July 4, 2024 8:41 pm

ਚੋਣ ਕਮਿਸ਼ਨ ਨੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਕੀਤੇ ਤਬਾਦਲੇ

Election Commission

ਚੰਡੀਗੜ੍ਹ, 22 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦਾ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੈ | ਇਸ ਦੌਰਾਨ ਚੋਣ ਕਮਿਸ਼ਨ (Election Commission) ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਸਵਪਨ ਸ਼ਰਮਾ ਅਤੇ ਕੁਲਦੀਪ ਚਾਹਲ ਦਾ ਤਬਾਦਲਾ ਕਰ ਦਿੱਤਾ ਹੈ । ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਆਪਣੇ […]

ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ

Kuldeep Chahal

ਚੰਡੀਗੜ੍ਹ, 2 ਫਰਵਰੀ 2023: ਪੰਜਾਬ ਦੇ ਸੀਨੀਅਰ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ (Kuldeep Singh Chahal) ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਚੱਲਦੇ ਚੰਡੀਗੜ੍ਹ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ | ਕੁਲਦੀਪ ਸਿੰਘ ਚਾਹਲ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਹਨ | ਇਹ ਜਾਂਚ ਚੰਡੀਗੜ੍ਹ ਦੇ ਐਸਐਸਪੀ ਹੁੰਦਿਆਂ ਭ੍ਰਿਸ਼ਟਾਚਾਰ ਅਤੇ ਦੁਰਵਿਹਾਰ ਦੇ ਦੋਸ਼ਾਂ […]