July 8, 2024 8:38 pm

ਕੁਲਤਾਰ ਸਿੰਘ ਸੰਧਵਾਂ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ‘ਚ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਸਾਂਭਿਆ ਅਹੁਦਾ

ਗੁਰਤੇਜ ਸਿੰਘ ਖੋਸਾ

ਫਰੀਦਕੋਟ, 10 ਅਪ੍ਰੈਲ 2023: ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ਵਿੱਚ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਦਫਤਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਦੇ […]

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਆਖ਼ਰੀ ਦਿਨ ਤਿੰਨ ਬਿੱਲ ਪਾਸ

PunjabPunjab Vidhan Sabha Vidhan Sabha

ਚੰਡੀਗੜ੍ਹ, 22 ਮਾਰਚ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਸੈਸ਼ਨ ਦੇ ਅੱਜ ਆਖ਼ਰੀ ਦਿਨ ਤਿੰਨ ਬਿੱਲ ਪਾਸ ਕੀਤੇ ਗਏ। ਵਿਧਾਨ ਸਭਾ ਵਿੱਚ ਅੱਜ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਪੇਸ਼ ਕੀਤੇ ‘ਦਿ ਸੈਲਰੀਜ਼ ਐਂਡ ਅਲਾਊਸਿਜ਼ ਆਫ ਚੀਫ਼ ਵ੍ਹਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ, 2023’ ਨੂੰ ਸਰਬਸੰਮਤੀ ਨਾਲ ਪਾਸ ਕੀਤਾ […]

ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਮੰਗਾਂ ਨੂੰ ਕੇਂਦਰ ਤੱਕ ਪਹੁੰਚਾਉਣ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Kultar Singh Sandhawan

ਚੰਡੀਗੜ੍ਹ, 18 ਮਾਰਚ 2023: ਆਪਣੀਆਂ ਮੰਗਾਂ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਦਿੱਲੀ ਪਾਰਲੀਮੈਂਟ ਤੱਕ ਮਾਰਚ ਕਰ ਰਹੇ ਕਿਸਾਨਾਂ ਦੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਥੇ ਸਰਕਾਰੀ […]

ਕਿਸਾਨਾਂ ਨੂੰ ਵਿਕਸਿਤ ਖੇਤੀ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਫਰੀਦਕੋਟ ਦਾ ਕਿਸਾਨ ਮੇਲਾ ਸਮਾਪਤ

ਖੇਤੀ ਤਕਨੀਕਾਂ

ਫਰੀਦਕੋਟ 15 ਮਾਰਚ 2023: ਅੱਜ ਪੀ.ਏ.ਯੂ ਦੇ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਫਰੀਦਕੋਟ ਦੇ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ । ਇਸ ਮੇਲੇ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਜਦਕਿ ਮੇਲੇ ਦੀ ਪ੍ਰਧਾਨਗੀ ਵਾਇਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ […]

ਪਹਿਲੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਦਿੱਤੀ ਬਜਟ ਪ੍ਰਣਾਲੀ ਬਾਰੇ ਟ੍ਰੇਨਿੰਗ

Budget System

ਚੰਡੀਗੜ੍ਹ, 10 ਮਾਰਚ 2023: ਪੰਜਾਬ ਵਿਧਾਨ ਸਭਾ ਵਿਚ ਪਹਿਲੀ ਵਾਰ ਚੁਣ ਕੇ ਆਏ ਵਿਧਾਇਕਾਂ ਨੂੰ ਅੱਜ ਬਜਟ ਪ੍ਰਣਾਲੀ (Budget System) ਬਾਰੇ ਵਿਧਾਨ ਸਭਾ ਦੇ ਕਮੇਟੀ ਹਾਲ ਵਿਚ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਸੈਸ਼ਨ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ. ਸੰਧਵਾਂ ਨੇ […]

ਇਸ ਸਾਲ 1 ਲੱਖ 96 ਹਜ਼ਾਰ 462 ਕਰੋੜ ਦਾ ਹੋਵੇਗਾ ਪੰਜਾਬ ਬਜਟ: ਹਰਪਾਲ ਸਿੰਘ ਚੀਮਾ

Harpal Singh Cheema

ਚੰਡੀਗੜ੍ਹ,10 ਮਾਰਚ 2023: ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਡਿਜੀਟਲ ਤਰੀਕੇ ਨਾਲ ਬਜਟ ਪੜ੍ਹਣਾ ਸ਼ੁਰੂ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਨੇ ਕਿਹਾ ਕਿ ਪੰਜਾਬ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ | ਇਸਦੇ ਨਾਲ ਹੀ ਖੇਤੀਬਾੜੀ […]

ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ

Kotakpura Pesticide Association

ਚੰਡੀਗੜ੍ਹ, 09 ਮਾਰਚ 2023: ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ (Kotakpura Pesticide Association) ਦਾ ਵਫ਼ਦ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵੇਖਣ ਚੰਡੀਗੜ੍ਹ ਪੁੱਜਾ। ਇਸ 24 ਮੈਂਬਰੀ ਵਫ਼ਦ ਨੇ ਸਦਨ ਵਿੱਚ ਕਾਰਵਾਈ ਵੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਪੀਕਰ […]

ਨਵੇਂ ਵਿਧਾਇਕਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਬੁਲਾਉਣ ਦੀ ਤਿਆਰੀ

ਚੰਡੀਗੜ੍ਹ, 02 ਫਰਵਰੀ 2023: ਪੰਜਾਬ ਵਿੱਚ ਵਿਧਾਨ ਸਭਾ ਦੀ ਕਾਰਵਾਈ ਤੋਂ ਨਵੇਂ  ਵਿਧਾਇਕਾਂ ਨੂੰ ਜਾਣੂ ਕਰਵਾਉਣ ਲਈ ਫਰਵਰੀ ਦੇ ਦੂਜੇ ਹਫ਼ਤੇ 2 ਤੋਂ 3 ਦਿਨਾਂ ਦਾ ਵਿਸ਼ੇਸ਼ ਸਿਖਲਾਈ ਸੈਸ਼ਨ ਬੁਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਵਿਸ਼ੇਸ਼ ਸਿਖਲਾਈ ਸੈਸ਼ਨ 13 ਤੋਂ 15 ਤਾਰੀਖ਼ ਤੱਕ ਬੁਲਾਇਆ ਜਾ ਸਕਦਾ ਹੈ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ […]

ਸੁਖਪਾਲ ਖਹਿਰਾ ਤੇ ਪ੍ਰਤਾਪ ਬਾਜਵਾ ਨੇ ਸਪੀਕਰ ਨੂੰ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਸੰਬੰਧੀ ਦਿੱਤਾ ਮੰਗ ਪੱਤਰ

Sukhpal Khaira

ਚੰਡੀਗੜ੍ਹ 23 ਜਨਵਰੀ 2023: ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira)ਨੇ ਕਿਹਾ ਕਿ ਉਹ ਅਤੇ ਪ੍ਰਤਾਪ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਮਿਲੇ ਹਨ। ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਇਕ ਪ੍ਰਾਈਵੇਟ ਮੈਂਬਰ ਦਾ ਬਿੱਲ ਸੰਬੰਧੀ ਸਪੀਕਰ ਨੂੰ ਨੂੰ ਮੰਗ ਪੱਤਰ ਸੌਂਪਿਆ ਹੈ | […]

ਪੰਜਾਬ ਸਰਕਾਰ ਇਲੈਕਟ੍ਰੋ ਹੋਮਿਓਪੈਥੀ ਡਾਕਟਰਾਂ ਦੇ ਨਾਲ, ਆਪ ਵੇਖਿਆ ਚਮਤਕਾਰ: ਕੁਲਤਾਰ ਸਿੰਘ ਸੰਧਵਾ

electro homeopathy doctors

ਬਠਿੰਡਾ, 20 ਜਨਵਰੀ 2023: ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਹੈ ਕਿ ਦੇਸ਼ ਨੂੰ ਬਦਲਵੇਂ ਮੈਡੀਕਲ ਸਿਸਟਮ ਦੀ ਲੋੜ ਹੈ। ਇਲੈਕਟ੍ਰੋ ਹੋਮਿਓਪੈਥੀ ਮੈਡੀਕਲ ਵਿਧੀ ਵੀ ਇਹਨਾਂ ਵਿੱਚੋਂ ਇੱਕ ਹੈ। ਇਹ ਜਾਦੂਈ ਤਕਨੀਕ ਹੈ। ਉਨ੍ਹਾਂ ਆਪ ਹੀ ਇਸ ਦਾ ਚਮਤਕਾਰ ਵੇਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਲੈਕਟ੍ਰੋ ਹੋਮਿਓਪੈਥੀ ਡਾਕਟਰਾਂ (Electro Homeopathy Doctors) […]