July 7, 2024 3:28 pm

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬਾਦਲ ਪਰਿਵਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕੀਤੇ ਤਿੱਖੇ ਸ਼ਬਦੀ ਵਾਰ

HSGMC

ਪਟਿਆਲਾ 26 ਅਗਸਤ 2022: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Jathedar Baljit Singh Daduwal) ਨੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਤਿੱਖੇ ਸ਼ਬਦੀ ਵਾਰ ਕੀਤੇ ਹਨ | ਇਸਦੇ ਨਾਲ ਹੀ ਧਰਮ ਦੀ ਲਹਿਰ ਨੂੰ ਪ੍ਰਚੰਡ ਕਰਨ ਅਤੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਸੁਝਾਅ ਤੇ ਸਲਾਹਾਂ ਲੈਣ ਲਈ ਗੁਰਮਤਿ ਅਕੈਡਮੀ […]

ਕੋਟਕਪੂਰਾ ਵਿਖੇ ਗੋਲੀਬਾਰੀ ਕਰਨ ਦੇ ਹੁਕਮ ਦੇਣ ਵਾਲਿਆਂ ਤੋਂ ਹੋਵੇ ਪੁੱਛਗਿੱਛ: ਕੁਲਦੀਪ ਸਿੰਘ ਧਾਲੀਵਾਲ

ਕੋਟਕਪੂਰਾ

ਚੰਡੀਗੜ੍ਹ 26 ਅਗਸਤ 2022: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ 2015 ‘ਚ ਵਾਪਰੇ ਕੋਟਕਪੂਰਾ (Kotakpura) ਗੋਲੀ ਕਾਂਡ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ | ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕੋਟਕਪੂਰਾ ਵਿਖੇ ਜਿਨ੍ਹਾਂ ਨੇ ਗੋਲੀਬਾਰੀ ਕਰਨ ਦੇ ਹੁਕਮ ਦਿੱਤੇ, ਉਨ੍ਹਾਂ […]

ਤਾਜ਼ਾ ਖ਼ਬਰ : SIT ਅੱਜ ਹਾਈਕੋਰਟ ‘ਚ ਪੇਸ਼ ਕਰੇਗੀ ਬੇਅਦਬੀ ਮਾਮਲੇ ਦੀ ਰਿਪੋਰਟ

ਹਾਈਕੋਰਟ

ਚੰਡੀਗੜ੍ਹ, 12 ਨਵੰਬਰ 2021 : ਪੰਜਾਬ ਦੇ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ( SIT ) ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿਪੋਰਟ ਪੇਸ਼ ਕਰੇਗੀ। ਐਸਆਈਟੀ ਨੇ ਰਾਮ ਰਹੀਮ ਤੋਂ ਕੁਝ ਦਿਨ ਪਹਿਲਾਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਸੀ। ਇਸ ਮਾਮਲੇ ‘ਚ […]