July 2, 2024 6:56 pm

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਚੌਥਾ ਚਲਾਨ ਪੇਸ਼

Kotakpura shooting case

ਚੰਡੀਗੜ੍ਹ, 15 ਸਤੰਬਰ 2023: 2015 ਦੇ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura shooting case) ਵਿੱਚ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਫਰੀਦਕੋਟ ਦੀ ਅਦਾਲਤ ‘ਚ 22 ਪੰਨਿਆਂ ਦਾ ਚੌਥਾ ਚਲਾਨ ਪੇਸ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਹੀ ਨਾਮਜ਼ਦ ਪੁਲਿਸ ਅਧਿਕਾਰੀਆਂ ਖ਼ਿਲਾਫ਼ ਧਾਰਾ 118 ਤੇ 119 ਤਹਿਤ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ‘ਤੇ 16 […]

ਫ਼ਰੀਦਕੋਟ ਅਦਾਲਤ ਸੁਖਬੀਰ ਸਿੰਘ ਬਾਦਲ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

sukhbir singh badal

ਚੰਡੀਗੜ੍ਹ, 18 ਜੁਲਾਈ 2023: ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਸਿੰਘ ਬਾਦਲ (Sukhbir Singh Badal)  ਨੂੰ 10 ਦਿਨ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਆਪਣੀ ਧੀ ਦੇ ਗ੍ਰੇਜੂਏਸ਼ਨ ਸਮਾਗਮ ‘ਚ ਸ਼ਾਮਲ ਹੋਣ ਲਈ ਵਿਦੇਸ਼ ਜਾਣਗੇ | ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਅਦਾਲਤ ਤੋਂ ਇਜਾਜ਼ਤ […]

ਕੋਟਕਪੂਰਾ ਗੋਲੀ ਕਾਂਡ ਮਾਮਲਾ: ਸੁਖਬੀਰ ਸਿੰਘ ਬਾਦਲ ਫਰੀਦਕੋਟ ਦੀ ਅਦਾਲਤ ‘ਚ ਹੋਏ ਪੇਸ਼

ਕੋਟਕਪੂਰਾ ਗੋਲੀ ਕਾਂਡ

ਚੰਡੀਗੜ੍ਹ, 12 ਅਪ੍ਰੈਲ 2023: ਸੁਖਬੀਰ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ । ਪ੍ਰਾਪਤ ਜਾਣਕਾਰੀ ਮੁਤਾਬਕ ਸੁਖਬੀਰ ਬਾਦਲ 12 ਵਜੇ ਦੇ ਕਰੀਬ ਅਦਾਲਤ ‘ਚ ਪੁੱਜੇ ਅਤੇ 4 ਮਿੰਟ ਤੱਕ ਆਪਣੀ ਹਾਜ਼ਰੀ ਲਗਵਾ ਕੇ ਉਥੋਂ ਰਵਾਨਾ ਹੋ ਗਏ। ਇੱਥੇ ਸੁਖਬੀਰ ਸਿੰਘ ਬਾਦਲ ਜੁਡੀਸ਼ੀਅਲ ਮੈਜਿਸਟਰੇਟ ਅਜੇ ਪਾਲ ਸਿੰਘ ਦੀ ਅਦਾਲਤ […]

ਅਕਾਲੀ ਆਗੂ ਕੋਟਕਪੂਰਾ ਕਾਂਡ ’ਚ ਨਾਮਜ਼ਦ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ : ਜਥੇਦਾਰ ਪੰਜੋਲੀ

Sukhbir

ਪਟਿਆਲਾ, 25 ਫਰਵਰੀ 2023: ਕੋਟਕਪੂਰਾ ਮਾਮਲੇ ਵਿਚ ਸਰਕਾਰ ਵੱਲੋਂ ਗਠਿਤ ਐਸਆਈਟੀ ਵੱਲੋਂ ਸੱਤ ਹਜ਼ਾਰ ਪੰਨਿਆਂ ਵੱਲੋਂ ਚਾਰਜਸ਼ੀਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦਾ ਨਾਂ ਮਾਸਟਰਮਾਈਡ ਵਿਚ ਆਉਣ ਨਾਲ ਜ਼ਮੀਰ ਵਾਲੇ ਅਕਾਲੀ ਆਗੂਆਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਫੀਤਾ ਮੰਗਣ ਅਤੇ ਤੁਰੰਤ ਪ੍ਰਭਾਵ ਨਾਲ ਪ੍ਰਧਾਨਗੀ ਤੋਂ ਲਾਂਭੇ […]

ਬੇਅਦਬੀ ਮਾਮਲੇ ਨੂੰ ਲੈ ਕੇ ਅਕਾਲੀ ਦਲ ‘ਤੇ ਵਰ੍ਹੇ CM ਭਗਵੰਤ ਮਾਨ, ਕਿਹਾ- ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

