July 4, 2024 8:10 pm

ਕੋਟਕਪੂਰਾ ਗੋਲੀ ਕਾਂਡ ਮਾਮਲਾ: ਫ਼ਰੀਦਕੋਟ ਦੀ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

Kotkapura firing case

ਚੰਡੀਗੜ੍ਹ, 02 ਸਤੰਬਰ 2023: ਕੋਟਕਪੂਰਾ ਗੋਲੀ ਕਾਂਡ (Kotkapura firing case) ਮਾਮਲੇ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਸਤੰਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਐਸਆਈਟੀ ਵੱਲੋਂ ਸੋਮਵਾਰ ਦੁਪਹਿਰ ਨੂੰ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Air Force station

ਚੰਡੀਗੜ੍ਹ, 20 ਅਗਸਤ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੱਦਾਖ ਦੇ ਲੇਹ ਜ਼ਿਲੇ ‘ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਨਾਲ 9 ਫ਼ੌਜੀ ਜਵਾਨਾਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੰਧਵਾਂ ਨੇ ਇਸ ਦੁਰਘਟਨਾ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਲਾਕ ਹੋਏ ਇਨ੍ਹਾਂ ਫ਼ੌਜੀ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ’ਚ ਹੋਏ ਪੇਸ਼

Sukhbir Singh Badal

ਫਰੀਦਕੋਟ , 04 ਅਗਸਤ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਰੱਖੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਸੁਖਬੀਰ ਸਿੰਘ ਬਾਦਲ ਪੰਜਾਬ ਵਿਧਾਨਕਾਰ ਕਮੇਟੀ […]

ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਅਦਾਲਤ ਨੇ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Harpreet Singh

ਚੰਡੀਗੜ੍ਹ, 12 ਜੂਨ 2023: ਕੋਟਕਪੂਰਾ ਵਿਖੇ ਕਤਲ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਮਾਮਲੇ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗ੍ਰਿਫਤਾਰ ਲੋੜੀਂਦੇ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਮਾਣਯੋਗ ਅਦਾਲਤ ਨੇ ਮੁਲਜ਼ਮ ਹਰਪ੍ਰੀਤ ਸਿੰਘ (Harpreet Singh) ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦਾ ਹੁਕਮ […]

ਕੋਟਕਪੂਰਾ ਗੋਲੀ ਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਖਿਲਾਫ਼ ਸਪਲੀਮੈਂਟਰੀ ਚਲਾਨ ਪੇਸ਼

Faridkot

ਚੰਡੀਗੜ੍ਹ,25 ਅਪ੍ਰੈਲ 2023: ਕੋਟਕਪੂਰਾ ਗੋਲੀ ਕਾਂਡ (Kotakpura Firing case) ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸਮੇਤ ਤਤਕਾਲੀ ਡੀ.ਜੀ.ਪੀ ਸੁਮੇਧ ਸੈਣੀ ਦੇ ਖ਼ਿਲਾਫ਼ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪ੍ਰਾਪਤ ਜਾਣਕਰੀ ਅਨੁਸਾਰ ਐੱਲ.ਕੇ ਯਾਦਵ ਵਾਲੀ ਸਿਟ (SIT) ਵਲੋਂ ਇਹ ਚਲਾਨ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਕੋਟਕਪੂਰਾ ਅਤੇ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ

Kotakpura

ਚੰਡੀਗੜ੍ਹ, 12 ਅਪ੍ਰੈਲ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਗਰ ਕੌਂਸਲ ਕੋਟਕਪੂਰਾ (Kotakpura) ਅਤੇ ਹਲਕੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਪੰਜਾਬ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਸ਼ੇ ਦੀ ਬੁਰਾਈ ਦੇ ਖ਼ਾਤਮੇ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦਾ ਸੱਦਾ

