July 4, 2024 10:54 pm

ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਅਦਾਲਤ ਨੇ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Harpreet Singh

ਚੰਡੀਗੜ੍ਹ, 12 ਜੂਨ 2023: ਕੋਟਕਪੂਰਾ ਵਿਖੇ ਕਤਲ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਮਾਮਲੇ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗ੍ਰਿਫਤਾਰ ਲੋੜੀਂਦੇ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਮਾਣਯੋਗ ਅਦਾਲਤ ਨੇ ਮੁਲਜ਼ਮ ਹਰਪ੍ਰੀਤ ਸਿੰਘ (Harpreet Singh) ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦਾ ਹੁਕਮ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਕੋਟਕਪੂਰਾ ਅਤੇ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ

Kotakpura

ਚੰਡੀਗੜ੍ਹ, 12 ਅਪ੍ਰੈਲ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਗਰ ਕੌਂਸਲ ਕੋਟਕਪੂਰਾ (Kotakpura) ਅਤੇ ਹਲਕੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਪੰਜਾਬ […]

ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ

Kotakpura Pesticide Association

ਚੰਡੀਗੜ੍ਹ, 09 ਮਾਰਚ 2023: ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ (Kotakpura Pesticide Association) ਦਾ ਵਫ਼ਦ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵੇਖਣ ਚੰਡੀਗੜ੍ਹ ਪੁੱਜਾ। ਇਸ 24 ਮੈਂਬਰੀ ਵਫ਼ਦ ਨੇ ਸਦਨ ਵਿੱਚ ਕਾਰਵਾਈ ਵੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਪੀਕਰ […]

ਕੋਟਕਪੂਰਾ ਵਿਖੇ ਗੋਲੀਬਾਰੀ ਕਰਨ ਦੇ ਹੁਕਮ ਦੇਣ ਵਾਲਿਆਂ ਤੋਂ ਹੋਵੇ ਪੁੱਛਗਿੱਛ: ਕੁਲਦੀਪ ਸਿੰਘ ਧਾਲੀਵਾਲ

ਕੋਟਕਪੂਰਾ

ਚੰਡੀਗੜ੍ਹ 26 ਅਗਸਤ 2022: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ 2015 ‘ਚ ਵਾਪਰੇ ਕੋਟਕਪੂਰਾ (Kotakpura) ਗੋਲੀ ਕਾਂਡ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ | ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕੋਟਕਪੂਰਾ ਵਿਖੇ ਜਿਨ੍ਹਾਂ ਨੇ ਗੋਲੀਬਾਰੀ ਕਰਨ ਦੇ ਹੁਕਮ ਦਿੱਤੇ, ਉਨ੍ਹਾਂ […]