July 7, 2024 8:05 pm

ਜਸਟਿਨ ਲੈਂਗਰ ਨਹੀਂ ਬਣਨਾ ਚਾਹੁੰਦੇ ਭਾਰਤੀ ਟੀਮ ਦੇ ਮੁੱਖ ਕੋਚ, ਕੇ.ਐੱਲ ਰਾਹੁਲ ਦੀ ਗੱਲਬਾਤ ਦਾ ਦਿੱਤਾ ਹਵਾਲਾ

Justin Langer

ਚੰਡੀਗੜ੍ਹ, 24 ਮਈ 2024: ਗੌਤਮ ਗੰਭੀਰ ਤੋਂ ਇਲਾਵਾ ਆਸਟਰੇਲੀਆ ਦੇ ਸਾਬਕਾ ਖਿਡਾਰੀਆਂ ਰਿਕੀ ਪੋਂਟਿੰਗ ਅਤੇ ਜਸਟਿਨ ਲੈਂਗਰ (Justin Langer) ਦਾ ਨਾਂ ਵੀ ਮੁੱਖ ਕੋਚ ਦੀ ਦੌੜ ਵਿੱਚ ਸੀ ਪਰ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਹਾਲ ਹੀ ਵਿੱਚ ਆਸਟਰੇਲੀਆਈ ਕ੍ਰਿਕਟਰਾਂ ਦੇ ਮੁੱਖ ਕੋਚ ਦੇ ਅਹੁਦੇ ਲਈ ਕਿਸੇ ਤਰ੍ਹਾਂ ਦੇ ਸੰਪਰਕ ਤੋਂ ਇਨਕਾਰ ਕਰ ਦਿੱਤਾ ਹੈ | […]

ਟੀਮ ਦੇ ਪ੍ਰਦਰਸ਼ਨ ਤੋਂ ਨਾਖੁਸ਼ ਨਜ਼ਰ ਆਏ ਸਨਰਾਈਜ਼ਰਸ ਹੈਦਰਾਬਾਦ ਦੇ ਮਾਲਕ, KL ਰਾਹੁਲ ਨਾਲ ਕੀਤੀ ਬਹਿਸ

Sunrisers Hyderabad

ਚੰਡੀਗੜ੍ਹ, 09 ਮਈ 2024: ਸਨਰਾਈਜ਼ਰਸ ਹੈਦਰਾਬਾਦ (Sunrisers Hyderabad) ਨੇ ਬੁੱਧਵਾਰ ਨੂੰ ਲਖਨਊ ਸੁਪਰਜਾਇੰਟਸ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕੀਤੀ। ਟ੍ਰੈਵਿਸ ਹੈੱਡ ਅਤੇ ਅਭਿਸ਼ੇਕ ਸ਼ਰਮਾ ਦੇ ਤੂਫਾਨ ‘ਚ ਲਖਨਊ ਦਾ ਕੋਈ ਵੀ ਗੇਂਦਬਾਜ਼ ਆਪਣੀ ਭਰੋਸੇਯੋਗਤਾ ਨਹੀਂ ਬਚਾ ਸਕਿਆ। ਦੋਵਾਂ ਬੱਲੇਬਾਜ਼ਾਂ ਨੇ ਧਮਾਕੇਦਾਰ ਪ੍ਰਦਰਸ਼ਨ ਕਰਦਿਆਂ ਟੀਮ ਨੂੰ 10 ਵਿਕਟਾਂ ਨਾਲ ਜਿੱਤ ਦਿਵਾਈ। ਲਖਨਊ ਸੁਪਰਜਾਇੰਟਸ ਨੇ 20 ਓਵਰਾਂ ਵਿੱਚ […]

LSG vs RR: ਲਖਨਊ ਨੂੰ ਹਰਾ ਕੇ ਪਲੇਆਫ ‘ਚ ਜਗ੍ਹਾ ਬਣਾਉਣ ਦੇ ਇਰਾਦੇ ਨਾਲ ਉਤਰੇਗੀ ਰਾਜਸਥਾਨ ਰਾਇਲਜ਼

Rajasthan Royals

ਚੰਡੀਗੜ੍ਹ, 27 ਅਪ੍ਰੈਲ, 2024: ਅੱਜ ਦਿਨ ਦੇ ਦੂਜੇ ਮੈਚ ਵਿੱਚ ਲਖਨਊ ਸੁਪਰਜਾਇੰਟਸ ਦਾ ਸਾਹਮਣਾ ਰਾਜਸਥਾਨ ਰਾਇਲਜ਼  (Rajasthan Royals) ਨਾਲ ਹੋਵੇਗਾ ਜਿਸ ਨੇ ਇਸ ਸੈਸ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਲਖਨਊ ਦੇ ਅਟਲ ਵਿਹਾਰੀ ਵਾਜਪਾਈ ਏਕਾਨਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਰਾਜਸਥਾਨ ਦੀ ਟੀਮ ਇਹ ਮੈਚ ਜਿੱਤ ਕੇ ਪਲੇਆਫ ‘ਚ […]

ਇੰਗਲੈਂਡ ਖ਼ਿਲਾਫ਼ ਦੂਜੇ ਟੈਸਟ ਮੈਚ ਤੋਂ ਪਹਿਲਾਂ ਰਵਿੰਦਰ ਜਡੇਜਾ ਤੇ ਕੇਐੱਲ ਰਾਹੁਲ ਬਾਹਰ, ਇਨ੍ਹਾਂ ਖਿਡਾਰੀਆਂ ਨੂੰ ਮਿਲਿਆ ਮੌਕਾ

KL Rahul

ਚੰਡੀਗੜ੍ਹ, 29 ਜਨਵਰੀ 2024: ਭਾਰਤੀ ਟੀਮ ਨੂੰ ਇੰਗਲੈਂਡ ਖ਼ਿਲਾਫ਼ ਦੂਜੇ ਟੈਸਟ ਤੋਂ ਪਹਿਲਾਂ ਦੋ ਵੱਡੇ ਝਟਕੇ ਲੱਗੇ ਹਨ। ਰਵਿੰਦਰ ਜਡੇਜਾ ਅਤੇ ਕੇਐੱਲ ਰਾਹੁਲ (KL Rahul) ਜ਼ਖਮੀ ਹਨ ਅਤੇ ਦੂਜੇ ਟੈਸਟ ਲਈ ਟੀਮ ਤੋਂ ਬਾਹਰ ਹਨ। ਬੀਸੀਸੀਆਈ ਨੇ ਇਹ ਜਾਣਕਾਰੀ ਦਿੱਤੀ ਹੈ। ਦੂਜਾ ਟੈਸਟ 2 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਜਡੇਜਾ ਨੂੰ ਹੈਮਸਟ੍ਰਿੰਗ ਦੀ ਸੱਟ […]

IND vs ENG Test: ਭਾਰਤ ਤੇ ਇੰਗਲੈਂਡ ਵਿਚਾਲੇ ਦੂਜੇ ਦਿਨ ਦੀ ਖੇਡ ਸਮਾਪਤ, ਸੈਂਕੜੇ ਬਣਾਉਣ ਤੋਂ ਖੁੰਝੇ KL ਰਾਹੁਲ ਤੇ ਜੈਸਵਾਲ

IND vs ENG

ਚੰਡੀਗੜ੍ਹ, 26 ਜਨਵਰੀ 2024: (IND vs ENG) ਭਾਰਤ ਅਤੇ ਇੰਗਲੈਂਡ ਵਿਚਾਲੇ ਹੈਦਰਾਬਾਦ ‘ਚ ਖੇਡੇ ਜਾ ਰਹੇ ਪਹਿਲੇ ਟੈਸਟ ਦੇ ਦੂਜੇ ਦਿਨ ਦੀ ਖੇਡ ਸਮਾਪਤ ਹੋ ਗਈ ਹੈ। ਇੰਗਲੈਂਡ ਦੀ ਪਹਿਲੀ ਪਾਰੀ 246 ਦੌੜਾਂ ‘ਤੇ ਸਿਮਟ ਗਈ ਸੀ। ਜਵਾਬ ‘ਚ ਭਾਰਤ ਨੇ ਆਪਣੀ ਪਹਿਲੀ ਪਾਰੀ ‘ਚ ਸੱਤ ਵਿਕਟਾਂ ‘ਤੇ 421 ਦੌੜਾਂ ਬਣਾ ਲਈਆਂ ਹਨ। ਫਿਲਹਾਲ ਭਾਰਤੀ […]

IND vs SA: ਦੱਖਣੀ ਅਫਰੀਕਾ ‘ਚ ਵਿਰਾਟ ਕੋਹਲੀ ਕੋਲ 1000 ਦੌੜਾਂ ਪੂਰੀਆਂ ਕਰਨ ਦਾ ਮੌਕਾ, ਕੇ.ਐੱਲ ਰਾਹੁਲ ਰਿਕਾਰਡ ਬਣਾਉਣ ਦੇ ਨੇੜੇ

Virat Kohli

ਚੰਡੀਗਰੀ, 2 ਜਨਵਰੀ 2023: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਅਤੇ ਆਖ਼ਰੀ ਮੈਚ ਭਲਕੇ ਯਾਨੀ 3 ਜਨਵਰੀ ਤੋਂ ਖੇਡਿਆ ਜਾਵੇਗਾ। ਦੋਵੇਂ ਟੀਮਾਂ ਨਿਊਲੈਂਡਸ, ਕੇਪਟਾਊਨ ‘ਚ ਆਹਮੋ-ਸਾਹਮਣੇ ਹੋਣਗੀਆਂ। ਭਾਰਤੀ ਟੀਮ ਸੀਰੀਜ਼ ‘ਚ 0-1 ਨਾਲ ਪਿੱਛੇ ਹੈ। ਸੈਂਚੁਰੀਅਨ ਵਿੱਚ ਖੇਡੇ ਗਏ ਪਹਿਲੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਇੱਕ ਪਾਰੀ ਅਤੇ 32 […]

IND vs SA: ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ‘ਚ ਭਾਰਤ ਦੀ ਪਹਿਲੀ ਪਾਰੀ 245 ਦੌੜਾਂ ‘ਤੇ ਸਮਾਪਤ

Test

ਚੰਡੀਗ੍ਹੜ, 27 ਦਸੰਬਰ 2023: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੋ ਮੈਚਾਂ ਦੀ ਟੈਸਟ (Test) ਸੀਰੀਜ਼ ਦਾ ਪਹਿਲਾ ਮੈਚ ਸੈਂਚੁਰੀਅਨ ‘ਚ ਖੇਡਿਆ ਜਾ ਰਿਹਾ ਹੈ। ਟੈਸਟ ਦੇ ਪਹਿਲੇ ਦਿਨ ਮੀਂਹ ਕਾਰਨ ਵਿਘਨ ਪਿਆ ਅਤੇ ਸਿਰਫ਼ 59 ਓਵਰ ਹੀ ਖੇਡੇ ਜਾ ਸਕੇ। ਅੱਜ ਦੂਜੇ ਦਿਨ ਭਾਰਤੀ ਟੀਮ ਆਪਣੀ ਪਹਿਲੀ ਪਾਰੀ ‘ਚ ਅੱਠ ਵਿਕਟਾਂ ‘ਤੇ 208 ਦੌੜਾਂ ਨਾਲ […]

IND vs AUS: ਭਾਰਤ ਨੇ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਵਿਰਾਟ ਕੋਹਲੀ ਤੇ ਕੇ.ਐੱਲ ਰਾਹੁਲ ਨੇ ਖੇਡੀਆਂ ਅਹਿਮ ਪਾਰੀਆਂ

Virat Kohli

ਚੰਡੀਗੜ੍ਹ , 08 ਅਕਤੂਬਰ 2023: ਭਾਰਤ ਨੇ ਆਸਟਰੇਲੀਆ ਨੂੰ ਛੇ ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ। ਵਨਡੇ ਵਿਸ਼ਵ ਕੱਪ 2023 ਵਿੱਚ ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਆਸਟਰੇਲੀਆ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 199 ਦੌੜਾਂ ਬਣਾਈਆਂ। ਜਵਾਬ […]

ਰੋਹਿਤ ਸ਼ਰਮਾ ਨੇ ਵਨਡੇ ‘ਚ 10 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ, ਅਜਿਹਾ ਕਰਨ ਵਾਲੇ ਛੇਵੇਂ ਭਾਰਤੀ ਖਿਡਾਰੀ ਬਣੇ

Rohit Sharma

ਚੰਡੀਗੜ੍ਹ, 12 ਸਤੰਬਰ 2023: ਰੋਹਿਤ ਸ਼ਰਮਾ (Rohit Sharma) ਨੇ ਵਨਡੇ ਕ੍ਰਿਕਟ ‘ਚ ਆਪਣੀਆਂ 10 ਹਜ਼ਾਰ ਦੌੜਾਂ ਪੂਰੀਆਂ ਕਰ ਲਈਆਂ ਹਨ। ਅਜਿਹਾ ਕਰਨ ਵਾਲਾ ਉਹ ਛੇਵਾਂ ਭਾਰਤੀ ਬੱਲੇਬਾਜ਼ ਬਣ ਗਿਆ ਹੈ। ਰੋਹਿਤ ਨੇ ਕਸੂਨ ਰਜਿਤਾ ਦੀ ਗੇਂਦ ‘ਤੇ ਛੱਕਾ ਲਗਾ ਕੇ ਵਨਡੇ ਕ੍ਰਿਕਟ ‘ਚ ਆਪਣੀਆਂ 10 ਹਜ਼ਾਰ ਦੌੜਾਂ ਪੂਰੀਆਂ ਕੀਤੀਆਂ। ਇਸ ਪਾਰੀ ‘ਚ ਵੀ ਉਹ ਅਰਧ […]

IND vs SL: ਭਾਰਤ ਨੇ ਸ਼੍ਰੀਲੰਕਾ ਖ਼ਿਲਾਫ਼ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ, 3 ਸਪਿਨਰਾਂ ਨਾਲ ਉਤਰੀ ਭਾਰਤੀ ਟੀਮ

IND vs SL

ਚੰਡੀਗੜ੍ਹ, 12 ਸਤੰਬਰ 2023: (IND vs SL) ਏਸ਼ੀਆ ਕੱਪ ਦੇ ਸੁਪਰ-4 ਦੌਰ ‘ਚ ਭਾਰਤੀ ਟੀਮ ਦਾ ਦੂਜਾ ਮੁਕਾਬਲਾ ਸ਼੍ਰੀਲੰਕਾ ਨਾਲ ਹੈ। ਭਾਰਤੀ ਟੀਮ ਇਹ ਮੈਚ ਜਿੱਤ ਕੇ ਫਾਈਨਲ ‘ਚ ਆਪਣੀ ਜਗ੍ਹਾ ਪੱਕੀ ਕਰਨਾ ਚਾਹੇਗੀ। ਇਸ ਦੇ ਨਾਲ ਹੀ ਸ਼੍ਰੀਲੰਕਾ ਵੀ ਇਸ ਮੈਚ ਨੂੰ ਜਿੱਤ ਕੇ ਫਾਈਨਲ ਵਿੱਚ ਥਾਂ ਬਣਾਉਣ ਦੀ ਕੋਸ਼ਿਸ਼ ਕਰੇਗਾ। ਭਾਰਤ ਨੇ ਟਾਸ […]