July 7, 2024 8:18 pm

Lakhimpur Kheri Violence: ਸੁਪਰੀਮ ਕੋਰਟ ਵਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ

Lakhimpur Kheri Violence

ਚੰਡੀਗੜ੍ਹ 18 ਅਪ੍ਰੈਲ 2022: ਲਖੀਮਪੁਰ ਖੀਰੀ ਹਿੰਸਾ (Lakhimpur Kheri Violence) ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਵਲੋਂ ਵੱਡਾ ਝਟਕਾ ਲੱਗਿਆ ਹੈ। ਇਸਦੇ ਚੱਲਦੇ ਚੀਫ ਜਸਟਿਸ ਐੱਨਵੀ ਰਮਨਾ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਸੂਰਿਆਕਾਂਤ ਦੀ ਬੈਂਚ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ’ਤੇ ਫ਼ੈਸਲਾ ਸੁਣਾਏਗੀ। ਹਿੰਸਾ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਵੱਲੋਂ ਜ਼ਮਾਨਤ […]

ਝੱਜਰ ਵਿੱਚ ਦੁਸ਼ਯੰਤ ਚੌਟਾਲਾ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ’ਤੇ ਪੁਲਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ

ਦੁਸ਼ਯੰਤ ਚੌਟਾਲਾ

ਚੰਡੀਗੜ੍ਹ, 1 ਅਕਤੂਬਰ 2021 : ਝੱਜਰ ‘ਚ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਸਬੰਧਤ ਇਕ ਪ੍ਰੋਗਰਾਮ ’ਚ ਵਿਰੋਧ ਕਰਨ ਪੁੱਜੇ ਕਿਸਾਨਾਂ ਤੇ ਹਰਿਆਣਾ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ । ਪੁਲੀਸ ਅਨੁਸਾਰ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਨੇ ਬੈਰੀਕੇਡ ਟੱਪ ਕੇ ਉਪ ਮੁੱਖ ਮੰਤਰੀ ਦੇ ਪ੍ਰੋਗਰਾਮ ਵਾਲੀ ਥਾਂ ਵੱਲ ਵਧਣ ਦੀ ਕੋਸ਼ਿਸ਼ ਕੀਤੀ। ਇਹ […]

ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ ਕਿਹਾ -‘ਮੋਦੀ ਸਰਕਾਰ ਸਿਰਫ ਮਿੱਤਰਾਂ ਨਾਲ ਹੈ’

ਰਾਹੁਲ ਗਾਂਧੀ

ਚੰਡੀਗੜ੍ਹ ,22 ਸਤੰਬਰ 2021 : ਰਾਹੁਲ ਗਾਂਧੀ ਨੇ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਦੇ ਕਿਹਾ ਕਿ ਮੋਦੀ ਸਰਕਾਰ ਸਿਰਫ ਆਪਣੇ ਮਿੱਤਰਾ ਨਾਲ ਹੈ, ਪਰ ਦੇਸ਼ ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਨਾਲ ਹੈ ਜੋ ਅਧਿਕਾਰਾਂ ਅਤੇ ਸਵੈ-ਮਾਣ ਲਈ ਸੱਤਿਆਗ੍ਰਹਿ ਕਰ ਰਹੇ ਹਨ। ਮੈਂ ਦੇਸ਼ ਦੇ ਨਾਲ ਹਾਂ ਅਤੇ ਹਮੇਸ਼ਾ ਰਹਾਂਗਾ।

ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਹੁਣ ਤੱਕ 31970 ਖੇਤੀ ਮਸ਼ੀਨਾਂ ਨੂੰ ਪ੍ਰਵਾਨਗੀ

ਖੇਤੀਬਾੜੀ ਵਿਭਾਗ

ਚੰਡੀਗੜ੍ਹ, 14 ਸਤੰਬਰ 2021 :  ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਕੀਮ ਦੇ ਤਹਿਤ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਸ.ਸੀ.) ਨੂੰ ਹੁਣ ਤੱਕ 31,970 ਖੇਤੀ ਮਸ਼ੀਨਾਂ/ਉਪਕਰਨ ਸਬਸਿਡੀ ਉਤੇ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ […]

ਭਾਜਪਾ ਸਰਕਾਰ ਕਿਸਾਨੀ ਮੁੱਦੇ ਤੋਂ ਘਬਰਾਈ ਹੋਈ ਹੈ : ਪ੍ਰਤਾਪ ਸਿੰਘ ਬਾਜਵਾ

partap singh bajwa

ਚੰਡੀਗੜ੍ਹ ,5 ਅਗਸਤ 2021 : ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਹਨ | ਜਿੰਨਾ ਦਾ ਵੱਖ -ਵੱਖ ਸਿਆਸੀ ਪਾਰਟੀਆਂ ਵੱਲੋਂ ਸਾਥ ਵੀ ਦਿੱਤਾ ਜਾ ਰਿਹਾ ਹੈ ,ਇਸੇ ਨੂੰ ਲੈ ਕੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਿਸਾਨਾਂ ਦੇ ਹੱਕ ‘ਚ ਕਿਹਾ ਕਿ ਪਿਛਲੇ […]

ਕਿਸਾਨੀ ਅੰਦੋਲਨ ਦਾ ਅਸਰ ,ਚੰਡੀਗੜ੍ਹ ਮਟਕਾ ਚੌਕ ਦੀ ਥਾਂ ਬਾਬਾ ਲਾਭ ਸਿੰਘ ਚੌਕ ਪਿਆ ਨਾਂ

ਚੰਡੀਗੜ੍ਹ,26 ਜੁਲਾਈ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਹੈ | ਜਿਸ ਦੇ ਵਿਰੋਧ ਵਿਚ ਵੱਖ -ਵੱਖ ਥਾਵਾਂ ਤੇ ਲੋਕ ਧਰਨਾ ਪ੍ਰਦਰਸ਼ਨ ਕਰ ਰਹੇ ਹਨ | ਇਸੇ ਦੇ ਚਲਦਿਆਂ ਚੰਡੀਗੜ੍ਹ ‘ਚ ਬਾਬਾ ਲਾਭ ਸਿੰਘ ਪਿਛਲੇ ਕਈ ਦਿਨਾਂ ਤੋਂ ਮਟਕਾ ਚੌਕ (Matka Chowk) ‘ਤੇ ਕਿਸਾਨੀ ਹੱਕਾਂ ਲਈ ਡਟੇ […]