July 5, 2024 12:26 am

ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ‘ਚ ਮਿਲਿਆ ਜ਼ਬਰਦਸਤ ਹੁੰਗਾਰਾ

Bharat Bandh

ਸੰਗਰੂਰ/ ਨਵਾਸ਼ਹਿਰ 16 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ਤੇ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦੇ ਦਿੱਤੇ ਸੱਦੇ ਨੂੰ ਅੱਜ ਪੰਜਾਬ ਵਿੱਚ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਸੂਬੇ ਭਰ ਵਿੱਚ ਦੁਕਾਨਾਂ, ਵਪਾਰਕ ਅਦਾਰੇ, ਜਨਤਕ ਟਰਾਂਸਪੋਰਟ, ਪੈਟਰੋਲ ਪੰਪ ਅਤੇ ਸਨਅਤੀ ਅਦਾਰੇ ਬੰਦ ਰਹੇ। ਸੂਬੇ ਵਿੱਚ ਕਿਸਾਨਾਂ ਮਜ਼ਦੂਰਾਂ ਨਾਲ ਰਲ ਕੇ […]

ਕੇਂਦਰ ਨਾਲ ਬੈਠਕ ‘ਚ ਕੋਈ ਹੱਲ ਨਹੀਂ ਨਿਕਲਿਆ ਤਾਂ ਅਸੀਂ ਦਿੱਲੀ ਜ਼ਰੂਰ ਜਾਵਾਂਗੇ: ਸਰਵਣ ਸਿੰਘ ਪੰਧੇਰ

Sarwan Singh Pandher

  ਚੰਡੀਗੜ੍ਹ, 16 ਫਰਵਰੀ 2024: ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦਾ ਸੱਦਾ ਦਿੱਤਾ ਗਿਆ, ਜਿਸਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੇਖਣ ਨੂੰ ਮਿਲਿਆ ਹੈ | ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਡੀਆਂ ਮੰਗਾਂ ਛੇਤੀ ਤੋਂ […]

ਪੰਜਾਬ ਦੇ ਕਿਸਾਨਾਂ ਦੇ ਸਮਰਥਨ ‘ਚ ਆਈਆਂ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ, ਪੁਲਿਸ ਕਾਰਵਾਈ ਦੀ ਕੀਤੀ ਨਿੰਦਾ

farmers' organizations

ਚੰਡੀਗੜ੍ਹ, 14 ਫਰਵਰੀ 2024: ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਅਤੇ ਕਰਜ਼ਾ ਮੁਆਫ਼ੀ ਸਮੇਤ 12 ਮੰਗਾਂ ਨੂੰ ਲੈ ਕੇ ਦਿੱਲੀ ਤੱਕ ਮਾਰਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਸਮਰਥਨ ਵਿੱਚ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ (farmers’ organizations) ਅਤੇ ਖਾਪ ਪੰਚਾਇਤਾਂ ਵੀ ਆਉਣ ਲੱਗੀਆਂ ਹਨ। ਪੰਜਾਬ ਦੇ ਕਿਸਾਨਾਂ ਦਾ ਸਮਰਥਨ ਕਰਨ ਲਈ ਹਿਸਾਰ-ਹਾਂਸੀ, ਫਤਿਹਾਬਾਦ ਤੋਂ ਕਿਸਾਨਾਂ ਦੇ ਸਮੂਹ ਸ਼ੰਭੂ […]

SYL ਗੀਤ ਤੋਂ ਬਾਅਦ ਕਿਸਾਨ ਏਕਤਾ ਮੋਰਚਾ ਤੇ ‘ਟਰੈਕਟਰ ਟੂ ਟਵਿਟਰ’ ਅਕਾਊਂਟ ‘ਤੇ ਲਗਾਈ ਪਾਬੰਦੀ

ਟਰੈਕਟਰ ਟੂ ਟਵਿਟਰ

ਚੰਡੀਗੜ੍ਹ 27 ਜੂਨ 2022 : ਬੀਤੇ ਐਤਵਾਰ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ SYL ਨੂੰ ਹਟਾ ਦਿੱਤਾ ਗਿਆ, ਇਸਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੌਰਾਨ ਬਣਾਏ ਟਵਿਟਰ ਅਕਾਊਂਟ ‘ਤੇ ਐਕਸ਼ਨ ਲੈਂਦਿਆਂ ਭਾਰਤੀ ਕਾਨੂੰਨਾਂ ਤਹਿਤ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ 2 ਟਵਿੱਟਰ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਦੋਵੇਂ ਅਕਾਊਂਟ ਕੇਂਦਰ ਸਰਕਾਰ ਦੇ ਖੇਤੀ […]

ਅਕਾਲੀ ਆਗੂ ਹਰਚਰਨ ਸਿੰਘ ਬੈਂਸ ਨੇ ਲਾਠੀਚਾਰਜ ਨੂੰ ਲੈ ਕੇ ਕੀਤਾ ਟਵੀਟ

Harcharan Singh Bains

ਚੰਡੀਗੜ੍ਹ 29 ਮਾਰਚ 2022: ਅਕਾਲੀ ਆਗੂ ਹਰਚਰਨ ਸਿੰਘ ਬੈਂਸ (Harcharan Singh Bains) ਵਲੋਂ ਮੁਕਤਸਰ ‘ਚ ਬੀਤੇ ਰਾਤ ਹੋਏ ਲਾਠੀਚਾਰਜ ਨੂੰ ਲੈ ਕੇ ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਬੇਸ਼ੱਕ ਦਿਖਾਏ ਲਈ ਹੀ ਸਹੀ ਪਰ ਕੋਈ ਝੂਠੀ ਕਾਰਵਾਈ ਕਰ ਦਿਓ ਜ਼ਾਲਮ ਪੁਲਸ ਅਫ਼ਸਰਾਂ ਦੇ ਖ਼ਿਲਾਫ਼। ਜਿਕਰਯੋਗ ਹੈ ਕਿ ਗੁਲਾਬੀ ਸੁੰਡੀ ਨਾਲ […]

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਇਕ ਵਾਰ ਫਿਰ ਅੰਦੋਲਨ ਦੀ ਦਿੱਤੀ ਚਿਤਾਵਨੀ

Rakesh Tikait

ਚੰਡੀਗੜ੍ਹ 23 ਮਾਰਚ 2022: ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾ ਚੁੱਕੇ ਹਨ |ਇਕ ਵਾਰ ਫਿਰ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਸੰਬੰਧ ’ਚ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਇਕ ਵਾਰ ਫਿਰ ਕਿਸਾਨ […]

ਕਿਸਾਨ 11 ਤੋਂ 17 ਅਪ੍ਰੈਲ ਤੱਕ ਐਮਐਸਪੀ ਗਰੰਟੀ ਹਫ਼ਤਾ ਮਨਾਉਣਗੇ

ਕਿਸਾਨ

ਸੰਯੁਕਤ ਕਿਸਾਨ ਮੋਰਚਾ ਨੇ MSP ਦੀ ਗਰੰਟੀ ਦੀ ਮੰਗ ਲਈ ਅੰਦੋਲਨ ਦੇ ਅਗਲੇ ਪੜਾਅ ਦਾ ਐਲਾਨ ਕੀਤਾ | ਅਪਰਾਧੀਆਂ ਨੂੰ ਬਚਾਉਣ ਅਤੇ ਬੇਕਸੂਰ ਕਿਸਾਨਾਂ ਨੂੰ ਫਸਾਉਣ ਵਿਰੁੱਧ ਲਖੀਮਪੁਰ ਖੇੜੀ ਵਿੱਚ ਕਿਸਾਨ ਪ੍ਰਦਰਸ਼ਨ ਕਰਨਗੇ | 3 ਮਹੀਨੇ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਦਿੱਤੇ ਭਰੋਸੇ ‘ਤੇ ਅਮਲ ਨਾ ਕਰਨਾ ਸਰਕਾਰ ਦੇ ਕਿਸਾਨ ਵਿਰੋਧੀ […]

ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ’ਚ 21 ਮਾਰਚ ਨੂੰ ਕਰੇਗਾ ਰੋਸ ਪ੍ਰਦਰਸ਼ਨ

Samyukt Kisan Morcha

ਚੰਡੀਗੜ੍ਹ 14 ਮਾਰਚ 2022: ਅੱਜ ਸੋਮਵਾਰ ਨੂੰ ਦਿੱਲੀ ‘ਚ ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੀ ਬੈਠਕ ਹੋਈ ਹੈ ਅਤੇ ਕਿਸਾਨ ਅੰਦੋਲਨ ਨੂੰ ਦੁਬਾਰਾ ਫਿਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 21 ਮਾਰਚ ਨੂੰ ਦੇਸ਼ ਭਰ ‘ਚ ਰੋਸ ਪ੍ਰਦਰਸ਼ਨ ਹੋਵੇਗਾ। ਇਸ ਤੋਂ ਬਾਅਦ ਚੰਡੀਗੜ੍ਹ […]

ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਤੋਂ ਮੰਗਾਂ ਮੰਨਵਾਉਣ ਲਈ 14 ਨੂੰ ਦਿੱਲੀ ’ਚ ਮੀਟਿੰਗ

farmers' organizations

ਚੰਡੀਗੜ੍ਹ 13 ਮਾਰਚ 2022: ਸੰਯੁਕਤ ਕਿਸਾਨ ਮੋਰਚਾ ਜਥੇਬੰਦੀ ਦੀਆਂ 18 ਕਿਸਾਨ ਜਥੇਬੰਦੀਆਂ (farmers’ organizations) ਨੇ ਇਕ ਮੀਟਿੰਗ ‘ਚ ਮੁੱਲਾਂਪੁਰ ਵਿਖੇ ਹਿੱਸਾ ਲਿਆ | ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਤਿੰਨ ਮੈਂਬਰੀ ਕਮੇਟੀ ਨੇ ਕੀਤੀ, ਜਿਨ੍ਹਾਂ ’ਚ ਨਿਰਭੈ ਸਿੰਘ ਢੁੱਡੀਕੇ, ਰੁਲਦੂ ਸਿੰਘ ਅਤੇ ਬਲਦੇਵ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤੋਂ […]

ਚੋਣ ਨਤੀਜਿਆਂ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

Rakesh Tikait

ਚੰਡੀਗੜ੍ਹ 11 ਮਾਰਚ 2022: ਭਾਰਤ ਦੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਬੀਤੇ ਦਿਨ ਐਲਾਨੇ ਜਾ ਚੁੱਕੇ ਹਨ | ਜਿਸ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਹੈਰਾਨੀਜਨਕ ਬਹੁਮਤ ਪ੍ਰਾਪਤ ਕੀਤਾ ਤੇ ਦੂਜੇ ਪਾਸੇ ਭਾਜਪਾ ਨੇ ਗੋਆ , ਉੱਤਰਾਖੰਡ , ਮਣੀਪੁਰ ਅਤੇ ਉੱਤਰ ਪ੍ਰਦੇਸ਼ ‘ਚ ਜਿੱਤ ਹਾਸਲ ਕੀਤੀ ਹੈ | ਇਸ ਦੌਰਾਨ ਕਿਸਾਨ […]