July 5, 2024 8:21 pm

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿਭਾਗੀ ਅਧਿਕਾਰੀਆਂ ਨਾਲ ਵਿਚਾਰ-ਚਰਚਾ

Farmers

ਚੰਡੀਗੜ੍ਹ, 31 ਜੁਲਾਈ 2023: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ (Farmers) ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ।ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਸਿੰਜਾਈ ਮੰਤਰੀ ਗੁਰਮੀਤ ਸਿੰਘ ਮੀਤ […]

ਕੁਲਤਾਰ ਸਿੰਘ ਸੰਧਵਾਂ ਤੇ ਸਿਹਤ ਮੰਤਰੀ ਵੱਲੋਂ ਡਾ. ਅਮਰ ਸਿੰਘ ਆਜ਼ਾਦ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ

Amar Singh Azad

ਪਟਿਆਲਾ, 11 ਜੁਲਾਈ 2023 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਖੇਤੀ, ਖੁਰਾਕ ਤੇ ਵਾਤਾਵਰਣ ਦੇ ਉੱਘੇ ਚਿੰਤਕ ਅਤੇ ਸਿਹਤ ਮਾਹਰ ਡਾ. ਅਮਰ ਸਿੰਘ ਆਜ਼ਾਦ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ। ਇੱਥੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਡਾ. ਅਮਰ ਸਿੰਘ ਆਜ਼ਾਦ ਨੂੰ […]

SGPC ਨੇ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ, ਸਿੱਖ ਵਿਰੋਧੀ ਟਿੱਪਣੀਆਂ ਵਿਧਾਨ ਸਭਾ ਦੇ ਰਿਕਾਰਡ ‘ਚੋਂ ਹਟਾਉਣ ਦੀ ਕੀਤੀ ਮੰਗ

SGPC

ਚੰਡੀਗੜ੍ਹ, 24 ਜੂਨ 2023: ਪੰਜਾਬ ਵਿਧਾਨ ਸਭਾ ਦਾ ਸੱਦਿਆ ਵਿਸ਼ੇਸ਼ ਇਜਲਾਸ ਇਸ ਵਾਰ ਵਿਵਾਦਾਂ ਵਿੱਚ ਘਿਰਿਆ ਨਜ਼ਰ ਆਇਆ । ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਸਿੱਖ ਵਿਰੋਧੀ ਟਿੱਪਣੀਆਂ ਕਰਨ ਦੇ ਦੋਸ਼ ਲੱਗੇ, ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਬੁਢਲਾਡਾ ਦੇ […]

ਮੇਲਾ ਖ਼ੂਨਦਾਨੀਆਂ ਦਾ’ ਮਿਸ਼ਨ 501 ’ਚ ਸਾਰੇ ਖੁੱਲ ਕੇ ਪਾਉਣ ਯੋਗਦਾਨ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਫਰੀਦਕੋਟ (ਕੋਟਕਪੂਰਾ), 22 ਜੂਨ 2023: ਇਕ ਪਾਸੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਪੀ.ਬੀ.ਜੀ. ਵੈਲਫੇਅਰ ਕਲੱਬ ਦੇ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਇਲਾਕੇ ਭਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਖੂਨਦਾਨ ਕਰਨ ਦੀ ਅਪੀਲ ਕੀਤੀ ਹੈ। ਜਦਕਿ ਦੂਜੇ ਪਾਸੇ ਕਲੱਬ ਦੇ ਬੁਲਾਰੇ ਮੁਤਾਬਿਕ 25 ਜੂਨ ਵਾਲੇ ਖੂਨਦਾਨ […]

ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ‘ਆਪ੍ਰੇਸ਼ਨ ਲੋਟਸ’ ਸੰਬੰਧੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੀ ਕੀਤੀ ਮੰਗ

Partap Singh Bajwa

ਚੰਡੀਗੜ੍ਹ,16 ਜੂਨ 2023: ਵਿਰੋਧੀ ਧਿਰ ਦੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖੀ ਹੈ, ਇਸ ਚਿੱਠੀ ਵਿੱਚ ਉਨ੍ਹਾਂ ਨੇ ਆਉਣ ਵਾਲੇ ਇਜਲਾਸ ਦੌਰਾਨ ਸਦਨ ਦੇ ਫਲੋਰ ‘ਤੇ ‘ਆਪ੍ਰੇਸ਼ਨ ਲੋਟਸ’ (Operation Lotus) ਬਾਰੇ ਕਾਰਵਾਈ ਦੀ ਰਿਪੋਰਟ ਰੱਖਣ ਦੀ ਮੰਗ ਕੀਤੀ ਹੈ । ਪ੍ਰਤਾਪ ਸਿੰਘ ਬਾਜਵਾ […]

