ਸਾਹਿਬਜ਼ਾਦਿਆਂ

ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ (California) ‘ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਦੁੱਖ ਦਾ ਪ੍ਰਗਟਾਵਾ ਕੀਤਾ |ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ ‘ਚ ਅਗਵਾ ਕਰ 4 ਭਾਰਤੀਆਂ ਦੇ ਕਤਲ ਦੀ ਖ਼ਬਰ ਮਿਲੀ, ਜਿਨ੍ਹਾਂ ਵਿੱਚ 8 ਮਹੀਨੇ ਦੀ […]

ਕੈਲੀਫੋਰਨੀਆ ‘ਚ ਅਗਵਾ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਦੀ ਲਾਸ਼ਾਂ ਬਰਾਮਦ, ਪੁਲਿਸ ਵਲੋਂ ਇਕ ਵਿਅਕਤੀ ਗ੍ਰਿਫਤਾਰ

ਪੰਜਾਬੀ ਪਰਿਵਾਰ

ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ ‘ਚ ਤਿੰਨ ਦਿਨ ਪਹਿਲਾਂ ਅਗਵਾ ਕਰ ਲਿਆ ਗਿਆ ਸੀ, ਪੰਜਾਬੀ ਪਰਿਵਾਰ ਦੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ | ਇਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਮਰਸਡ ਕਾਉਂਟੀ (Merced County) ਸ਼ੈਰਿਫ ਵਰਨ ਵਾਰਨੇਕੇ ਨੇ ਵੀ ਇਸ ਦੀ ਪੁਸ਼ਟੀ ਕੀਤੀ […]

ਪੰਜਾਬ ਪੁਲਿਸ ਨੇ ਖਰੜ ਦੇ ਇੰਜਨੀਅਰਿੰਗ ਵਿਦਿਆਰਥੀ ਅਗਵਾ ਕਾਂਡ ਦੀ ਗੁੱਥੀ 48 ਘੰਟਿਆਂ ‘ਚ ਸੁਲਝਾਈ, 3 ਮੁਲਜ਼ਮ ਗ੍ਰਿਫਤਾਰ

ਖਰੜ

ਚੰਡੀਗੜ੍ਹ/ਐਸਏਐਸ ਨਗਰ 19 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਇੱਕ ਹੋਰ ਸਫ਼ਲਤਾ ਪ੍ਰਾਪਤ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਖਰੜ ਦੇ ਇੱਕ ਨੌਜਵਾਨ ਦੇ ਅਗਵਾ ਕਾਂਡ ਨੂੰ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ | […]