July 2, 2024 6:18 pm

ਕੋਟਕਪੂਰਾ: ਸ਼ਰਧਾਲੂਆਂ ਨਾਲ ਭਰੇ ਵਾਹਨ ਨੂੰ ਟਰਾਲੇ ਨੇ ਮਾਰੀ ਟੱਕਰ, ਪੰਜ ਜਣਿਆਂ ਦੀ ਮੌਤ

Kapurthala

ਚੰਡੀਗੜ੍ਹ, 05 ਅਪ੍ਰੈਲ 2024: ਕੋਟਕਪੂਰਾ (Kotakpura) ਨੇੜਲੇ ਪਿੰਡ ਪੰਜਗਰਾਈ ਖੁਰਦ ਨੇੜੇ ਦੇਰ ਰਾਤ 2 ਵਜੇ ਟਾਟਾ ਏਸ ਅਤੇ ਟਰਾਲੇ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਦੋ ਬੀਬੀਆਂ ਸਮੇਤ 5 ਜਣਿਆਂ ਦੀ ਮੌਤ ਹੋ ਗਈ, ਜਦਕਿ 8 ਜਣੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। […]

ਕੋਟਕਪੂਰਾ ਮੁੱਖ ਮਾਰਗ ’ਤੇ ਬੱਸ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ

Kotakpura

ਚੰਡੀਗੜ੍ਹ, 27 ਜਨਵਰੀ 2024: ਕੋਟਕਪੂਰਾ (Kotakpura) ਮੁੱਖ ਮਾਰਗ ’ਤੇ ਪੈਂਦੇ ਪਿੰਡ ਚੱਡੇਵਾਂ ਨੇੜੇ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ। ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਸੇਵਾਦਾਰਾਂ ਦੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ […]

ਕੋਟਕਪੂਰਾ ਹਲਕੇ ‘ਚ ਜ਼ੁਰਮ ਨੂੰ ਕਿਸੇ ਵੀ ਹਾਲਤ ‘ਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

Kotakpura

ਫ਼ਰੀਦਕੋਟ 2 ਜਨਵਰੀ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਥਾਣਾ ਸਿਟੀ ਕੋਟਕਪੂਰਾ (Kotakpura) ਦੇ ਅਧਿਕਾਰੀਆਂ/ਮੁਲਾਜ਼ਮਾਂ ਨਾਲ ਬੈਠਕ ਕੀਤੀ। ਸਪੀਕਰ ਨੇ ਕਿਹਾ ਕਿ ਉਹਨਾਂ ਦੇ ਹਲਕੇ ਵਿੱਚ ਜ਼ੁਰਮ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਜਿਸ ਲਈ ਢੁਕਵੇਂ ਅਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਜ਼ੁਰਮ ਨਾਲ […]

ਕੋਟਕਪੂਰਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

Canada

ਚੰਡੀਗੜ੍ਹ, 30 ਦਸੰਬਰ, 2023: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਸ਼ਹਿਰ ਕੋਟਕਪੂਰਾ (Kotakpura) ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਕੈਨੇਡਾ (Canada)  ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ, ਜਿੱਥੇ ਬਿਮਾਰ ਹੋਣ ਕਾਰਨ ਉਕਤ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕੋਟਕਪੂਰਾ (Kotakpura) ਨਿਵਾਸੀ ਗੁਰਚਰਨ ਸਿੰਘ […]

ਫਰੀਦਕੋਟ ‘ਚ ਧੁੰਦ ਕਾਰਨ 7 ਵਾਹਨਾਂ ਦੀ ਆਪਸ ‘ਚ ਟੱਕਰ, ਜ਼ਖਮੀਆਂ ‘ਚੋਂ 2 ਦੀ ਹਾਲਤ ਗੰਭੀਰ

Faridkot

ਚੰਡੀਗੜ੍ਹ, 25 ਨਵੰਬਰ 2023: ਫਰੀਦਕੋਟ (Faridkot) ਵਿੱਚ ਕੋਟਕਪੂਰਾ ਸ਼ਹਿਰ ਵਿੱਚੋਂ ਲੰਘਦੇ ਹਾਈਵੇਅ ਨੇੜੇ ਧੁੰਦ ਕਾਰਨ 7 ਵਾਹਨ (vehicles) ਆਪਸ ਵਿੱਚ ਟਕਰਾ ਗਏ। ਜਿਸ ਵਿਚ ਕਈ ਜਣੇ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਧੁੰਦ ਕਾਰਨ ਸਭ ਤੋਂ ਪਹਿਲਾਂ […]

