July 7, 2024 3:40 pm

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ’ਚ ਹੋਏ ਪੇਸ਼

Sukhbir Singh Badal

ਫਰੀਦਕੋਟ , 04 ਅਗਸਤ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਰੱਖੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਸੁਖਬੀਰ ਸਿੰਘ ਬਾਦਲ ਪੰਜਾਬ ਵਿਧਾਨਕਾਰ ਕਮੇਟੀ […]

ਕੋਟਕਪੂਰਾ ਗੋਲੀ ਕਾਂਡ: ਰਾਮ ਨੌਮੀ ਮੌਕੇ ਗਜ਼ਟਿਡ ਛੁੱਟੀ ਹੋਣ ਕਾਰਨ ਆਮ ਲੋਕ ਆਉਣ ਵਾਲੇ ਵੀਰਵਾਰ ਨੂੰ SIT ਨਾਲ ਜਾਣਕਾਰੀ ਸਾਂਝੀ ਕਰ ਸਕਦੇ ਹਨ

New Sports Policy

ਚੰਡੀਗੜ੍ਹ, 03 ਅਪ੍ਰੈਲ 2023: ਰਾਮ ਨੌਮੀ (30 ਮਾਰਚ, 2023, ਵੀਰਵਾਰ) ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲੀ ਕਾਂਡ (Kotkapura Firing incident) ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਦੱਸਿਆ ਕਿ ਆਮ ਲੋਕ ਇਸ ਕੇਸ ਸਬੰਧੀ ਕੋਈ ਵੀ ਜਾਣਕਾਰੀ ਆਉਣ ਵਾਲੇ ਵੀਰਵਾਰ (6 ਅਪ੍ਰੈਲ, 2023) ਨੂੰ ਉਹਨਾਂ […]

ਕੋਟਕਪੂਰਾ ਗੋਲੀ ਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਪੇਸ਼ੀ ਲਈ ਫਰੀਦਕੋਟ ਅਦਾਲਤ ਪਹੁੰਚੇ

ਕੋਟਕਪੂਰਾ ਗੋਲੀ ਕਾਂਡ

ਚੰਡੀਗੜ੍ਹ, 23 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚ ਚੁੱਕੇ ਹਨ | ਜਿਕਰਯੋਗ ਹੈ ਕਿ ਮਾਣਯੋਗ ਅਦਾਲਤ ਵਲੋਂ ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਅਗਾਊਂ ਜ਼ਮਾਨਤ

sukhbir singh badal

ਚੰਡੀਗੜ੍ਹ, 21 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਫਰੀਦਕੋਟ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ […]

ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਟਲਿਆ

Kotakpura

ਚੰਡੀਗੜ੍ਹ, 15 ਮਾਰਚ 2023: ਕੋਟਕਪੂਰਾ ਗੋਲੀ ਕਾਂਡ (Kotakpura Firing Case) ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਫਿਰ ਟਲ ਗਿਆ ਹੈ, ਫਰੀਦਕੋਟ ਦੀ ਅਦਾਲਤ ਕੱਲ੍ਹ ਯਾਨੀ 16 ਮਾਰਚ ਨੂੰ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਣਾਏਗੀ |

ਕੋਟਕਪੂਰਾ ਗੋਲੀ ਕਾਂਡ: ਸਾਬਕਾ CM ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ 5 ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ

Kotakpura

ਚੰਡੀਗੜ੍ਹ, 06 ਮਾਰਚ 2023: ਫਰੀਦਕੋਟ ਦੀ ਅਦਾਲਤ ਨੇ ਕੋਟਕਪੂਰਾ (Kotakpura) ਗੋਲੀ ਕਾਂਡ ਵਿੱਚ ਪੇਸ਼ ਚਾਰਜਸ਼ੀਟ ਦੀ ਸੁਣਵਾਈ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ 5 ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਨ੍ਹਾਂ ਨੂੰ 23 […]