July 3, 2024 11:52 am

ਵਿਧਾਨ ਸਭਾ ‘ਚ ਅਨੁਸ਼ਾਸਨ ਨੂੰ ਲੈ ਕੇ ਸਪੀਕਰ ਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਹੋਈ ਬਹਿਸ

Congress MLA

ਚੰਡੀਗੜ੍ਹ, 06 ਮਾਰਚ 2024: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਚੌਥੇ ਦਿਨ ਜਾਰੀ ਹੈ, ਇਸ ਦੌਰਾਨ ਅਨੁਸ਼ਾਸਨ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ (Congress MLA)  ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਵਿਚਾਲੇ ਇਕ ਹੋਰ ਵਿਵਾਦ ਹੋ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਇਹ ਇਜਲਾਸ ਮੁੱਦਿਆਂ ‘ਤੇ ਚਰਚਾ […]

ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਸਮੀਖਿਆ ਬੈਠਕ

ਝਾਕੀਆਂ

ਚੰਡੀਗੜ੍ਹ, 28 ਦਸੰਬਰ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ (FARIDKOT) ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸ. ਸੰਧਵਾਂ ਨੇ ਡੀ.ਜੀ.ਪੀ. ਤੋਂ ਜ਼ਿਲ੍ਹਾ ਫਰੀਦਕੋਟ (FARIDKOT)  ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਪ੍ਰਬੰਧਾਂ ਦੀ ਜਾਣਕਾਰੀ ਲੈਣ ਮਗਰੋਂ ਕਿਹਾ ਕਿ ਜ਼ਿਲ੍ਹੇ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਤੀਰਥ ਯਾਤਰਾ ਸਕੀਮ

ਚੰਡੀਗੜ੍ਹ, 9 ਦਸੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ […]

ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਕੇ ‘ਆਪ’ ਨੇ ਮੰਨਿਆ ਕਿ ਇਜਲਾਸ ਗੈਰ-ਕਾਨੂੰਨੀ ਸੀ: ਪ੍ਰਤਾਪ ਬਾਜਵਾ

Partap Bajwa

ਚੰਡੀਗੜ੍ਹ, 20 ਅਕਤੂਬਰ 2023: ਵਿਰੋਧੀ ਧਿਰ ਦੇ ਆਗੂ, ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਦਨ ਦੀ ਕਾਰਵਾਈ ਅਚਾਨਕ ਅਣਮਿਥੇ ਸਮੇਂ ਲਈ ਮੁਲਤਵੀ ਕੀਤੇ ਜਾਣ ਦੇ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਵੀਕਾਰ ਕੀਤਾ ਹੈ ਕਿ ਸਦਨ ਦਾ ਇਜਲਾਸ ਗੈਰ-ਕਾਨੂੰਨੀ ਸੀ। […]

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

JP Dalal

ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਵਿਧਾਨ ਸਭਾ (PUNJAB VIDHAN SABHA) ਵਿੱਚ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀ ਪਿਛਲੀ ਇਕੱਤਰਤਾ ਤੋਂ ਬਾਅਦ ਅਕਾਲ ਚਲਾਣਾ ਕਰ ਗਈਆਂ ਰਾਜਨੀਤਕ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਵਿਧਾਨ ਸਭਾ (PUNJAB VIDHAN SABHA) ਦੇ ਚੌਥੇ ਇਜਲਾਸ ਦੀ ਅੱਜ ਦੀ ਬੈਠਕ ’ਚ ਸਦਨ ਨੇ ਸਾਬਕਾ […]

ਨੇਵਾ ਤਕਨੀਕ ਨਾਲ ਵਿਧਾਨਿਕ ਪ੍ਰਕਿਰਿਆਵਾਂ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚਣਗੀਆਂ: ਕੁਲਤਾਰ ਸਿੰਘ ਸੰਧਵਾਂ

NeVA

ਚੰਡੀਗੜ੍ਹ, 22 ਸਤੰਬਰ 2023: ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਦੀ ਵਰਤੋਂ ਨਾਲ ਵਿਧਾਨਿਕ ਪ੍ਰਕਿਰਿਆਵਾਂ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚਣਗੀਆਂ ਅਤੇ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਨ ਲੋਕਤੰਤਰੀ ਪ੍ਰਕਿਰਿਆਵਾਂ ਵਿੱਚ ਜਵਾਬਦੇਹੀ ਅਤੇ ਵਿਸ਼ਵਾਸ ਨੂੰ ਉਤਸ਼ਾਹਿਤ ਕਰੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿਖੇ ਚੱਲ ਰਹੀ ਦੋ […]