Bhagwant Mann

ਚੰਡੀਗੜ੍ਹ, 25 ਫ਼ਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅੱਜ ਫਾਜ਼ਿਲਕਾ ਦੇ ਬੱਲੂਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਬੇਅਦਬੀ ਕਾਂਡ ਨੂੰ ਲੈ ਕੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਇਨਸਾਫ਼ ਜ਼ਰੂਰ ਦਿਵਾਉਂਣਗੇ । ਇਹਨਾਂ ਨੇ ਗੁਰੂਆਂ ਦੀ ਬਾਣੀ ਦੀ ਗਲੀਆਂ ਵਿੱਚ […]

ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ, ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਮਿਲੇਗਾ ਸਕੂਨ: ਆਪ

Kotakpura

ਚੰਡੀਗੜ੍ਹ, ਫਰਵਰੀ 24, 2023 : ਆਮ ਆਦਮੀ ਪਾਰਟੀ (ਆਪ) ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੇਸ਼ ਕੀਤੇ ਚਲਾਨ ਸੰਬੰਧੀ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਸਾਫ਼ ਨੀਅਤ ਨੂੰ ਹੀ ਭਾਗ ਲੱਗਦੇ ਹਨ ਅਤੇ ਸਾਫ਼ ਨੀਅਤ ਤੇ ਇਮਾਨਦਾਰੀ ਨਾਲ ਕੀਤਾ ਹਰ ਕੰਮ ਸਿਰੇ ਚੜ੍ਹਦਾ ਹੈ।ਕੋਟਕਪੂਰਾ ਗੋਲੀ ਕਾਂਡ ‘ਚ ਭਗਵੰਤ ਮਾਨ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਮੁੜ SIT ਸਾਹਮਣੇ ਹੋਣਗੇ ਪੇਸ਼

Sukhbir Singh Badal

ਚੰਡੀਗੜ੍ਹ 12 ਦਸੰਬਰ 2022: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ‘ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਐੱਲ.ਕੇ ਯਾਦਵ ਦੀ ਅਗਵਾਈ ਐਸਆਈਟੀ ਨੇ ਪੁੱਛਗਿੱਛ ਲਈ ਮੁੜ ਤਲਬ ਕੀਤਾ ਹੈ। ਐਸਆਈਟੀ ਨੇ ਅੱਜ ਸਵੇਰੇ 11 ਵਜੇ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ […]

ਐਸਆਈਟੀ ਵਲੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਤੇਜ਼, ਪੀੜਤਾਂ ਦੇ ਬਿਆਨ ਹੋਣਗੇ ਦਰਜ

ਪਰਾਲੀ ਸਾੜਨ

ਚੰਡੀਗੜ੍ਹ 28 ਨਵੰਬਰ 2022: 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਐਸਆਈਟੀ ਨੇ ਤੇਜ਼ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤਾਂ ਨੂੰ ਫਰੀਦਕੋਟ ਕੈਂਪਸ ਵਿੱਚ ਬੁਲਾਇਆ ਗਿਆ ਹੈ, ਜਿੱਥੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ | ਟੀਮ ਮੈਂਬਰ ਅਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਪੀੜਤਾਂ ਦਾ ਕਹਿਣਾ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਮੁੜ SIT ਅੱਗੇ ਹੋਏ ਪੇਸ਼

Sukhbir Singh Badal

ਚੰਡੀਗੜ੍ਹ 13 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਵਿੱਚ ਚੰਡੀਗੜ੍ਹ ਵਿਖੇ ਸੈਕਟਰ 32 ਵਿਚ ਐੱਲ ਕੇ ਯਾਦਵ ਦੀ ਅਗਵਾਈ ਵਾਲੀ ਐਸ.ਆਈ.ਟੀ. ਸਾਹਮਣੇ ਪੇਸ਼ ਹੋਣ ਲਈ ਪਹੁੰਚ ਚੁੱਕੇ ਹਨ | ਇਸਦੇ ਨਾਲ ਹੀ ਐਸ.ਆਈ.ਟੀ. ਟੀਮ ਉਨ੍ਹਾਂ ਕੋਲੋਂ ਮੁੜ ਪੁੱਛਗਿੱਛ ਕਰੇਗੀ | ਜਿਕਰਯੋਗ ਹੈ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਕੀਤੀ ਪੁੱਛਗਿੱਛ

Parkash Singh Badal

ਚੰਡੀਗੜ 12 ਅਕਤੂਬਰ 2022: 2015 ਦੇ ਕੋਟਕਪੂਰਾ ਗੋਲੀ ਕਾਂਡ (Kotakpura Firing case) ਮਾਮਲੇ ਵਿੱਚ ਅੱਜ ਏਡੀਜੀਪੀ ਐੱਲ.ਕੇ ਯਾਦਵ ਦੀ ਅਗਵਾਈ ਵਾਲੀ ਐੱਸ.ਆਈ.ਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਹੈ | ਇਸ ਦੌਰਾਨ ਐੱਸ.ਆਈ.ਟੀ ਸਵੇਰੇ 11 ਵਜੇ ਪ੍ਰਕਾਸ਼ ਸਿੰਘ ਬਾਦਲ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੀ ਸੀ | ਐੱਸ.ਆਈ.ਟੀ ਨੇ ਪ੍ਰਕਾਸ਼ […]