July 8, 2024 1:07 am

ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਲੌਂਗੋਵਾਲ ਪਹੁੰਚਣ ‘ਤੇ ਕਿਸਾਨਾਂ ਵੱਲੋਂ ਸ਼ਰਧਾਂਜਲੀ ਭੇਂਟ

Longowal

ਪਟਿਆਲਾ, 25 ਅਗਸਤ 2023: ਲੌਂਗੋਵਾਲ (Longowal) ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜੱਪ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਰਖਵਾਇਆ ਗਿਆ, ਪੁਲਿਸ ਅਧਿਕਾਰੀ ਅਨੁਸਾਰ ਪ੍ਰੀਤਮ ਸਿੰਘ ਮ੍ਰਿਤਕ ਦੇਹ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ । […]

ਕਿਰਤੀ ਕਿਸਾਨ ਯੂਨੀਅਨ ਵੱਲੋਂ ਭਾਰਤ-ਪਾਕਿਸਤਾਨ ਵਪਾਰ ਅਟਾਰੀ ਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖੋਲ੍ਹਣ ਦੀ ਮੰਗ

Kirti Kisan Union

ਅੰਮ੍ਰਿਤਸਰ, 22 ਅਗਸਤ 2023: ਕਿਰਤੀ ਕਿਸਾਨ ਯੂਨੀਅਨ (Kirti Kisan Union) ਨੇ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਭਾਰਤ-ਪਾਕਿਸਤਾਨ ਵਪਾਰ ਖੋਲ੍ਹਣ ਦੀ ਜੋਰਦਾਰ ਮੰਗ ਕੀਤੀ ਹੈ। ਜੱਥੇਬੰਦੀ ਨੇ ਇਸ ਮੰਗ ਨੂੰ ਲੈ ਕੇ 18 ਸਤੰਬਰ ਨੂੰ ਅਟਾਰੀ ਵਿਖੇ ਅਤੇ 20 ਸਤੰਬਰ ਨੂੰ ਹੁਸੈਨੀਵਾਲਾ ਵਿਖੇ ਅਤੇ ਸੂਬੇ ਦੇ ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ ਅਤੇ ਮੋਗਾ ਆਦਿ ਜ਼ਿਲ੍ਹਿਆਂ […]

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਫਿਲੌਰ ‘ਚ ਰੇਲਾਂ ਦਾ ਕੀਤਾ ਚੱਕਾ ਜਾਮ

Samyukt Kisan Morcha

ਫਿਲੌਰ , 18 ਅਪ੍ਰੈਲ 2023: ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਦੇ ਸੱਦੇ ‘ਤੇ ਅੱਜ 12 ਵਜੇ ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਸਥਾਨਕ ਰੇਲਵੇ ਸਟੇਸ਼ਨ ‘ਤੇ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਆਲ ਇੰਡੀਆ ਕਿਸਾਨ ਸਭਾ ਵਲੋਂ ਸੁਰਜੀਤ ਸਿੰਘ ਸਮਰਾ, ਕੁਲਜੀਤ ਸਿੰਘ, […]

ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਸਿਰਜ ਕੇ ਫੜੇ ਬੇਦੋਸ਼ੇ ਨੌਜਵਾਨਾਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ

Kirti Kisan Union

ਚੰਡੀਗੜ੍ਹ,24 ਮਾਰਚ 2023: ਕਿਰਤੀ ਕਿਸਾਨ ਯੂਨੀਅਨ (Kirti Kisan Union) ਨੇ ਪੰਜਾਬ ਵਿੱਚ ਬੀਤੇ ਕੁੱਝ ਦਿਨਾਂ ਤੋਂ ਭਾਜਪਾ ਦੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਵੱਲੋਂ ਸਿਰਜੇ ਜਾ ਰਹੇ ਦਹਿਸ਼ਤ ਦੇ ਮਾਹੌਲ ਦੀ ਨਿਖੇਧੀ ਕਰਦਿਆਂ ਫੜੇ ਗਏ ਬੇਦੋਸ਼ੇ ਨੌਜਵਾਨਾਂ ਨੂੰ ਤੁਰੰਤ ਰਿਹਾ ਕਰਨ ਅਤੇ ਪੰਜਾਬ ਵਿੱਚੋਂ ਕੇਂਦਰੀ ਸੁਰੱਖਿਆ ਬਲਾਂ ਨੂੰ ਬਾਹਰ ਕਰਨ ਦੀ ਜ਼ੋਰਦਾਰ ਮੰਗ […]