ਮੁੱਖ ਮੰਤਰੀ ਅਤੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਵੇਖਣ ਆਏ ਆਕਸਬ੍ਰਿਜ ਵਰਲਡ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

Punjab Vidhan Sabha

ਚੰਡੀਗੜ, 21 ਅਕਤੂਬਰ 2023: ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ੍ਹ ਵਿਧਾਨ ਸਭਾ (Punjab Vidhan Sabha) ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ […]

ਕੁਲਤਾਰ ਸਿੰਘ ਸੰਧਵਾਂ ਵੱਲੋਂ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

Kultar Singh Sandhwan

ਚੰਡੀਗੜ੍ਹ, 19 ਸਤੰਬਰ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮਾਰਗ ‘ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੰਧਵਾਂ ਨੇ ਕਿਹਾ ਕਿ ਹਾਦਸਾਗ੍ਰਸਤ ਲੋਕਾਂ ਦੀ ਸਲਾਮਤੀ ਦੀ ਪ੍ਰਮਾਤਮਾ ਅੱਗੇ ਅਰਦਾਸ […]

ਕੋਟਕਪੂਰਾ ਬੱਸ ਹਾਦਸੇ ‘ਚ ਹੁਣ ਤੱਕ ਅੱਠ ਸਵਾਰੀਆਂ ਦੀ ਮੌਤ, CM ਭਗਵੰਤ ਨੇ ਹਾਦਸੇ ‘ਤੇ ਦੁੱਖ ਪ੍ਰਗਟਾਇਆ

bus accident

ਚੰਡੀਗੜ੍ਹ, 19 ਸਤੰਬਰ 2023: ਸ੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ ਅੱਜ ਦੁਪਹਿਰ ਨੂੰ ਮੁਕਤਸਰ-ਕੋਟਕਪੂਰਾ ਰੋਡ ‘ਤੇ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਕਾਰਨ ਵੱਡਾ ਹਾਦਸਾ (bus accident)  ਵਾਪਰ ਗਿਆ । ਇਹ ਨਿੱਜੀ ਬੱਸ ਮੁਕਤਸਰ ਤੋਂ ਕੋਟਕਪੂਰਾ ਜਾ ਰਹੀ ਸੀ। ਇਹ ਹਾਦਸਾ ਬੱਸ ਦੇ ਨਹਿਰ ਦੇ ਪੁਲ ਦੇ ਲੋਹੇ ਦੇ ਐਂਗਲ ਨਾਲ ਟਕਰਾ ਜਾਣ ਕਾਰਨ ਵਾਪਰਿਆ। […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਚੌਥਾ ਚਲਾਨ ਪੇਸ਼

Kotakpura shooting case

ਚੰਡੀਗੜ੍ਹ, 15 ਸਤੰਬਰ 2023: 2015 ਦੇ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura shooting case) ਵਿੱਚ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਫਰੀਦਕੋਟ ਦੀ ਅਦਾਲਤ ‘ਚ 22 ਪੰਨਿਆਂ ਦਾ ਚੌਥਾ ਚਲਾਨ ਪੇਸ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਹੀ ਨਾਮਜ਼ਦ ਪੁਲਿਸ ਅਧਿਕਾਰੀਆਂ ਖ਼ਿਲਾਫ਼ ਧਾਰਾ 118 ਤੇ 119 ਤਹਿਤ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ‘ਤੇ 16 […]

ਕੁੜੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਬਣਾਈ ਵੀਡੀਓ, ਨਹਿਰ ‘ਚ ਗੋਤਾਖੋਰਾਂ ਵੱਲੋਂ ਭਾਲ ਜਾਰੀ

ਖੁਦਕੁਸ਼ੀ

ਚੰਡੀਗੜ੍ਹ, 09 ਸਤੰਬਰ 2023: ਇਕ ਕੁੜੀ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮਰਨ ਤੋਂ ਪਹਿਲਾਂ ਲੜਕੀ ਨੇ ਆਪਣੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ। ਵੀਡੀਓ ‘ਚ ਕੁੜੀ ਆਪਣੇ ਹੀ ਮਾਤਾ-ਪਿਤਾ ‘ਤੇ ਤੰਗ ਸੋਚ ਦਾ ਦੋਸ਼ ਲਗਾ ਰਹੀ ਹੈ। ਖੁਦਕੁਸ਼ੀ ਕਰਨ ਵਾਲੀ 18 ਸਾਲਾ ਕੁੜੀ […]