Kultar Singh Sandhawan

ਕੋਟਕਪੂਰਾ, 31 ਮਾਰਚ 2023: ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੱਤਰਕਾਰਾਂ ਤੋਂ ਸਹਿਯੋਗ ਮੰਗਦਿਆਂ ਜਿੱਥੇ ਨਸ਼ੇ ਦੀ ਬੁਰਾਈ ਦੇ ਖਾਤਮੇ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ, ਉੱਥੇ ਸ਼ਹਿਰ ਵਾਸੀਆਂ ਨੂੰ ਆਉਂਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ। ਪੱਤਰਕਾਰਾਂ ਨੇ ਵਿਸ਼ਵਾਸ਼ ਦਿਵਾਇਆ ਕਿ ਨਸ਼ੇ […]

ਕੋਟਕਪੂਰਾ ਗੋਲੀ ਕਾਂਡ ‘ਚ ਲੱਗੇ ਦੋਸ਼ਾਂ ਤੋਂ ਬਾਅਦ ਬਾਦਲ ਪਰਿਵਾਰ ਨੂੰ ਪਾਰਟੀ ਤੋਂ ਅਸਤੀਫਾ ਦੇਣਾ ਚਾਹੀਦੈ: ਪਰਮਿੰਦਰ ਸਿੰਘ ਢੀਂਡਸਾ

ਕੋਟਕਪੂਰਾ ਗੋਲੀ ਕਾਂਡ

ਸ੍ਰੀ ਮੁਕਤਸਰ ਸਾਹਿਬ, 18 ਮਾਰਚ 2023: ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸੰਯੁਕਤ ਅਕਾਲੀ ਦਲ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਨੂੰ ਲੰਮੇ ਹੱਥੀਂ ਲਿਆ ਅਤੇ ਉਨ੍ਹਾਂ ਕਿਹਾ ਕਿ ਹੁਣ ਤਾਂ ਬਾਦਲ ਪਰਿਵਾਰ ‘ਤੇ ਬੇਅਦਬੀ ਕਾਡ ਦੇ ਦੋਸ਼ ਲਾਏ ਗਏ ਹਨ ਅਤੇ ਕੋਰਟ ਨੇ ਜ਼ਮਾਨਤ ਅਰਜ਼ੀ ਵੀ ਖਾਰਜ ਕਰ ਦਿੱਤੀ ਹੈ ਅਤੇ ਹੁਣ ਸੁਖਬੀਰ […]

ਬੀੜ ਸਿੱਖਾਂਵਾਲਾ ਫਾਰਮ ’ਚ ਨਵੀਆਂ ਕਿਸਮਾਂ ਦੇ ਬੀਜਾਂ ਦੀ ਸੁਧਾਈ ਦਾ ਕੰਮ ਜਲਦ ਹੋਵੇਗਾ ਸ਼ੁਰੂ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਕੋਟਕਪੂਰਾ, 15 ਮਾਰਚ 2023: ਜ਼ਿਲ੍ਹਾ ਫਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਬੀੜ ਸਿੱਖਾਂਵਾਲਾ ਵਿਖੇ ਸਥਿੱਤ ਫਾਰਮ ਲਗਭਗ 30 ਸਾਲਾਂ ਤੋਂ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਕੋਲ ਸੀ, ਜਿਸ ’ਤੇ ਪੰਜਾਬ ਭਰ ਦੇ ਕਿਸਾਨਾ ਨੂੰ ਨਵੀਆਂ ਕਿਸਮਾ ਦੇ ਬੀਜ ਤਿਆਰ ਕਰਕੇ ਦਿੱਤੇ ਜਾਂਦੇ ਸਨ ਪਰ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਇਸ […]

ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਲੋਂ ਅਦਾਲਤ ‘ਚ ਅਗਾਊਂ ਜ਼ਮਾਨਤ ਅਰਜ਼ੀ ਦਾਇਰ

Sumedh Singh Saini

ਚੰਡੀਗੜ੍ਹ, 15 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਨੇ ਫਰੀਦਕੋਟ ਦੀ ਅਦਾਲਤ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ | ਉਨ੍ਹਾਂ ਨੇ ਮੁਕੱਦਮਾਂ ਨੰਬਰ 192/2015 ਅਤੇ 129/2018 ਵਿੱਚ ਅਗਾਉਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ | ਸੁਮੇਧ ਸਿੰਘ ਸੈਣੀ ਦੀ ਇਸ ਜ਼ਮਾਨਤ ਅਰਜ਼ੀ […]