July 7, 2024 6:16 am

ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ‘ਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

Vigilance Bureau

ਚੰਡੀਗੜ੍ਹ 23 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ (AIG Malvinder Singh Sidhu)  ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ […]

ਪਿੰਡ ਰੋਡੇ ਦੇ ਪ੍ਰਵਾਸੀ ਪੰਜਾਬੀ ਪਰਿਵਾਰ ਦੀ ਨਾਜਾਇਜ਼ ਕਬਜ਼ੇ ਹੇਠ ਜ਼ਮੀਨ ਛੁਡਾਈ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਬਾਘਾਪੁਰਾਣਾ/ਮੋਗਾ 29 ਦਸੰਬਰ 2022: ਪਿੰਡ ਰੋਡੇ ਦੇ ਯੂਕੇ ਵਸਦੇ ਪ੍ਰਵਾਸੀ ਪੰਜਾਬੀ ਪਰਿਵਾਰ ਨੂੰ ਹੁਣ ਆਸ ਬੱਝ ਗਈ ਹੈ ਕਿ ਉਹਨਾਂ ਦੀ ਨਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾ ਕੇ ਜਲਦ ਹੀ ਉਹਨਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਇਸ ਮਾਮਲੇ ਵਿਚ ਅੱਜ ਪੰਜਾਬ ਦੇ ਪ੍ਰਵਾਸੀ ਪੰਜਾਬੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰੋਡੇ […]

ਪੰਜਾਬੀ ਗਾਇਕ ਕੁਲਜੀਤ ਸਿੰਘ ਰਾਜਿਆਣਾ ‘ਤੇ FIR ਦਰਜ , ਗੰਨ ਕਲਚਰ ਨੂੰ ਗੀਤਾਂ ਰਾਹੀ ਕਰ ਰਹੇ ਸੀ Promote

kuldeep singh

ਚੰਡੀਗੜ੍ਹ 1 ਦਸੰਬਰ 2022 : ਪੰਜਾਬੀ ਗਾਇਕ ਕੁਲਜੀਤ ਸਿੰਘ ਰਾਜਿਆਣਾ ‘ਤੇ FIR ਦਰਜ ਕਰ ਲਈ ਗਈ ਹੈ।ਪੰਜਾਬ ਦੇ ਗੰਨ ਕਲਚਰ ‘ਤੇ ਫਿਰ ਐਕਸ਼ਨ ਮੋਡ ‘ਤੇ ਪੁਲਿਸ ਨਜ਼ਰ ਆ ਰਹੀ ਹੈ। ਪੰਜਾਬੀ ਗਾਇਕ ਕੁਲਜੀਤ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੋਗਾ ਦੀ ਬਾਘਾਪੁਰਾਣਾ ਪੁਲਿਸ ਨੇ FIR ਦਰਜ ਕੀਤੀ । ਗਾਣੇ ਜ਼ਰੀਏ ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਇਲਜ਼ਾਮ […]

ਦਿੱਲੀ ਆਬਕਾਰੀ ਘੁਟਾਲੇ ਮਾਮਲੇ ‘ਚ ਸੀਬੀਆਈ ਵਲੋਂ ਸੱਤ ਜਣਿਆਂ ਖ਼ਿਲਾਫ ਚਾਰਜਸ਼ੀਟ ਦਾਖ਼ਲ

Delhi excise scam case

ਚੰਡੀਗੜ੍ਹ 25 ਨਵੰਬਰ 2022: ਸੀਬੀਆਈ ਨੇ ਸ਼ਰਾਬ ਘੁਟਾਲੇ ਜਾਂ ਆਬਕਾਰੀ ਘੁਟਾਲੇ (Delhi excise scam case) ਦੇ ਮਾਮਲੇ ਵਿੱਚ ਅੱਜ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਚਾਰਜਸ਼ੀਟ 7 ਮੁਲਜਮਾਂ ਖ਼ਿਲਾਫ ਦਾਇਰ ਕੀਤੀ ਗਈ ਹੈ। ਇਸ ਵਿੱਚ ਵਿਜੇ ਨਾਇਰ, ਅਭਿਸ਼ੇਕ ਬੋਇਨਪੱਲੀ, ਸਮੀਰ ਮਹਿੰਦਰੂ, ਮੁਤਾਥਾ ਗੌਤਮ, ਅਰੁਣ ਆਰ ਪਿੱਲਈ, ਕੁਲਦੀਪ ਸਿੰਘ ਅਤੇ ਨਰਿੰਦਰ […]

ਨੌਜਵਾਨ ਲੜਕੀ ਨਾਲ ਜਬਰ-ਜ਼ਨਾਹ ਮਾਮਲੇ ‘ਚ ਪੰਜ ਜਣਿਆਂ ਖ਼ਿਲਾਫ FIR ਦਰਜ

Mandi Gobindgarh

ਮੰਡੀ ਗੋਬਿੰਦਗੜ੍ਹ 07 ਸਤੰਬਰ 2022: ਮੰਡੀ ਗੋਬਿੰਦਗੜ੍ਹ ਵਿਖੇ ਇੱਕ ਨੌਜਵਾਨ ਲੜਕੀ ਨਾਲ ਪੰਜ ਨੌਜਵਾਨਾਂ ਵੱਲੋਂ ਉਸ ਦੀ ਮਰਜ਼ੀ ਤੋਂ ਬਿਨਾਂ ਜ਼ਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ‘ਚ ਪੀੜਤਾ ਨੇ ਤਿੰਨ ਪੁਲਿਸ ਮੁਲਾਜ਼ਮਾਂ ‘ਤੇ ਵੀ ਜ਼ਬਰ-ਜਨਾਹ ਦੇ ਦੋਸ਼ ਲਾਏ ਹਨ | ਇਸ ਸਬੰਧੀ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ 5 ਨੌਜਵਾਨਾਂ […]

ਪੰਜਾਬ ਸਰਕਾਰ ਨੇ ਚਾਰ IPS ਅਫਸਰਾਂ ਨੂੰ ਡੀਜੀਪੀ ਵਜੋਂ ਦਿੱਤੀ ਤਰੱਕੀ

Punjab Government

ਚੰਡੀਗੜ੍ਹ 23 ਜੂਨ 2022: ਪੰਜਾਬ ਸਰਕਾਰ (Punjab Government) ਨੇ ਪੱਤਰ ਜਾਰੀ ਕਰਦਿਆਂ ਪੰਜਾਬ ਦੇ ਚਾਰ ਆਈਪੀਐਸ ਅਫਸਰਾਂ ਨੂੰ ਡੀਜੀਪੀ ਵਜੋਂ ਤਰੱਕੀ ਦਿੱਤੀ ਗਈ ਹੈ | ਇਨ੍ਹਾਂ ‘ਚ ਸ਼ਰਦ ਸਤਿਆ ਚੌਹਾਨ, ਹਰਪ੍ਰੀਤ ਸਿੰਘ ਸਿੱਧੂ, ਗੌਰਵ ਯਾਦਵ ਅਤੇ ਕੁਲਦੀਪ ਸਿੰਘ ਸ਼ਾਮਲ ਹਨ |