CM ਭਗਵੰਤ ਮਾਨ ਵੱਲੋਂ ਨੇਵਾ ਐਪਲੀਕੇਸ਼ਨ ਦੀ ਸ਼ੁਰੂਆਤ, ਹੁਣ ਤੋਂ ਕਾਗਜ਼-ਰਹਿਤ ਹੋਵੇਗਾ ਵਿਧਾਨ ਸਭਾ ਦਾ ਕੰਮਕਾਜ

Neva application

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਵਿਧਾਨ ਸਭਾ ਦਾ ਕੰਮਕਾਜ ਆਨਲਾਈਨ ਕਰਨ ਨਾਲ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਉਹ ਲੋਕਾਂ ਦੇ ਮੁੱਦਿਆਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਉਠਾ ਸਕਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਵੀ ਵਿਧਾਇਕਾਂ ਦੀ ਕਾਰਗੁਜ਼ਾਰੀ ਬਾਰੇ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ […]

ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਮੁੜ ਇੰਟਰਨੈਟ ਸੇਵਾਵਾਂ ਮੁਅੱਤਲ, ਧਾਰਾ 144 ਲਾਗੂ

Nuh

ਅੰਮ੍ਰਿਤਸਰ, 15 ਸਤੰਬਰ 2023: ਹਰਿਆਣਾ ਦੇ ਨੂਹ (Nuh) ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਹੋਈ ਹਿੰਸਾ ਦੇ ਸਬੰਧ ਵਿੱਚ ਕਾਂਗਰਸੀ ਵਿਧਾਇਕ ਮਾਮਨ ਖਾਨ ਦੀ ਗ੍ਰਿਫਤਾਰੀ ਦੇ ਕੁਝ ਘੰਟਿਆਂ ਬਾਅਦ ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਦੋ ਦਿਨਾਂ ਲਈ ਮੋਬਾਈਲ ਇੰਟਰਨੈਟ ਅਤੇ ਬਲਕ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ਪਰ ਇੱਕ ਸਰਕਾਰੀ ਹੁਕਮ ਵਿੱਚ ਖਾਨ […]

ਆਮ ਲੋਕਾਂ ਨਾਲ ਨੇੜਤਾ ਬਣਾਉਣ ਲਈ ਸ਼ੁਰੂ ਹੋਇਆ ਹੈ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਕੋਟਕਪੂਰਾ, 12 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਨੇੜਤਾ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲੋਕਾਂ ਨੂੰ ਮਿਲ ਕੇ ਜਿੱਥੇ ਉਹਨਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਦਾ ਮੌਕਾ ਮਿਲਦਾ ਹੈ, ਉੱਥੇ ਸਬੰਧਤ ਵਿਭਾਗ ਦੇ ਅਧਿਕਾਰੀਆ ਦੀ ਕਾਰਗੁਜਾਰੀ ਬਾਰੇ ਵੀ ਭਰਪੂਰ ਜਾਣਕਾਰੀ ਮਿਲ ਜਾਂਦੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ […]

ਨੂਹ ਜ਼ਿਲ੍ਹੇ ‘ਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ: ਕੁਲਤਾਰ ਸਿੰਘ ਸੰਧਵਾਂ

ਝਾਕੀਆਂ

ਚੰਡੀਗੜ੍ਹ, 03 ਅਗਸਤ 2023: ਹਰਿਆਣਾ ਦੇ ਨੂਹ (Nuh) ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਧਰਮ ਦੇ ਨਾਂ ‘ਤੇ ਕਤਲੋਗਾਰਤ, ਲੁੱਟ ਖੋਹ ਅਤੇ ਅਗਜ਼ਨੀ ਦੀਆਂ ਘਟਨਾਵਾਂ ਕਿਸੇ ਵੀ ਸੱਭਿਅਕ ਸਮਾਜ ਨੂੰ ਸ਼ੋਭਾ […]