July 4, 2024 9:10 pm

Amritsar Heritage Street: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਦਿੱਤਾ ਜ਼ੋਰ

Amritsar Heritage Street

ਚੰਡੀਗੜ੍ਹ, 13 ਜੂਨ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ (Amritsar Heritage Street) ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ ਨਵੀਨੀਕਰਨ ਤਹਿਤ ਹੈਰੀਟੇਜ ਸਟਰੀਟ ਨੂੰ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Hoshiarpur

ਚੰਡੀਗੜ੍ਹ, 12 ਜੂਨ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ (Jagdish Prashad) ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਤਿਕਾਰਯੋਗ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ (Jagdish Prashad) (104 ਸਾਲ) ਨੇ ਦੇਸ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

poster competition

ਚੰਡੀਗੜ੍ਹ, 25 ਅਪ੍ਰੈਲ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ […]

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ, ਵਿਧਾਇਕਾਂ ਦੇ ਸਮੇਂ ‘ਤੇ ਨਾ ਪਹੁੰਚਣ ‘ਤੇ ਵਿੱਤ ਮੰਤਰੀ ਨਾਰਾਜ਼

Punjab Vidhan Sabha

ਚੰਡੀਗੜ੍ਹ, 12 ਚੰਡੀਗੜ੍ਹ 2024: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਇਜਲਾਸ ਦੇ 7ਵੇਂ ਦਿਨ ਦੀ ਸ਼ੁਰੂਆਤ ਸਵਾਲ-ਜਵਾਬ ਦੌਰ ਨਾਲ ਹੋਈ। ਸਵਾਲ-ਜਵਾਬ ਦਾ ਦੌਰ ਖਤਮ ਹੁੰਦੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣਾ ਸੰਬੋਧਨ ਸ਼ੁਰੂ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਈ ਮੈਂਬਰਾਂ ਦੇ ਸਵਾਲ ਹਨ ਅਤੇ ਉਹ ਸਦਨ ਵਿੱਚ ਨਹੀਂ ਪਹੁੰਚਦੇ। ਜਿਸ […]

ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਵਿਧਾਇਕਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਤੋਂ ਕੀਤਾ ਮੁਅੱਤਲ

Partap Singh Bajwa

ਚੰਡੀਗੜ੍ਹ, 6 ਮਾਰਚ 2024: ਪੰਜਾਬ ਵਿਧਾਨ ਸਭਾ ‘ਚ ਬੋਲਣ ਲਈ ਸਮੇਂ ਦੀ ਮੰਗ ਕਰ ਰਹੇ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ। ਜਿਸ ਤੋਂ ਬਾਅਦ ਸਪੀਕਰ ਦੇ ਹੁਕਮਾਂ ‘ਤੇ ਮਾਰਸ਼ਲ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ (Partap Singh Bajwa) ਤੋਂ ਇਲਾਵਾ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ […]

ਸਪੀਕਰ ਸੰਧਵਾਂ ਨੇ ਪੰਜਾਬ ਉਰਦੂ ਅਕਾਦਮੀ, ਮਾਲੇਰਕੋਟਲਾ ਦੇ ਸਾਲਾਨਾ ਇਨਾਮ ਵੰਡ ਤੇ ਸਨਮਾਨ ਸਮਾਗਮ ਅਤੇ ਰਸਮ-ਏ- ਇਜਰਾਅ ਮੌਕੇ ਕੀਤੀ ਸ਼ਿਰਕਤ

ਮਾਲੇਰਕੋਟਲਾ

ਚੰਡੀਗੜ੍ਹ/ਮਾਲੇਰਕੋਟਲਾ 24 ਫ਼ਰਵਰੀ 2024: ਪੰਜਾਬ ਉਰਦੂ ਅਕਾਦਮੀ ਮਲੇਰਕੋਟਲਾ ਸਾਡੀ ਇੱਕ ਮਾਣਮੱਤੀ ਸੰਸਥਾ ਹੈ ਜੋ ਕਿ ਭਾਸ਼ਾ ਫਲਾਓ ਲਈ ਸਾਰਥਕ ਉਪਰਾਲੇ ਕਰ ਰਹੀ ਹੈ ਤਾਂ ਜੋ ਨੌਜਵਾਨ ਵਰਗ ਨੂੰ ਆਪਣੀ ਮਿੱਠੀ ਭਾਸ਼ਾ ਉਰਦੂ ਨਾਲ ਜੋੜ ਕੇ ਰੱਖਿਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਕਬਾਲ ਆਡੀਟੋਰੀਅਮ, ਪੰਜਾਬ ਉਰਦੂ […]

ਭਾਰਤ ਬੰਦ ਦੇ ਮੱਦੇਨਜ਼ਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ’ਤੇ ਝਾਕੀਆਂ ਦਾ ਪ੍ਰੋਗਰਾਮ ਮੁਅੱਤਲ

ਝਾਕੀਆਂ

ਕੋਟਕਪੂਰਾ, 15 ਫਰਵਰੀ 2024 : ਕਿਸਾਨ ਅੰਦੋਲਨ ਅਤੇ ਭਾਰਤ ਬੰਦ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ 16 ਫ਼ਰਵਰੀ ਦੀ ਬਜਾਏ ਹੁਣ 17 ਫ਼ਰਵਰੀ ਨੂੰ ਲੋਕਾਂ ਦੇ ਰੂ-ਬ-ਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ […]

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

British Columbia

ਚੰਡੀਗੜ੍ਹ, 12 ਫ਼ਰਵਰੀ 2024: ਬ੍ਰਿਟਿਸ਼ ਕੋਲੰਬੀਆ(British Columbia) (ਕੈਨੇਡਾ) ਦੇ ਸਪੀਕਰ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਤਕਾ ਮੁਕਾਬਲੇ ‘ਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

Mandeep Kaur

ਚੰਡੀਗੜ੍ਹ, 9 ਫ਼ਰਵਰੀ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਕਰਵਾਏ ਗਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ (Mandeep Kaur) ਨੂੰ ਵਧਾਈ ਦਿੱਤੀ ਹੈ। ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

Punjabi

ਚੰਡੀਗੜ੍ਹ, 5 ਫ਼ਰਵਰੀ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ (Punjabi language) ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ […]