July 2, 2024 6:56 pm

ਅੰਮ੍ਰਿਤਸਰ ਦੇ ਪਿੰਡ ਕੋਹਾਲੀ ਵਿਖੇ NRI ਦੇ ਫਾਰਮ ਹਾਊਸ ‘ਤੇ ਚੱਲੀਆਂ ਗੋਲੀਆਂ, ਜਾਂਚ ‘ਚ ਜੁਟੀ ਪੁਲਿਸ

Kohali Village

ਚੰਡੀਗੜ੍ਹ, 12 ਮਈ 2023: ਅੰਮ੍ਰਿਤਸਰ ਦੇ ਪਿੰਡ ਕੋਹਾਲੀ (Kohali Village)  ‘ਚ ਐੱਨ.ਆਰ.ਆਈ ਦੇ ਫਾਰਮ ਹਾਊਸ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਹੈ। ਸਵੇਰ ਤੋਂ ਹੀ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰੇ ਫੋਨ ਆ ਰਹੇ ਸਨ। ਸ਼ਾਮ ਨੂੰ ਉਨ੍ਹਾਂ ਦੇ ਘਰ […]