July 7, 2024 10:32 pm

ਕੀਰਤਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਦੋ ਸ਼ਰਧਾਲੂਆਂ ਦੀ ਸੜਕ ਹਾਦਸੇ ‘ਚ ਮੌਤ

Kiratpur Sahib

ਚੰਡੀਗ੍ਹੜ, 13 ਅਪ੍ਰੈਲ, 2024: ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ (Kiratpur Sahib) ਵਿਖੇ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਇਸੇ ਦੌਰਾਨ ਸ਼ਨੀਵਾਰ ਸਵੇਰੇ ਕੀਰਤਪੁਰ ਸਾਹਿਬ-ਮਨਾਲੀ ਰੋਡ ‘ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ […]

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ ‘ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

KIRATPUR SAHIB

ਚੰਡੀਗੜ੍ਹ, 14 ਮਾਰਚ 2024: ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ ‘ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕਰ ਸਿੰਘ (ਅਲਪਾਈਨ ਢਾਬੇ ਦੇ ਮਾਲਕ ਦਾ ਪੁੱਤਰ), ਢਾਬਾ ਮੈਨੇਜਰ ਮਨਪ੍ਰੀਤ ਸਿੰਘ ਅਤੇ ਦੋ ਵੇਟਰਾਂ […]

ਟਰੱਕ ਓਪਰੇਟਰਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਹਮੇਸ਼ਾ ਬਚਨਬੱਧ ਹਾਂ: ਹਰਜੋਤ ਸਿੰਘ ਬੈਂਸ

School of Eminence

ਕੀਰਤਪੁਰ ਸਾਹਿਬ 24 ਜੂਨ ,2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਪਾਰਦਰਸ਼ੀ ਢੰਗ ਨਾਲ ਸੂਬੇ ਦੇ 29 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 88% ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ.ਹਰਜੋਤ […]

ਪਿੰਡ ਮੂਸਾ ‘ਚ ਅੰਤਿਮ ਸਸਕਾਰ ਵਾਲੀ ਜਗ੍ਹਾ ‘ਤੇ ਬਣਾਈ ਸਿੱਧੂ ਮੂਸੇਵਾਲਾ ਦੀ ਯਾਦਗਾਰ

ਸਿੱਧੂ ਮੂਸੇਵਾਲਾ

ਚੰਡੀਗੜ੍ਹ 01 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਗਿਆ ਸੀ | ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਫੁੱਲ ਕੀਰਤਪੁਰ ਸਾਹਿਬ ਜਲ ਪ੍ਰਵਾਹ ਕੀਤੇ ਗਏ। ਇਸ ਦੇ ਨਾਲ ਹੀ ਜਿਸ ਜਗ੍ਹਾ ਤੇ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ, ਉਸੇ ਥਾਂ ‘ਤੇ […]

ਹੋਲੇ-ਮੁਹੱਲੇ ਨੂੰ ਲੈ ਕੇ ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਆਈ ਵੱਡੀ ਖਬਰ

anandpur sahib

ਹੋਲਾ-ਮੁਹੱਲਾ (Hola-Mohalla) 2022 ਦਾ ਤਿਉਹਾਰ ਕੀਰਤਪੁਰ ਸਾਹਿਬ (Kiratpur Sahib) ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 14 ਤੋਂ 16 ਅਤੇ 17 ਤੋਂ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਦੇਸ਼-ਵਿਦੇਸ਼ ਤੋਂ ਆਉਂਦੀਆਂ ਲੱਖਾਂ ਸੰਗਤਾਂ ਨੂੰ ਮੇਲਾ ਖੇਤਰ ਨਾਲ ਸਬੰਧਤ ਹਰ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਪ੍ਰਸ਼ਾਸਨ ਵੱਲੋਂ ਇਕ ਵਿਸ਼ੇਸ਼ ਵੈੱਬਸਾਈਟ ਤਿਆਰ ਕੀਤੀ ਜਾ ਰਹੀ ਹੈ, ਜਿਸ ‘ਤੇ […]