ਪਟਿਆਲਾ ਜ਼ਿਲ੍ਹਾ AIF ਸਕੀਮ ਅਧੀਨ ਸਭ ਤੋਂ ਵੱਧ ਪ੍ਰੋਜੈਕਟ ਲਗਾਉਣ ਲਈ ਸਨਮਾਨਿਤ

AIF scheme

ਪਟਿਆਲਾ, 05 ਜੂਨ 2023 : ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿੱਤੀ ਸਾਲ 2022-23 ‘ਚ ਸੂਬੇ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ (AIF scheme) ‘ਚ ਚੰਗਾ ਪ੍ਰਦਰਸ਼ਨ ਕਰਦਿਆਂ 3480 ਪ੍ਰੋਜੈਕਟਾਂ ਤੋਂ 2877 ਕਰੋੜ ਦੇ ਨਿਵੇਸ਼ ਨੂੰ ਆਕਰਸ਼ਿਤ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸੰਮੇਲਨ ਦੌਰਾਨ ਚੰਗੀ ਕਾਰਗੁਜ਼ਾਰੀ […]

ਰਾਮ ਲੋਕ ਖਟਾਣਾ ਨੂੰ ਮਿਲਿਆ ਪੰਜਾਬ ਵਿਧਾਨ ਸਭਾ ਦੇ ਸਕੱਤਰ ਦਾ ਵਾਧੂ ਚਾਰਜ

ਤਾਰੀਖ਼

ਚੰਡੀਗੜ੍ਹ, 01 ਜੂਨ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕਰਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸਕੱਤਰ ਦਾ ਵਾਧੂ ਚਾਰਜ ਸੰਯੁਕਤ ਸਕੱਤਰ ਰਾਮ ਲੋਕ ਖਟਾਣਾ ਨੂੰ ਦਿੱਤਾ ਹੈ। ਇਸ ਸੰਬੰਧੀ ਪੱਤਰ ਹੇਠ ਅਨੁਸਾਰ ਹੈ |

ਵਿਧਾਨ ਸਭਾ ਸਪੀਕਰ ਨੇ ਅਧਿਕਾਰੀਆਂ ਨੂੰ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ

ਪ੍ਰੋਸੈਸਿੰਗ ਪਲਾਂਟ

ਚੰਡੀਗੜ੍ਹ, 01 ਜੂਨ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ ਹੈ। ਉਨ੍ਹਾਂ ਇੱਕ ਮਹੀਨੇ ਦੇ ਅੰਦਰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੌੜ ਵਿਖੇ ਨਵੇਂ ਪਾਵਰ ਟਰਾਂਸਫਾਰਮਰ ਦਾ ਕੀਤਾ ਉਦਘਾਟਨ

Maur

ਕੋਟਕਪੂਰਾ, 25 ਅਪ੍ਰੈਲ 2023: ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਮੌੜ (Maur) ਵਿਖੇ 1 ਕਰੋੜ 12 ਲੱਖ ਦੀ ਲਾਗਤ ਨਾਲ ਤਿਆਰ 6.3/8 ਐਮ.ਵੀ.ਏ. ਪਾਵਰ ਟਰਾਂਸਫਾਰਮਰ 66 ਕੇਵੀ ਸਬ-ਸਟੇਸ਼ਨ ਦਾ ਉਦਘਾਟਨ ਕੀਤਾ । ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਸਬ-ਸਟੇਸ਼ਨ ਤੇ ਨਵਾਂ ਪਾਵਰ ਟਰਾਂਸਫਾਰਮਰ ਸਥਾਪਿਤ ਕਰਨ ਨਾਲ 11 ਕੇਵੀਂ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਕੋਟਕਪੂਰਾ ਅਤੇ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ

Kotakpura

ਚੰਡੀਗੜ੍ਹ, 12 ਅਪ੍ਰੈਲ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਗਰ ਕੌਂਸਲ ਕੋਟਕਪੂਰਾ (Kotakpura) ਅਤੇ ਹਲਕੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਪੰਜਾਬ […]