July 7, 2024 2:05 pm

ਪਿੰਡ ‘ਚ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਂ ‘ਤੇ ਬਣੇਗਾ ਖੇਡ ਮੈਦਾਨ: CM ਭਗਵੰਤ ਮਾਨ

ਕੁਲਦੀਪ ਸਿੰਘ ਬਾਜਵਾ

ਗੁਰਦਾਸਪੁਰ 11 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰਦਾਸਪੁਰ ਵਿੱਚ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ | ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕੁਲਦੀਪ ਬਾਜਵਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ | ਇਸ ਵਿੱਚ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ 1 […]

ਗੁਰਦਾਸਪੁਰ ਵਿਖੇ ਪਹੁੰਚੇ CM ਭਗਵੰਤ ਮਾਨ, ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕੁਲਦੀਪ ਬਾਜਵਾ

ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਪਹੁੰਚੇ ਹਨ, ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ | ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪਿੰਡ ਸ਼ਾਹਪੁਰ ‘ਚ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ | ਇਸ ਦੌਰਾਨ […]

ਕਾਂਸਟੇਬਲ ਕੁਲਦੀਪ ਬਾਜਵਾ ਕਤਲ ਮਾਮਲੇ ‘ਚ ਚੌਥੇ ਮੁਲਜ਼ਮ ਦੀ ਭਾਲ ‘ਚ ਪੁਲਿਸ ਵਲੋਂ ਸੂਬੇ ਭਰ ‘ਚ ਛਾਪੇਮਾਰੀ

Kuldeep Singh Bajwa

ਚੰਡੀਗੜ੍ਹ 11 ਜਨਵਰੀ 2023: ਫਗਵਾੜਾ ਵਿੱਚ ਬੀਤੇ ਐਤਵਾਰ ਰਾਤ ਨੂੰ ਇੱਕ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ (Kuldeep Singh Bajwa)  ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਤਿੰਨ ਮੁਲਜ਼ਮਾਂ ਦਾ ਜਿੱਥੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਲਾਜ ਚੱਲ ਰਿਹਾ ਹੈ, ਉਥੇ ਹੀ ਫ਼ਰਾਰ ਚੌਥੇ ਵਿਅਕਤੀ ਯੁਵਰਾਜ ਸਿੰਘ ਦੀ ਭਾਲ ‘ਚ ਕਪੂਰਥਲਾ ਪੁਲਿਸ ਦੀਆਂ ਕਈ ਟੀਮਾਂ ਨੇ ਸੂਬੇ […]

ਗੁਰਦਾਸਪੁਰ ‘ਚ CM ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ

ਗੁਰਦਾਸਪੁਰ

ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੁਝ ਸਮੇਂ ਬਾਅਦ ਗੁਰਦਾਸਪੁਰ ਪਹੁੰਚਣਗੇ | ਮੁੱਖ ਮੰਤਰੀ ਮਾਨ ਸ਼ਹੀਦ ਸਿਪਾਹੀ ਕੁਲਦੀਪ ਸਿੰਘ ਬਾਜਵਾ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ | ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪਿੰਡ ਸ਼ਾਹਪੁਰ ‘ਚ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ | […]

CM ਭਗਵੰਤ ਮਾਨ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨੂੰ ਮਿਲਣਗੇ, ਚੈੱਕ ਸੌਂਪਣਗੇ

ਛੋਟੇ ਸਾਹਿਬਜ਼ਾਦਿਆਂ

ਚੰਡੀਗੜ੍ਹ 11 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਮਾਨ ਹਾਲ ਹੀ ਵਿੱਚ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ (Kuldeep Singh Bajwa) ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ । ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਦਾ ਚੈੱਕ ਪਰਿਵਾਰ ਨੂੰ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Kuldeep Singh Bajwa

ਚੰਡੀਗੜ੍ਹ 09 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ, ਜਿਸ ਨੇ ਫਗਵਾੜਾ ਵਿੱਚ ਆਪਣੀ ਡਿਊਟੀ ਨਿਭਾਉਂਦਿਆਂ ਸ਼ਹਾਦਤ ਦਿੱਤੀ, ਦੀ ਦੇਸ਼ ਲਈ ਮਹਾਨ ਕੁਰਬਾਨੀ ਦੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੇਣ ਦੇ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਕੁਲਦੀਪ ਬਾਜਵਾ […]

CM ਭਗਵੰਤ ਮਾਨ ਵਲੋਂ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ

Kuldeep Singh Bajwa

ਫਗਵਾੜਾ 09 ਜਨਵਰੀ 2023: ਫਗਵਾੜਾ ‘ਚ ਲੁਟੇਰਿਆਂ ਨੇ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ । ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਐੱਚ.ਡੀ.ਐੱਫ.ਸੀ ਬੈਂਕ ਵੱਲੋਂ ਸ਼ਹੀਦ ਦੇ […]