July 2, 2024 10:12 pm

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜੱਥਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸ਼ੰਭੂ ਬਾਰਡਰ ਲਈ ਹੋਇਆ ਰਵਾਨਾ

Kisan Mazdoor Sangharsh

ਅੰਮ੍ਰਿਤਸਰ, 20 ਮਾਰਚ 2024: ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਤੇ ਹੋਰ ਕਈ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਹੁਣ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕਰ ਰਹੇ ਹਨ | ਜਿਸ ਨੂੰ ਲੈ ਕੇ ਲਗਾਤਾਰ ਹੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ […]

ਸ਼ੁੱਭਕਰਨ ਸਿੰਘ ਦੇ ਜੱਦੀ ਪਿੰਡ ਬੱਲੋ, ਬਠਿੰਡਾ ‘ਚੋਂ 15 ਮਾਰਚ ਨੂੰ ਦੇਸ ਪੱਧਰੀ ਕੱਲਸ਼ ਯਾਤਰਾ ਦਾ ਹੋਵੇਗਾ ਆਗਾਜ਼

liquor

ਚੰਡੀਗ੍ਹੜ, 13 ਮਾਰਚ 2024: ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਨੇ ਕਿਸਾਨ ਅੰਦੋਲਨ ਦੇ 30ਵੇਂ ਦਿਨ ਇਸ ਅੰਦੋਲਨ ਦੌਰਾਨ ਹੋਏ ਸ਼ਹੀਦ ਕਿਸਾਨ ਸਾਥੀਆਂ ਨੂੰ ਸਮਰਪਿਤ ਅਹਿਮ ਫੈਸਲੇ ਲਏ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਅਮਰਜੀਤ ਸਿੰਘ ਮੋਹੜੀ, ਮਨਜੀਤ ਸਿੰਘ ਘੁਮਾਣ ਅਭਿਮੰਨਿਊ ਕੋਹਾੜ ਲਖਵਿੰਦਰ ਸਿੰਘ ਔਲਖ, […]

ਕਾਂਗਰਸ ਨੇ ਰਾਜਪਾਲ ਦਾ ਭਾਸ਼ਣ ਰੋਕ ਕੇ ਸਦਨ ਦਾ ਅਪਮਾਨ ਕੀਤਾ: ਹਰਪਾਲ ਸਿੰਘ ਚੀਮਾ

Harpal Singh Cheema

ਚੰਡੀਗੜ੍ਹ, 01 ਮਾਰਚ 2024: ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਜਿਵੇਂ ਹੀ ਰਾਜਪਾਲ ਦਾ ਸੰਬੋਧਨ ਸ਼ੁਰੂ ਹੋਇਆ ਤਾਂ ਕਿਸਾਨ ਅੰਦੋਲਨ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਵਿੱਚ ਵਿਘਨ ਪਿਆ । ਕਾਂਗਰਸੀ (Congress) ਆਗੂਆਂ ਨੇ […]

ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਪਾਈ ਝਾੜ

Kisan Andolan

ਚੰਡੀਗੜ੍ਹ, 29 ਫਰਵਰੀ 2024: ਪੰਜਾਬ-ਹਰਿਆਣਾ ਦੇ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ (Kisan Andolan) ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਕੀਤੀ ਹੈ । ਹਾਈ ਕੋਰਟਨੇ ਹਰਿਆਣਾ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਝਾੜ ਪਾਈ ਹੈ । ਕਿਸਾਨਾਂ ਵੱਲੋਂ ਪੀਆਈਐਲ ਦਾਇਰ ਕਰਨ ਵਾਲੇ ਵਕੀਲ ਉਦੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ […]

ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਕੱਢੇਗੀ ਕਿਸਾਨ ਬਚਾਓ ਟਰੈਕਟਰ ਮਾਰਚ

Punjab Congres

ਚੰਡੀਗੜ੍ਹ, 27 ਫਰਵਰੀ 2024: ਪੰਜਾਬ ਕਾਂਗਰਸ (Punjab Congress) ਕਿਸਾਨ ਅੰਦੋਲਨ ਦੇ ਹੱਕ ਵਿੱਚ ਨਿੱਤਰ ਆਈ ਹੈ। ਕਾਂਗਰਸ ਵੱਲੋਂ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਬਚਾਓ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਲਈ ਮੈਡੀਕਲ ਕੈਂਪ ਅਤੇ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ। ਇਹ ਪ੍ਰੋਗਰਾਮ ਕਾਂਗਰਸ ਦੇ ਸੂਬਾ ਪ੍ਰਧਾਨ […]

ਕਿਸਾਨ ਜਥੇਬੰਦੀਆਂ ਦੀ ਹੋਵੇਗੀ ਸਾਂਝੀ ਬੈਠਕ, ਦਿੱਲੀ ਕੂਚ ਬਾਰੇ ਲਿਆ ਜਾ ਸਕਦੈ ਫੈਸਲਾ

farmers' organizations

ਚੰਡੀਗੜ੍ਹ, 27 ਫਰਵਰੀ 2024: ਅੱਜ ਕਿਸਾਨ ਅੰਦੋਲਨ ਦਾ 16ਵਾਂ ਦਿਨ ਹੈ। ਅੱਜ ਕਿਸਾਨ 29 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਬਾਰੇ ਫੈਸਲਾ ਲਿਆ ਜਾਵੇਗਾ। ਇਸ ਦੇ ਲਈ ਕਿਸਾਨ ਜਥੇਬੰਦੀਆਂ (farmers’ organizationsਦੀ ਸ਼ੰਭੂ ਬਾਰਡਰ ‘ਤੇ ਪ੍ਰੈਸ ਕਾਨਫਰੈਂਸ ਹੋਵੇਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਕਿਸਾਨ ਆਗੂਆਂ ਨੇ ਆਪੋ-ਆਪਣੇ ਜਥੇਬੰਦੀਆਂ ਨਾਲ ਬੈਠਕ ਕੀਤੀ। ਹੁਣ ਉਹ ਸਾਂਝੀ ਬੈਠਕ […]

ਕਿਸਾਨਾਂ ਨੇ ਕਾਲਾ ਦਿਨ ਮਨਾਉਂਦਿਆਂ ਸਰਕਾਰਾਂ ਖ਼ਿਲਾਫ਼ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

Farmers

ਗੁਰਦਾਸਪੁਰ, 23 ਫਰਵਰੀ 2024: ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਕਿਸਾਨ-ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲਵੇਗਾ। 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਨੌਜਵਾਨ ਸ਼ੁੱਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ (Farmers) ਨੇ ਦਿੱਲੀ ਮਾਰਚ ਰੋਕ ਦਿੱਤਾ ਸੀ। ਅੱਜ ਕਿਸਾਨਾਂ (Farmers) ਵੱਲੋਂ ਅੱਜ ਕਾਲਾ ਦਿਨ ਮਨਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ […]

ਜਲੰਧਰ ‘ਚ ਸ਼ੰਭੂ ਬਾਰਡਰ ‘ਤੇ ਰਹੇ ਇੱਕ ਨੌਜਵਾਨ ਕਿਸਾਨ ਦੀ ਸੜਕ ਹਾਦਸੇ ‘ਚ ਮੌਤ

farmer

ਚੰਡੀਗੜ੍ਹ, 21 ਫਰਵਰੀ 2024: ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਮੂਹ ਨਾਲ ਸ਼ੰਭੂ ਬਾਰਡਰ ਜਾ ਰਹੇ ਇੱਕ ਨੌਜਵਾਨ ਕਿਸਾਨ (farmer) ਦੀ ਜਲੰਧਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਖਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ […]

ਦਿੱਲੀ ਵੱਲ ਵਧਣ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

farmers

ਚੰਡੀਗੜ੍ਹ, 21 ਫਰਵਰੀ 2024: ਕਿਸਾਨ ਅੰਦੋਲਨ ਅੱਜ 9ਵਾਂ ਦਿਨ ਹੈ, ਕਿਸਾਨਾਂ (farmers) ਵਲੋਂ ਅੱਜ ਦਿੱਲੀ ਕੂਚ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਦਿੱਲੀ ਕੂਚ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸ਼ੰਭੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਸਰਕਾਰ ਨੂੰ ਕਿਸਾਨਾਂ ਦੀ ਚਿੰਤਾ ਹੈ ਤਾਂ ਫਿਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਕਿਉਂ ਨਹੀਂ ਮੰਨ ਲੈਂਦੀ। ਕਿਸਾਨ ਆਗੂ ਸਰਵਣ ਸਿੰਘ […]

ਕਿਸਾਨ ਅੰਦੋਲਨ 2024: ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ DGP ਵੱਲੋਂ ਸਖ਼ਤ ਹਦਾਇਤਾਂ ਜਾਰੀ

stubble

ਚੰਡੀਗੜ੍ਹ, 21 ਫਰਵਰੀ 2024: ਕਿਸਾਨ ਅੰਦੋਲਨ (Kisan Andolan) ਅੱਜ 9ਵਾਂ ਦਿਨ ਹੈ, ਕਿਸਾਨਾਂ ਵਲੋਂ ਅੱਜ ਦਿੱਲੀ ਕੂਚ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਇਸ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ ਉਨ੍ਹਾਂ ਵੱਲੋਂ ਜੇ.ਸੀ.ਬੀ., ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਪੰਜਾਬ-ਹਰਿਆਣਾ ਦੇ […]