July 7, 2024 1:04 pm

ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Kotakpura

ਚੰਡੀਗੜ੍ਹ, 14 ਮਾਰਚ 2023: ਕੋਟਕਪੂਰਾ (Kotakpura) ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ | ਇਸ ਦੌਰਾਨ ਬਹਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ […]

ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ

Kotakpura Pesticide Association

ਚੰਡੀਗੜ੍ਹ, 09 ਮਾਰਚ 2023: ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ (Kotakpura Pesticide Association) ਦਾ ਵਫ਼ਦ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵੇਖਣ ਚੰਡੀਗੜ੍ਹ ਪੁੱਜਾ। ਇਸ 24 ਮੈਂਬਰੀ ਵਫ਼ਦ ਨੇ ਸਦਨ ਵਿੱਚ ਕਾਰਵਾਈ ਵੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਪੀਕਰ […]

ਕਿਸਾਨਾਂ ਨੇ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਲਾਇਆ ਧਰਨਾ

Toll Plaza

ਸ੍ਰੀ ਮੁਕਤਸਰ ਸਾਹਿਬ, 07 ਮਾਰਚ 2023: ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ – ਸ੍ਰੀ ਮੁਕਤਸਰ ਸਾਹਿਬ ਮਾਰਗ ‘ਤੇ ਪਿੰਡ ਵੜਿੰਗ ਨੇੜੇ ਲੱਗੇ ਟੋਲ ਪਲਾਜੇ (Toll Plaza) ‘ਤੇ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਇਸ ਟੋਲ ਪਲਾਜੇ ਨੂੰ ਟੋਲ ਪਰਚੀ ਮੁਕਤ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਇਹ ਟੋਲ ਪਲਾਜਾ ਸ਼ਰਤਾਂ […]

ਅਕਾਲੀ ਆਗੂ ਕੋਟਕਪੂਰਾ ਕਾਂਡ ’ਚ ਨਾਮਜ਼ਦ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ : ਜਥੇਦਾਰ ਪੰਜੋਲੀ

Sukhbir

ਪਟਿਆਲਾ, 25 ਫਰਵਰੀ 2023: ਕੋਟਕਪੂਰਾ ਮਾਮਲੇ ਵਿਚ ਸਰਕਾਰ ਵੱਲੋਂ ਗਠਿਤ ਐਸਆਈਟੀ ਵੱਲੋਂ ਸੱਤ ਹਜ਼ਾਰ ਪੰਨਿਆਂ ਵੱਲੋਂ ਚਾਰਜਸ਼ੀਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦਾ ਨਾਂ ਮਾਸਟਰਮਾਈਡ ਵਿਚ ਆਉਣ ਨਾਲ ਜ਼ਮੀਰ ਵਾਲੇ ਅਕਾਲੀ ਆਗੂਆਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਫੀਤਾ ਮੰਗਣ ਅਤੇ ਤੁਰੰਤ ਪ੍ਰਭਾਵ ਨਾਲ ਪ੍ਰਧਾਨਗੀ ਤੋਂ ਲਾਂਭੇ […]

ਬੇਅਦਬੀ ਮਾਮਲੇ ਨੂੰ ਲੈ ਕੇ ਅਕਾਲੀ ਦਲ ‘ਤੇ ਵਰ੍ਹੇ CM ਭਗਵੰਤ ਮਾਨ, ਕਿਹਾ- ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

Bhagwant Mann

ਚੰਡੀਗੜ੍ਹ, 25 ਫ਼ਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅੱਜ ਫਾਜ਼ਿਲਕਾ ਦੇ ਬੱਲੂਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਬੇਅਦਬੀ ਕਾਂਡ ਨੂੰ ਲੈ ਕੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਇਨਸਾਫ਼ ਜ਼ਰੂਰ ਦਿਵਾਉਂਣਗੇ । ਇਹਨਾਂ ਨੇ ਗੁਰੂਆਂ ਦੀ ਬਾਣੀ ਦੀ ਗਲੀਆਂ ਵਿੱਚ […]

ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ, ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਮਿਲੇਗਾ ਸਕੂਨ: ਆਪ

Kotakpura

ਚੰਡੀਗੜ੍ਹ, ਫਰਵਰੀ 24, 2023 : ਆਮ ਆਦਮੀ ਪਾਰਟੀ (ਆਪ) ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੇਸ਼ ਕੀਤੇ ਚਲਾਨ ਸੰਬੰਧੀ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਸਾਫ਼ ਨੀਅਤ ਨੂੰ ਹੀ ਭਾਗ ਲੱਗਦੇ ਹਨ ਅਤੇ ਸਾਫ਼ ਨੀਅਤ ਤੇ ਇਮਾਨਦਾਰੀ ਨਾਲ ਕੀਤਾ ਹਰ ਕੰਮ ਸਿਰੇ ਚੜ੍ਹਦਾ ਹੈ।ਕੋਟਕਪੂਰਾ ਗੋਲੀ ਕਾਂਡ ‘ਚ ਭਗਵੰਤ ਮਾਨ […]

ਇਨਸਾਫ਼ ਮੋਰਚੇ ਨੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲਿਆ, CM ਮਾਨ ਨੇ ਕੀਤਾ ਧੰਨਵਾਦ

Behbal Kalan

ਚੰਡੀਗੜ੍ਹ, 10 ਫਰਵਰੀ 2023: ਇਨਸਾਫ਼ ਮੋਰਚੇ ਵਲੋਂ ਬਹਿਬਲ ਕਲਾਂ (Behbal Kalan) ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਗਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਸੰਗਤ ਦਾ ਧੰਨਵਾਦ ਕਰਦਾਂ ਹਾਂ ਕਿ ਮੇਰੀ ਅਪੀਲ ਤੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ | ਬਹਿਬਲ ਅਤੇ ਕੋਟਕਪੂਰਾ ਮਾਮਲਿਆਂ ਦੇ […]

CM ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ‘ਤੇ ਲੱਗਾ ਜਾਮ ਖੋਲਣ ਦੀ ਕੀਤੀ ਅਪੀਲ

ਛੋਟੇ ਸਾਹਿਬਜ਼ਾਦਿਆਂ

ਚੰਡੀਗੜ੍ਹ, 10 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ (Behbal Kalan) ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲਣ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ਼ ਦਿਵਾਉਣ ਲਈ ਪੂਰੀ ਵਚਨਬੱਧ ਹੈ | ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਮੁੜ SIT ਸਾਹਮਣੇ ਹੋਣਗੇ ਪੇਸ਼

Sukhbir Singh Badal

ਚੰਡੀਗੜ੍ਹ 12 ਦਸੰਬਰ 2022: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ‘ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਐੱਲ.ਕੇ ਯਾਦਵ ਦੀ ਅਗਵਾਈ ਐਸਆਈਟੀ ਨੇ ਪੁੱਛਗਿੱਛ ਲਈ ਮੁੜ ਤਲਬ ਕੀਤਾ ਹੈ। ਐਸਆਈਟੀ ਨੇ ਅੱਜ ਸਵੇਰੇ 11 ਵਜੇ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ […]

ਐਸਆਈਟੀ ਵਲੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਤੇਜ਼, ਪੀੜਤਾਂ ਦੇ ਬਿਆਨ ਹੋਣਗੇ ਦਰਜ

ਪਰਾਲੀ ਸਾੜਨ

ਚੰਡੀਗੜ੍ਹ 28 ਨਵੰਬਰ 2022: 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਐਸਆਈਟੀ ਨੇ ਤੇਜ਼ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤਾਂ ਨੂੰ ਫਰੀਦਕੋਟ ਕੈਂਪਸ ਵਿੱਚ ਬੁਲਾਇਆ ਗਿਆ ਹੈ, ਜਿੱਥੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ | ਟੀਮ ਮੈਂਬਰ ਅਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਪੀੜਤਾਂ ਦਾ ਕਹਿਣਾ […]